Breaking News

Tag Archives: PM Modi

PM ਮੋਦੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਭੇਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ:: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ  ਦੀ ਜਯੰਤੀ  ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ  ਉਹ ਹਮੇਸ਼ਾ ਨਿਆਂ ਅਤੇ ਆਜ਼ਾਦੀ ਲਈ ਭਾਰਤ ਦੀ ਲਗਾਤਾਰ ਲੜਾਈ ਦੇ ਪ੍ਰਤੀਕ ਰਹਿਣਗੇ। PM ਮੋਦੀ ਨੇ  ‘ਐਕਸ’  ‘ਤੇ ਲਿਖਿਆ ਕਿ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ …

Read More »

ਅੱਜ PM ਮੋਦੀ ਗੁਜਰਾਤ ਨੂੰ ਦੇਣਗੇ ਵੱਡੀ ਸੌਗਾਤ

ਨਿਊਜ਼ ਡੈਸਕ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਵਿਕਾਸ ਦੀ ਹਮੇਸ਼ਾ ਗੱਲ ਕੀਤੀ ਜਾਂਦੀ ਰਹੀ ਹੈ। ਜਿਸ ਵਿੱਚ ਕੁਝ ਕੁ ਹੱਦ ਤੱਕ ਉਹ ਸਫਲ ਵੀ ਹੋਏ ਹਨ। ਉਨ੍ਹਾਂ ਵੱਲੋਂ ਦੇਸ਼ ਵਿੱਚ ਵੱਖ-ਵੱਖ ਤਰੀਕਿਆਂ ਨਾਲ ਉੱਨਤੀ ਕਰਨ ਉੱਤੇ ਜ਼ੋਰ ਦਿੱਤਾ ਗਿਆ ਹੈ। ਉਹ ਸਿੱਖਿਆ ਦੇ ਪਸਾਰ ਦੇ ਨਾਲ-ਨਾਲ …

Read More »

ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 91ਵਾਂ ਜਨਮ ਦਿਨ, PM ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 91ਵਾਂ ਜਨਮ ਦਿਨ ਹੈ।ਇਸ ਮੌਕੇ ‘ਤੇ PM ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ  ‘ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ  ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨਮੋਹਨ …

Read More »

PM ਮੋਦੀ ਨੇ ਕਾਂਗਰਸ ਨੂੰ ਲਿਆ ਨਿਸ਼ਾਨੇ ‘ਤੇ, ਕਿਹਾ ਕਾਂਗਰਸ ਇੱਕ ਜੰਗਾਲ ਵਾਲਾ ਲੋਹਾ ਹੈ

ਭੋਪਾਲ:  ਪ੍ਰਧਾਨ ਮੰਤਰੀ ਨਰਿੰਦਰ  ਮੋਦੀ ਨੇ ਅੱਜ ਭੋਪਾਲ ਵਿੱਚ ਭਾਜਪਾ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ ਨੂੰ ਵੀ ਨਿਸ਼ਾਨੇ ‘ਤੇ ਲਿਆ ਅਤੇ ਨਾਲ ਹੀ ਆਪਣੀ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ।  ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਭਵਿੱਖ ਦੀ ਕੋਈ ਸੋਚ …

Read More »

ਭਾਰਤ ਆਉਣ ਤੋਂ ਪਹਿਲਾਂ ਜੋਅ ਬਾਇਡਨ ਦੀ ਪਤਨੀ ਜਿਲ ਨੂੰ ਹੋਇਆ ਕੋ-ਰੋ-ਨਾ

ਵਾਸ਼ਿੰਗਟਨ: ਅਮਰੀਕਾ ਦੀ ਪਹਿਲੀ ਮਹਿਲਾ ਜਿਲ ਬਾਇਡਨ ਕੋਵਿਡ-19 ਨਾਲ ਸੰਕਰਮਿਤ ਹੋ ਗਈ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਵ੍ਹਾਈਟ ਹਾਊਸ ਨੇ ਦੱਸਿਆ ਹੈ ਕਿ ਜਿਲ ਨੂੰ ਕੋਵਿਡ ਦੇ ਹਲਕੇ ਲੱਛਣ ਹਨ। ਇਸ ਦੇ ਨਾਲ ਹੀ ਰਾਸ਼ਟਰਪਤੀ ਜੋਅ ਬਾਇਡਨ ਦਾ ਵੀ ਕੋਵਿਡ -19 ਲਈ ਟੈਸਟ ਕੀਤਾ ਗਿਆ ਸੀ । …

Read More »

CM ਯੋਗੀ ਮੰਗਲਵਾਰ ਨੂੰ ਕਰਨਗੇ ਦਿੱਲੀ ਦਾ ਦੌਰਾ, PM ਮੋਦੀ ਨੂੰ ਦੇਣਗੇ ਮੰਦਿਰ ਦੇ ਉਦਘਾਟਨ ਦਾ ਸੱਦਾ

