Breaking News

Tag Archives: pm

ਮੋਦੀ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ

ਨਿਊਜ਼ ਡੈਸਕ: ਸਾਲ 2014 ਤੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹੋਏ ਹਨ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਸਕੀਮਾਂ ਰਾਹੀਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਕਾਫੀ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਦੀ …

Read More »

ਫਿਲਮ ‘RRR’ ਦੇ ਗੀਤ ‘ਨਾਟੂ ਨਾਟੂ’ ਨੇ ਜਿੱਤਿਆ ਆਸਕਰ 2023, ਪੀਐਮ ਮੋਦੀ ਨੇ ਦਿੱਤੀ ਵਧਾਈ

ਨਿਊਜ਼ ਡੈਸਕ: ਫਿਲਮ ਆਰਆਰਆਰ ਦੇ ਗੀਤ ‘ਨਾਟੂ ਨਾਟੂ’ ਨੇ ਆਖਰਕਾਰ ਆਸਕਰ 2023 ਯਾਨੀ 95ਵਾਂ ਆਸਕਰ ਪੁਰਸਕਾਰ ਜਿੱਤ ਲਿਆ ਹੈ। ਅਭਿਨੇਤਾ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਸਟਾਰਰ ਐਸਐਸ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਨੇ ‘ਬੈਸਟ ਓਰੀਜਨਲ ਗੀਤ’ ਸ਼੍ਰੇਣੀ ਜਿੱਤੀ ਹੈ ਅਤੇ ਇਸ ਦੇ ਨਾਲ ਦੱਖਣ ਦੀ ਫਿਲਮ ਨੇ ਪੂਰੀ ਦੁਨੀਆ ਵਿੱਚ ਭਾਰਤ …

Read More »

ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ ਹੋਲੀ ਦਾ ਤਿਉਹਾਰ, PM ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ : ਅੱਜ ਦੇਸ਼ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰੰਗਾਂ ਦੇ ਇਸ ਤਿਉਹਾਰ ਦੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਹੋਲੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਤੁਹਾਡੀ ਜਿੰਦਗੀ …

Read More »

ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਮੋਦੀ ਨੂੰ ਚੁਣੌਤੀ ਦੇਣਗੀਆਂ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਕੇਂਦਰ ਵਿਚ ਮੋਦੀ ਸਰਕਾਰ ਆਉਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਕਿ ਜਦੋਂ ਦੇਸ਼ ਦੇ 9 ਵੱਡੇ ਆਗੂਆਂ ਅਤੇ ਮੁੱਖ ਮੰਤਰੀਆਂ ਵੱਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਕਿਹਾ ਗਿਆ ਹੈ ਕਿ ਕੇਂਦਰੀ ਏੰਜਸੀਆਂ ਵਿਰੋਧੀ ਆਗੂਆਂ ਵਿਰੁੱਧ ਸ਼ਰੇਆਮ ਆਪਣੀ ਤਾਕਤ ਦੀ ਦੁਰਵਰਤੋਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ CM ਮਾਨ ਨੇ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਿਊਜ਼ ਡੈਸਕ: ਦੇਸ਼ ਭਰ ਵਿੱਚ ਭਗਵਾਨ ਸ਼ਿਵ ਜੀ ਅਤੇ ਮਾਤਾ ਪਾਰਵਤੀ ਜੀ ਦੇ ਵਿਆਹ ਦਾ ਤਿਉਹਾਰ ਮਹਾਂਸ਼ਿਵਰਾਤਰੀ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਜ਼ਿਲ੍ਹਿਆਂ ’ਚ ਵੱਖ-ਵੱਖ ਮੰਦਿਰਾਂ ’ਚ ਵੀ ਮਹਾਂਸ਼ਿਵਰਾਤਰੀ ਮੌਕੇ ਰੌਣਕਾਂ ਲੱਗੀਆਂ ਹੋਈਆਂ ਹਨ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਹੋਰ ਸਿਆਸੀ …

Read More »

ਵਿਦੇਸ਼ ਮੰਤਰੀ ਜੈਸ਼ੰਕਰ ਨੇ ਚੀਨ ਦੀ ਅਰਥਵਿਵਸਥਾ ‘ਤੇ ਕੀਤੀ ਗੱਲ, ਚੀਨੀ ਰਾਸ਼ਟਰਪਤੀ ਨਾਲ PM ਮੋਦੀ ਦੇ ਹੱਥ ਮਿਲਾਉਣ ‘ਤੇ ਦਿੱਤਾ ਇਹ ਜਵਾਬ

