Breaking News

Tag Archives: political news

50 ਸਾਲਾਂ ਦੌਰਾਨ ਦੁਨੀਆ ਭਰ ‘ਚ ਲਾਪਤਾ ਹੋਈਆਂ ਔਰਤਾਂ ‘ਚੋਂ 4.58 ਕਰੋੜ ਭਾਰਤ ਦੀਆਂ: ਰਿਪੋਰਟ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਦੇ ਮੁਤਾਬਕ ਚੀਨ ਤੋਂ ਬਾਅਦ ਭਾਰਤ ‘ਚ ਔਰਤਾਂ ਦੇ ਲਾਪਤਾ ਹੋਣ ਦਾ ਅੰਕੜਾ ਸਭ ਤੋਂ ਜ਼ਿਆਦਾ ਹੈ। ਮੰਗਲਵਾਰ ਨੂੰ ਜਾਰੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਪਿਛਲੇ 50 ਸਾਲਾਂ ਦੌਰਾਨ 4.58 ਕਰੋੜ ਔਰਤਾਂ ਲਾਪਤਾ ਹੋਈਆਂ ਹਨ, ਜਦਕਿ ਦੁਨੀਆਭਰ ਵਿੱਚ ਲਾਪਤਾ ਹੋਣ …

Read More »

ਭਾਰਤ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 31

ਨਵੀਂ ਦਿੱਲੀ: ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾਵਾਇਰਸ ਭਾਰਤ ਸਣੇ ਦੁਨੀਆ ਦੇ 85 ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲੈ ਚੁੱਕਿਆ ਹੈ। ਇਸ ਵਾਇਰਸ ਦੇ ਪ੍ਰਭਾਵ ਨਾਲ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ 3200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਉੱਥੇ ਹੀ ਲਗਭਗ 90 ਹਜ਼ਾਰ ਲੋਕ ਸੰਕਰਮਿਤ ਦੱਸੇ ਜਾ …

Read More »

ਸ਼ਾਹੀਨ ਬਾਗ ‘ਚੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਦਿੱਲੀ ਦੇ ਸ਼ਾਹੀਨ ਬਾਗ ਵਿਚ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਉਥੇ ਹੀ ਸੀਏਏ ਨੂੰ ਲੈ ਕੇ ਦਿੱਲੀ ਵਿੱਚ ਹੋਈ ਹਿੰਸਾ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਵਾਲੀ ਪੂਰਵ ਸੀਆਈਸੀ ਵਜਾਹਤ ਹਬੀਬੁੱਲਾ ਦੀ ਮੰਗ ‘ਤੇ …

Read More »

ਭਾਰਤ ਯਾਤਰਾ ਲਈ ਟਰੰਪ ਦੀ ਟੀਮ ਵਿੱਚ ਭਾਰਤੀ ਮੂਲ ਦੇ ਦਿੱਗਜਾਂ ਨੂੰ ਕੀਤਾ ਜਾ ਸਕਦਾ ਸ਼ਾਮਲ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ 24 ਫਰਵਰੀ ਤੋਂ ਦੋ ਦਿਨਾਂ ਲਈ ਭਾਰਤ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਲਗਭਗ ਤਿੰਨ ਘੰਟੇ ਦੇ ਪ੍ਰੋਗਰਾਮ ਲਈ ਅਹਿਮਦਾਬਾਦ ਵੀ ਜਾਣਗੇ। ਟਰੰਪ ਨੇ ਫਿਰ ਤੋਂ ਅਮਰੀਕਾ ਜਿੱਤਣ ਲਈ ਭਾਰਤੀ ਫੌਜ ਤਿਆਰ ਕੀਤੀ ਹੈ। ਭਾਰਤ ਯਾਤਰਾ ਲਈ ਟਰੰਪ ਦੀ ਟੀਮ ਵਿੱਚ …

Read More »

ਦੁਬਈ: ਕੋਰੋਨਾਵਾਇਰਸ ਦੀ ਚਪੇਟ ‘ਚ ਆਇਆ ਭਾਰਤੀ ਵਿਅਕਤੀ, ਹੁਣ ਤੱਕ 8 ਮਾਮਲਿਆਂ ਦੀ ਹੋਈ ਪੁਸ਼ਟੀ

ਦੁਬਈ: ਸੰਯੁਕਤ ਅਰਬ ਅਮੀਰਾਤ ਵਿੱਚ ਇੱਕ ਭਾਰਤੀ ਵਿਅਕਤੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਿਆ ਹੈ। ਦੇਸ਼ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਸ ਦੇ ਨਾਲ ਕੁੱਲ ਅੱਠ ਮਾਮਲਿਆਂ ‘ਚ ਸੰਕਰਮਣ ਦੀ ਪੁਸ਼ਟੀ ਹੋਈ ਹੈ। ਚੀਨ ਦੇ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਚੀਨ ਦੇ ਕੋਰੋਨਾ ਵਾਇਰਸ …

Read More »

ਕੋਰਟ ਨੇ ਨਿਰਭਿਆ ਦੇ ਦੋਸ਼ੀਆਂ ਵਿਰੁੱਧ ਨਵਾਂ ਡੈੱਥ ਵਾਰੰਟ ਜਾਰੀ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਦੇ ਦੋਸ਼ੀਆਂ ਦਾ ਤੀਜਾ ਡੈੱਥ ਵਾਰੰਟ ਜਾਰੀ ਕਰਨ ਦੀ ਤਿਹਾੜ ਪ੍ਰਸ਼ਾਸਨ ਦੀ ਮੰਗ ਖਾਰਿਜ ਕਰ ਦਿੱਤੀ ਹੈ । ਸ਼ੁੱਕਰਵਾਰ ਨੂੰ ਅਦਾਲਤ ਨੇ ਕਿਹਾ ਕਿ ਜਦੋਂ ਕਾਨੂੰਨ ਦੋਸ਼ੀਆਂ ਨੂੰ ਜ਼ਿੰਦਾ ਰਹਿਣ ਦੀ ਇਜਾਜ਼ਤ ਦਿੰਦਾ ਹੈ, ਤਾਂ ਉਨ੍ਹਾਂ ਨੂੰ ਫ਼ਾਂਸੀ ਦੇਣਾ ਪਾਪ ਹੋਵੇਗਾ। ਅਦਾਲਤ ਨੇ …

Read More »

ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ‘ਤੇ ਪਥਰਾਅ ਤੋਂ ਬਾਅਦ ਸਿੱਖ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ!

ਪੇਸ਼ਾਵਰ : ਗੁਆਂਢੀ ਮੁਲਕ ਪਾਕਿਸਤਾਨ ਅੰਦਰ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪਥਰਾਅ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਕਿ ਹੁਣ ਇੱਕ ਹੋਰ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪੇਸ਼ਾਵਰ ‘ਚ ਇੱਕ ਸਿੱਖ ਵਿਅਕਤੀ ਦੀ ਗੋਲੀਆਂ ਮਾਰ ਕੇ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ …

Read More »