ਨਿਊਜ਼ ਡੈਸਕ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਮੰਗਲਵਾਰ ਨੂੰ ਦਿੱਲੀ ਦਾ ਦੌਰਾ ਕਰਨਗੇ। ਮਿਲੀ ਜਾਣਕਾਰੀ ਅਨੁਸਾਰ  ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਇਸ ਦੌਰਾਨ ਅਯੁੱਧਿਆ ‘ਚ ਰਾਮ ਮੰਦਿਰ ਦੇ ਉਦਘਾਟਨ ਦੀਆਂ ਤਿਆਰੀਆਂ ‘ਤੇ ਚਰਚਾ ਹੋ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਯੂਪੀ …

Read More »

ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਦੇ ਸਨਮਾਨ ਵਿੱਚ ਨਿਜੀ ਰਾਤ ਦੇ ਖਾਣੇ ਦਾ ਕੀਤਾ ਆਯੋਜਨ

ਪੈਰਿਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੌਰੇ ‘ਤੇ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੈਰਿਸ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਐਲੀਸੀ ਪੈਲੇਸ ਵਿੱਚ ਇੱਕ ਨਿੱਜੀ ਰਾਤ ਦੇ ਖਾਣੇ ਲਈ ਮੇਜ਼ਬਾਨੀ ਕੀਤੀ। ਇਸ ਮੌਕੇ ‘ਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ …

Read More »

ਅਮਰੀਕਾ ਅਤੇ ਭਾਰਤ ਦੀ ਦੋਸਤੀ ਦੁਨੀਆ ਦੀ ਸਭ ਤੋਂ ਮਹੱਤਵਪੂਰਨ ਦੋਸਤੀ ਹੈ : ਬਾਇਡਨ

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਅਤੇ ਮਿਸਰ ਦੇ ਦੌਰੇ ਤੋਂ ਬਾਅਦ ਭਾਰਤ ਪਹੁੰਚ ਗਏ ਹਨ। ਭਾਰਤ ਪਹੁੰਚਣ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕਈ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਲੈ …

Read More »

ਬਾੲਡਿਨ ਨੇ PM ਮੋਦੀ ਨੂੰ ਤੋਹਫੇ ਵਜੋਂ ਦਿੱਤੀ ਇੱਕ ਵਿਸ਼ੇਸ਼ ਟੀ-ਸ਼ਰਟ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾੲਡਿਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਿਸ਼ੇਸ਼ ਟੀ-ਸ਼ਰਟ ਤੋਹਫੇ ਵਜੋਂ ਦਿੱਤੀ ਹੈ। ਇਸ ਟੀ-ਸ਼ਰਟ ‘ਤੇ ‘ਅਮਰੀਕਾ ਅਤੇ ਭਾਰਤ (AI) ਹੀ ਭਵਿੱਖ ਹੈ’ ਲਿਖਿਆ ਹੋਇਆ ਹੈ।ਦੱਸ ਦੇਈਏ ਕਿ ਪੀਐਮ ਮੋਦੀ ਨੇ ਵੀਰਵਾਰ (22 ਜੂਨ) ਨੂੰ ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਵਿੱਚ ਕਿਹਾ ਸੀ, …

Read More »

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਚਾਰ ਦਿਨਾਂ ਦੌਰੇ ‘ਤੇ ਅੱਜ ਪਹੁੰਚਣਗੇ ਭਾਰਤ

ਨਿਊਜ਼ ਡੈਸਕ: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ ‘ਪ੍ਰਚੰਡ’ ਬੁੱਧਵਾਰ ਨੂੰ ਚਾਰ ਦਿਨਾਂ ਦੌਰੇ ‘ਤੇ ਭਾਰਤ ਪਹੁੰਚਣਗੇ। ਦੌਰੇ ਤੋਂ ਪਹਿਲਾਂ, ਪ੍ਰਚੰਡ ਨੇ ਕਿਹਾ ਹੈ ਕਿ ਉਹ ਨਵੀਂ ਦਿੱਲੀ ਨਾਲ ਲੰਬੇ ਸਮੇਂ ਦੇ ਬਿਜਲੀ ਵਪਾਰ ਦਾ ਮੁੱਦਾ ਉਠਾਉਣਗੇ, ਉਮੀਦ ਹੈ ਕਿ ਇਹ “ਰੁਕਾਵਟ” ਹੱਲ ਹੋ ਜਾਵੇਗੀ। ਦਸ ਦਈਏ ਕਿ ਦਸੰਬਰ 2022 …

Read More »