ਨਿਊਜ਼ ਡੈਸਕ: ਹਾਲ ਹੀ ‘ਚ ਇੰਡੋਨੇਸ਼ੀਆ ਦੇ ਬਾਲੀ ‘ਚ ਹੋਏ ਜੀ-20 ਸੰਮੇਲਨ ‘ਚ ਦੁਨੀਆ ਦੇ ਸਾਰੇ ਨੇਤਾ ਇਕੱਠੇ ਹੋਏ ਸਨ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ ਅਤੇ ਫਿਰ ਦੋਵਾਂ ਨੇ ਹੱਥ ਮਿਲਾਇਆ ਸੀ ਇਸ …

Read More »

PM ਮੋਦੀ, ਸੋਨੀਆ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਜਯੰਤੀ ‘ਤੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

ਨਿਊਜ਼ ਡੈਸਕ: ਅੱਜ (14 ਨਵੰਬਰ) ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੈ। ਉਨ੍ਹਾਂ ਦਾ ਜਨਮ 14 ਨਵੰਬਰ 1989 ਨੂੰ ਹੋਇਆ ਸੀ। ਇਸ ਤਰ੍ਹਾਂ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਹਿਰੂ ਦੀ 133ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ …

Read More »

ਰਿਸ਼ੀ ਸੁਨਕ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਕੀਤੀ ਗੱਲ, ਰੂਸ ਨੇ ਦਿੱਤਾ ਅਜਿਹਾ ਬਿਆਨ

ਨਿਊਜ਼ ਡੈਸਕ: ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਰਿਸ਼ੀ ਸੁਨਕ ਹਰਕਤ ‘ਚ ਆ ਗਏ ਹਨ ਅਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਪੀਐਮ ਬਣਨ ਤੋਂ ਬਾਅਦ ਰਿਸ਼ੀ ਸੁਨਕ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲ ਕੀਤੀ। ਇਸ ਦੌਰਾਨ ਰੂਸ ਨੇ ਵੀ ਬ੍ਰਿਟੇਨ ਦੀ ਨਵੀਂ ਸਰਕਾਰ ਨੂੰ …

Read More »

ਪੀਐਮ ਮੋਦੀ 23 ਅਕਤੂਬਰ ਨੂੰ ਅਯੁੱਧਿਆ ਜਾਣਗੇ, ਦੀਪਉਤਸਵ ਪ੍ਰੋਗਰਾਮ ‘ਚ ਲੈਣਗੇ ਹਿੱਸਾ

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਵਾਲੀ ਤੋਂ ਇਕ ਦਿਨ ਪਹਿਲਾਂ 23 ਅਕਤੂਬਰ ਨੂੰ ਅਯੁੱਧਿਆ ਜਾਣਗੇ ਅਤੇ ਦੀਪ ਉਤਸਵ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਪੀਐਮ ਮੋਦੀ ਰਾਮਲਲਾ ਦਾ ਦੌਰਾ ਕਰਨਗੇ ਅਤੇ ਰਾਮ ਮੰਦਿਰ ਦੇ ਨਿਰਮਾਣ ਦਾ ਜਾਇਜ਼ਾ ਲੈਣਗੇ। ਦੱਸ ਦੇਈਏ ਕਿ ਅਯੁੱਧਿਆ ਵਿੱਚ ਸਰਯੂ ਨਦੀ ਦੇ ਕੰਢੇ ਰਾਮ …

Read More »

PM ਮੋਦੀ ਦੇ ਤੋਹਫ਼ਿਆਂ ਦੀ ਨਿਲਾਮੀ ‘ਚ ਕੰਗਨਾ ਰਣੌਤ ਨੇ ਇਨ੍ਹਾਂ 2 ਚੀਜ਼ਾਂ ‘ਤੇ ਲਗਾਈ ਬੋਲੀ

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਅਤੇ ਦੁਨੀਆ ਤੋਂ ਮਿਲੇ ਤੋਹਫ਼ਿਆਂ ਦੀ ਈ-ਨਿਲਾਮੀ ਹੋ ਰਹੀ ਹੈ। ਜਿਸ ਦੀ ਤਰੀਕ 12 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। 17 ਸਤੰਬਰ ਨੂੰ ਸ਼ੁਰੂ ਹੋਈ ਈ-ਨਿਲਾਮੀ ਪਹਿਲਾਂ 2 ਅਕਤੂਬਰ ਨੂੰ ਖਤਮ ਹੋਣੀ ਸੀ। ਐਤਵਾਰ ਨੂੰ ਇਸ ਪ੍ਰੋਗਰਾਮ ‘ਚ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ …

Read More »