ਚੰਡੀਗੜ੍ਹ:ਪੰਜਾਬੀ ਮਰਹੂਮ ਗਾਇਕ ਅਮਰ ਸਿੰਘ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਤੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਮੇਤ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਧਾਰੀਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। …
Read More »