ਹੈਲੀਫੈਕਸ : ਹੈਲੀਫੈਕਸ ਖੇਤਰੀ ਪੁਲਿਸ ਨੇ ਇੱਕ ਕਤਲ ਕੇਸ ਨੂੰ ਸੁਲਝਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਹੈਲੀਫੈਕਸ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ੁੱਕਰਵਾਰ ਰਾਤ ਨੂੰ ਸ਼ਹਿਰ ਵਿੱਚ ਇੱਕ ਕਤਲ ਦੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਥਿਆਰਾਂ ਨਾਲ ਜ਼ਖਮੀ ਇੱਕ …
Read More »