Breaking News

Tag Archives: police

1992 ‘ਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ਹੇਠ ਦੋ ਪੁਲਿਸ ਵਾਲਿਆਂ ਨੂੰ ਕੈਦ ਦੀ ਸਜ਼ਾ

ਚੰਡੀਗੜ੍ਹ:  ਪੰਜਾਬ ਅੰਦਰ ਖਾੜਕੂਵਾਦ ਦੌਰਾਨ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਕੇਸ ਵਿੱਚ ਦੋ ਪੁਲਿਸ ਮੁਲਜ਼ਮਾਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਕੇਸ ਵਿੱਚ ਮੁਲਜ਼ਮ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ 1992 ਦਾ ਹੈ ਜਦੋਂ ਪੁਲਿਸ ਨੇ ਤਰਨ ਤਾਰਨ ਵਿੱਚ ਝੂਠਾ ਪੁਲਿਸ ਮੁਕਾਬਲਾ ਕੀਤਾ ਸੀ। …

Read More »

DGP ਦੇ ਬਿਆਨ ‘ਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਕਹੀ ਦੋ ਟੁਕ ਗੱਲ

ਅੰਮ੍ਰਿਤਸਰ: ਅਜਨਾਲਾ ਪੁਲਿਸ ਥਾਣੇ ‘ਤੇ ਹੋਈ ਕਬਜ਼ਾ ਦੀ ਘਟਨਾ ਦੇ 24 ਘੰਟਿਆਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਂਚ ਕਰਕੇ ਕਾਰਵਾਈ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜੋ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ ਹਨ ਉਨ੍ਹਾਂ ਉੱਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ਼ ਕਾਰਵਾਈ ਕਰਨਗੇ। ਜਿਸ ਤੋਂ ਬਾਅਦ  ‘ਵਾਰਿਸ ਪੰਜਾਬ ਦੇ’ ਜਥੇਦਾਰ …

Read More »

ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ ਕਿਉਂ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੋਰਚੇ ਨੂੰ ਲੈ ਕੇ ਬਣੀ ਟਕਰਾਅ ਵਾਲੀ ਸਥਿਤੀ ਲਈ ਕੌਣ ਜ਼ਿੰਮੇਵਾਰ ਹੈ? ਆਖਿਰਕਾਰ ਮਾਨਵੀ ਅਧਿਕਾਰਾਂ ਨਾਲ ਜੁੜੇ ਇਸ ਵੱਡੇ ਮੁੱਦੇ ਲਈ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਲਗਾਤਾਰ ਕਿਉਂ ਅਣਦੇਖੀ ਕਰ ਰਹੀਆਂ ਹਨ? ਕੀ ਅਸੀਂ ਬੀਤੇ ਤੋਂ ਵੀ …

Read More »

Rakhi Sawant ਨੇ ਪਤੀ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਪੁਲਿਸ ਨੇ ਆਦਿਲ ਨੂੰ ਲਿਆ ਹਿਰਾਸਤ ‘ਚ

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਾਖੀ ਸਾਵੰਤ ਅਤੇ ਆਦਿਲ ਖਾਨ ਦੁਰਾਨੀ ਦਾ ਵਿਆਹ ਹੁਣ ਟੁੱਟਦਾ ਨਜ਼ਰ ਆ ਰਿਹਾ ਹੈ।  ਅਭਿਨੇਤਰੀ ਦੀ ਸ਼ਿਕਾਇਤ ‘ਤੇ ਮੁੰਬਈ ਦੀ ਓਸ਼ੀਵਾਰਾ ਪੁਲਿਸ ਨੇ ਆਦਿਲ ਖਾਨ ਦੁਰਾਨੀ ਨੂੰ ਹਿਰਾਸਤ ‘ਚ ਲੈ ਲਿਆ ਹੈ।  ਅਦਾਕਾਰਾ ਆਦਿਲ ਨੂੰ ਲੈ ਕੇ ਲਗਾਤਾਰ ਨਵੇਂ ਖੁਲਾਸੇ ਕਰਦੀ ਨਜ਼ਰ ਆ ਰਹੀ …

Read More »

ਪੇਰੂ: ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ, ਦੋ ਲੋਕਾਂ ਦੀ ਮੌਤ, ਕਈ ਜ਼ਖਮੀ

ਪੇਰੂ: ਪੇਰੂ ਦੀ ਨਵੀਂ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਐਤਵਾਰ ਨੂੰ ਹਿੰਸਕ ਹੋ ਗਏ। ਦੇਸ਼ ਵਿੱਚ ਆਮ ਚੋਣਾਂ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਹੋਈ ਹਿੰਸਕ ਝੜਪ ‘ਚ ਦੋ ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋ ਗਏ ਹਨ। ਰਾਸ਼ਟਰਪਤੀ ਪੇਡਰੋ ਕੈਸਟੀਲੋ ਨੂੰ ਇੱਕ ਹੋਰ …

Read More »

