Breaking News

Tag Archives: Political Crisis

ਪਾਕਿਸਤਾਨ ਵਿੱਚ ਸਿਆਸੀ ਸੰਕਟ ਦਰਮਿਆਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਈਦ ਯੂਸਫ਼ ਨੇ ਦਿੱਤਾ ਅਸਤੀਫ਼ਾ

ਇਸਲਾਮਾਬਾਦ- ਪਾਕਿਸਤਾਨੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਹੈ। ਦੇਸ਼ ਦੀ ਤਾਕਤ ਹਿੱਲ ਗਈ ਹੈ। ਸਿਆਸੀ ਅਸਥਿਰਤਾ ਦਿਨੋਂ ਦਿਨ ਵਧਦੀ ਜਾ ਰਹੀ ਹੈ। ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਈਦ ਯੂਸਫ ਨੇ ਸਿਆਸੀ ਅਤੇ ਸੰਵਿਧਾਨਕ ਸੰਕਟ ਦੇ ਵਿਚਕਾਰ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ਤੋਂ ਟਵੀਟ ਕਰਕੇ …

Read More »

ਇਮਰਾਨ ਖਾਨ ਨੇ ਕਬੂਲੀ ਹਾਰ, ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਛੇਤੀ ਚੋਣਾਂ ਕਰਵਾਉਣ ਦਾ ਦਿੱਤਾ ਸੰਕੇਤ

ਇਸਲਾਮਾਬਾਦ- ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਬੇਭਰੋਸਗੀ ਮਤੇ ਕਾਰਨ ਪੈਦਾ ਹੋਈ ਮੌਜੂਦਾ ਸਿਆਸੀ ਅਨਿਸ਼ਚਿਤਤਾ ਨੂੰ ਖ਼ਤਮ ਕਰਨ ਲਈ ਦੇਸ਼ ‘ਚ ਜਲਦੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਸਲਾਮਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ, ਸ਼ੇਖ ਰਾਸ਼ਿਦ …

Read More »