Breaking News

Tag Archives: pm

ਭਾਰਤੀ ਮੂਲ ਦੀ ਸੁਏਲਾ ਬ੍ਰੇਵਰਮੈਨ ਯੂਕੇ ਦੀ ਗ੍ਰਹਿ ਸਕੱਤਰ ਨਿਯੁਕਤ

ਨਿਊਜ਼ ਡੈਸਕ:ਭਾਰਤੀ ਮੂਲ ਦੇ ਰਿਸ਼ੀ ਸੁਨਕ ਭਾਵੇਂ ਹੀ ਬਰਤਾਨੀਆ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਹਾਰ ਗਏ ਹੋਣ ਪਰ ਉਥੋਂ ਦੀ ਸਿਆਸਤ ਵਿੱਚ ਭਾਰਤੀ ਲੋਕਾਂ ਦਾ ਜਲਵਾ ਬਰਕਰਾਰ ਹੈ। ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਨਿਯੁਕਤ ਕੀਤੀ ਗਈ ਲਿਜ਼ ਟਰਸ ਨੇ ਮੰਗਲਵਾਰ ਨੂੰ ਆਪਣੇ ਮੰਤਰੀ ਮੰਡਲ ਦੇ ਉੱਚ ਅਹੁਦਿਆਂ …

Read More »

ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਹੋਣਗੇ ਜਾਂ ਲਿਜ਼ ਟਰਸ, 5 ਸਤੰਬਰ ਨੂੰ ਹੋਵੇਗਾ ਫੈਸਲਾ

ਨਿਊਜ਼ ਡੈਸਕ: ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਹੋਣਗੇ ਜਾਂ ਲਿਜ਼ ਟਰਸ, ਇਸ ਦਾ ਫੈਸਲਾ ਸੋਮਵਾਰ ਨੂੰ ਹੋਵੇਗਾ। ਪਰ ਹੁਣ ਜੋ ਤਸਵੀਰ ਸਾਹਮਣੇ ਆ ਰਹੀ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਰਿਸ਼ੀ ਸੁਨਕ ਪੀਐੱਮ ਦੀ ਦੌੜ ‘ਚ ਕਾਫੀ ਪਿੱਛੇ ਰਹਿ ਗਏ ਹਨ। ਰਿਪੋਰਟ ਮੁਤਾਬਕ ਲਿਜ਼ ਟਰਸ ਬ੍ਰਿਟੇਨ ਦੀ …

Read More »

ਮਾਣਯੋਗ ਰਾਜਪਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ : ਹਰਪਾਲ ਸਿੰਘ ਚੀਮਾ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਅੱਜ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਗਏ। …

Read More »

ਕਰਨਾਟਕ ਦੇ ਵਿਦਿਆਰਥੀ ਦੀ ਯੂਕਰੇਨ ‘ਚ ਮੌਤ,ਪੀਐਮ ਮੋਦੀ ਨੇ ਪਰਿਵਾਰ ਵਾਲਿਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

ਨਵੀਂ ਦਿੱਲੀ: ਪੀਐਮ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਵਿੱਚ ਆਪਣੀ ਜਾਨ ਗੁਆਉਣ ਵਾਲੇ ਭਾਰਤੀ ਵਿਦਿਆਰਥੀ ਨਵੀਨ ਦੇ ਪਿਤਾ ਨਾਲ ਗੱਲ ਕੀਤੀ ਹੈ। ਨਵੀਨ ਕਰਨਾਟਕ ਦਾ ਰਹਿਣ ਵਾਲਾ ਸੀ ਅਤੇ ਯੂਕਰੇਨ ਵਿੱਚ ਪੜ੍ਹ ਰਿਹਾ ਸੀ। ਖਾਰਕਿਵ ਵਿੱਚ ਜਾਨ ਗਵਾਉਣ ਵਾਲੇ ਵਿਦਿਆਰਥੀ ਦਾ ਨਾਮ ਨਵੀਨ ਸ਼ੇਖਰੱਪਾ ਹੈ। 21 ਸਾਲਾ ਨਵੀਨ ਕਰਨਾਟਕ …

Read More »