ਕੈਨੇਡਾ: ਪੁਲਿਸ ਨੇ 21 ਸਾਲਾ ਸਿੱਖ ਕੁੜੀ ਦੇ ਕਤਲ ਲਈ ਲੋੜੀਂਦੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਮਿਸੀਸਾਗਾ: ਮਿਸੀਸਾਗਾ ਗੈਸ ਸਟੇਸ਼ਨ ਦੇ ਬਾਹਰ ਇੱਕ 21 ਸਾਲਾ ਬਰੈਂਪਟਨ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ। ਪੀਲ ਰੀਜਨਲ ਪੁਲਿਸ  ਨੇ ਇਸ ਸਬੰਧ ‘ਚ ਇਕ ਸ਼ੱਕੀ ਵਿਅਕਤੀ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਨੂੰ, ਲਗਭਗ 10:40 ਵਜੇ ਉਨ੍ਹਾਂ ਨੂੰ ਬ੍ਰਿਟੈਨਿਆ ਰੋਡ ਵੈਸਟ ਵਿਖੇ …

Read More »

ਆਫ਼ਤਾਬ ਨੂੰ ਪੁਲਿਸ ਅੱਜ ਅਦਾਲਤ ’ਚ ਕਰੇਗੀ ਪੇਸ਼, ਪਾਣੀ ਦੇ ਬਿੱਲ ਕਾਰਨ ਸ਼ਰਧਾ ਕਤਲ ਕੇਸ ‘ਚ ਆਵੇਗਾ ਨਵਾਂ ਮੋੜ

ਨਿਊਜ਼ ਡੈਸਕ: ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਕਰ ਦੀ ਕਥਿਤ ਤੌਰ ‘ਤੇ ਹੱਤਿਆ ਕਰਨ ਅਤੇ ਉਸ ਦੀ ਲਾਸ਼ ਦੇ 35 ਟੁਕੜਿਆਂ ਵਿਚ ਕੱਟਣ ਦੇ ਦੋਸ਼ ਵਿਚ ਗ੍ਰਿਫਤਾਰ  ਆਫ਼ਤਾਬ ਅਮੀਨ ਪੂਨਾਵਾਲਾ ਨੂੰ ਅੱਜ ਪੁਲਿਸ ਸਾਕੇਤ ਅਦਾਲਤ ਵਿਚ ਪੇਸ਼ ਕਰੇਗੀ।ਦਸ ਦਈਏ ਕਿ ਅਜੇ ਤੱਕ  ਦਿੱਲੀ ਪੁਲਿਸ  ਨੂੰ ਅਪਰਾਧ ’ਚ ਵਰਤੇ ਹਥਿਆਰ, ਸ਼ਰਧਾ ਦਾ …

Read More »

ਸ਼੍ਰੋਮਣੀ ਅਕਾਲੀ ਦਲ (ਅ) ਤੇ ਸਹਿਯੋਗੀ ਪਾਰਟੀਆਂ ਵਲੋਂ ਵਿਰੋਧ, ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕੇ ਸਿੰਘ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ।  ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਜਨਰਲ ਇਜਲਾਸ ਨੂੰ ਲੈ ਕੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਉਨ੍ਹਾਂ ਦੀਆਂ ਸਹਿਯੋਗੀ ਸਿੱਖ ਜਥੇਬੰਦੀਆ ਵਲੋਂ ਇਸ ਇਜਲਾਸ ਨੂੰ ਲੈ ਕੇ ਆਪਣੇ ਹੱਥਾਂ ਵਿਚ ਤਖ਼ਤੀ ਫੜਕੇ …

Read More »

ਔਰਤ ਦੇ ਕਤਲ ਮਾਮਲੇ ’ਚ ਫ਼ਰਾਰ ਰਾਜਵਿੰਦਰ ਸਿੰਘ ‘ਤੇ ਸਾਢੇ ਪੰਜ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਨਿਊਜ਼ ਡੈਸਕ: ਆਸਟਰੇਲੀਆ ਦੀ ਕੁਇਨਜ਼ਲੈਂਡ ਸਰਕਾਰ ਨੇ ਕਤਲ ਦੇ ਮਾਮਲੇ ਵਿੱਚ ਪੰਜਾਬੀ ਵਿਅਕਤੀ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਨੂੰ 10 ਲੱਖ ਆਸਟਰੇਲਿਆਈ ਡਾਲਰ(ਕਰੀਬ 5.31 ਕਰੋੜ ਰੁਪਏ) ਇਨਾਮ ਦਾ ਐਲਾਨ ਕੀਤਾ ਹੈ। ਆਸਟ੍ਰੇਲੀਅਨ ਪੁਲਿਸ ਨੇ ਦੁਨੀਆ ਭਰ ਦੇ ਲੋਕਾਂ ਨੂੰ ਦੋਸ਼ੀ ਨੂੰ ਫੜਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। …

Read More »

ਭੋਗਪੁਰ ਦੇ ਪਿੰਡ ’ਚ ਪੁਲਿਸ ਮੁਕਾਬਲੇ ਦੌਰਾਨ 4 ਗੈਂਗਸਟਰ ਕਾਬੂ

ਜਲੰਧਰ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ।  ਜਲੰਧਰ ਜ਼ਿਲ੍ਹੇ ‘ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ’ਚ ਜਲੰਧਰ ਪੁਲਿਸ ਨੂੰ  ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ  ਸਵੇਰੇ 6 ਵਜੇ ਤੋਂ ਹੀ ਗੰਨੇ ਦੇ ਖੇਤਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਆਦਮਪੁਰ-ਭੋਗਪੁਰ …

Read More »