ਚਰਨਜੀਤ ਚੰਨੀ ਨੇ ਯੂਕਰੇਨ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਚੰਡੀਗੜ੍ਹ : ਰੂਸ ਵੱਲੋਂ ਯੂਕਰੇਨ ਉਤੇ ਹਮਲਾ ਕਾਰਨ ਉਥੇ ਦੇ ਹਾਲਾਤ ਕਾਫੀ ਖ਼ਰਾਬ ਹੋ ਚੁੱਕੇ ਹਨ। ਪੰਜਾਬ ਵਿਚੋਂ ਬਹੁਤ ਸਾਰੇ ਵਿਦਿਆਰਥੀ ਤੇ ਕੰਮਕਾਰ ਲਈ ਲੋਕ ਯੂਕਰੇਨ ਵਿਚ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ …

Read More »

ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਰਾਜਾਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਸਾਰੀਆਂ ਸਿਆਸੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਾ ਰਹੀਆਂ ਹਨ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੇ …

Read More »

ਚੰਨੀ ਦੀ ‘ਭਈਆ’ ਟਿੱਪਣੀ ’ਤੇ PM ਦਾ ਜਵਾਬੀ ਹਮਲਾ,ਕਿਹਾ-‘ਬਿਹਾਰ ‘ਚ ਗੁਰੂ ਗੋਬਿੰਦ ਸਿੰਘ ਤੇ ਯੂਪੀ ‘ਚ ਹੋਏ ਸੰਤ ਰਵੀਦਾਸ’

ਅਬੋਹਰ: ਪੰਜਾਬ ਚੋਣਾਂ ਨੂੰ ਹੁਣ ਤਿੰਨ ਦਿਨ ਬਾਕੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਅਬੋਹਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਸੱਤਾਧਾਰੀ ਕਾਂਗਰਸ ਅਤੇ ਸੀਐਮ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ।  ਪੰਜਾਬ ਦੇ …

Read More »

ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ,ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ

ਚੰਡੀਗੜ੍ਹ: ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ ਹੋ ਗਿਆ ਹੈ।  ਇਸ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਤੇ ਫਿਰ ਸੁਜਾਨਪੁਰ ਵਿਚ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ।ਅੱਜ ਕਾਂਗਰਸ …

Read More »

ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸੀਐਮ ਯੋਗੀ ਨੇ ਪੀਐਮ ਮੋਦੀ ਨਾਲ ਇੱਕ ਤਸਵੀਰ ਕੀਤੀ ਟਵੀਟ

ਯੂਪੀ:ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਕੱਲ੍ਹ ਯਾਨੀ ਵੀਰਵਾਰ ਨੂੰ ਹੋਵੇਗੀ। ਮਤਦਾਨ ਦੇ ਪਹਿਲੇ ਪੜਾਅ ਤੋਂ ਪਹਿਲਾਂ ਸੀਐਮ ਯੋਗੀ ਨੇ ਪੀਐਮ ਮੋਦੀ ਨਾਲ ਤਸਵੀਰ ਕਲਿੱਕ ਕੀਤੀ। ਸੀਐਮ ਯੋਗੀ ਨੇ ਤਸਵੀਰ ਟਵੀਟ ਕਰਕੇ ਲਿਖਿਆ ਕਿ ਜਿੱਤ ਯਕੀਨੀ ਹੈ। ਅਸੀਂ ਪੀੜਤਾਂ, ਦੁੱਖਾਂ ਨੂੰ ਮਿਟਾਉਣਾ। पीड़ित, शोषित, दुःखित बान्धवों …

Read More »

ਪ੍ਰਧਾਨ ਮੰਤਰੀ ਨੇ ਲੋਕ ਸਭਾ ‘ਚ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਜਵਾਬ ਦਿੱਤਾ। ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਮਸ਼ਹੂਰ ਗਾਇਕ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦੇ ਕੇ ਕੀਤੀ। ਇਸ ਤੋਂ ਬਾਅਦ ਪੀਐਮ ਹਰ ਪਾਸਿਓਂ ਕਾਂਗਰਸ ਨੂੰ ਘੇਰਦੇ ਨਜ਼ਰ ਆਏ। ਪ੍ਰਧਾਨ ਮੰਤਰੀ ਨੇ ਕਿਹਾ, ‘ਜਦੋਂ ਦੇਸ਼ …

Read More »