Tag Archives: Politics

ਕੈਨੇਡਾ ‘ਚ ਗ੍ਰਿਫ਼ਤਾਰ ਕੀਤੇ ਗਏ 2 ਸਿੱਖਾਂ ਨੇ ਮੰਗਿਆ ਇਨਸਾਫ਼

ਓਟਵਾ: ਕੈਨੇਡਾ ਦੀ ਸੰਸਦ ‘ਤੇ ਬੰਬ ਹਮਲੇ ਦੀ ਕੱਚੀ-ਪੱਕੀ ਖਬਰ ਦੇ ਆਧਾਰ ‘ਤੇ 2 ਸਿੱਖਾਂ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤੇ ਸਿੱਖਾਂ ਪਰਮਿੰਦਰ ਸਿੰਘ ਅਤੇ ਮਨਵੀਰ ਸਿੰਘ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਸਿੱਖਾਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਪੁਲਿਸ ਵਲੋਂ ਪੁੱਛਗਿਛ ਦੌਰਾਨ ਉਨ੍ਹਾਂ ਨੂੰ ਨਾਂ ਸਿਰਫ ਦਸਤਾਰਾਂ ਉਤਾਰਨ …

Read More »

ਜਗਮੀਤ ਸਿੰਘ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਪੀਟਰਬਰੋ: ਨਿਊ ਡੈਮੋਕਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੂੰ ਬੀਤੇ ਦਿਨੀਂ ਉਸ ਵੇਲੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਐਨਡੀਪੀ ਦੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਗਏ ਸਨ। ਪੀਟਰਬਰੋ ਵਿਖੇ ਪ੍ਰਚਾਰ ਕਰਨ ਪੁੱਜੇ ਜਗਮੀਤ ਸਿੰਘ ਨੂੰ ਕੁਝ ਮੁਜ਼ਾਹਰਾਕਾਰੀਆਂ ਨੇ ਘੇਰ ਲਿਆ ਤੇ ਇਸ ਦੌਰਾਨ ਲੋਕਾਂ …

Read More »

ਵਿਦੇਸ਼ੀਆਂ ‘ਤੇ ਕੈਨੇਡਾ ‘ਚ ਘਰ ਖ਼ਰੀਦਣ ‘ਤੇ ਪਾਬੰਦੀ ਲਗਾਉਣ ਦੀ ਯੋਜਨਾ

ਓਟਵਾ: ਫੈਡਰਲ ਸਰਕਾਰ ਨੇ ਘਰਾਂ ਦੀਆਂ ਵਧ ਰਹੀਆਂ ਕੀਮਤਾਂ ‘ਤੇ ਕਾਬੂ ਪਾਉਣ ਲਈ ਵਿਦੇਸ਼ੀਆਂ ‘ਤੇ ਕੈਨੇਡਾ ‘ਚ ਘਰ ਖ਼ਰੀਦਣ ‘ਤੇ ਅਸਥਾਈ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋ ਸਾਲ ਦੀ ਪਾਬੰਦੀ ਦਾ ਪ੍ਰਸਤਾਵ ਪੇਸ਼ ਕੀਤਾ ਹੈ, ਹਾਲਾਂਕਿ ਕੁਝ ਲੋਕਾਂ ਨੂੰ ਇਸ ਤੋਂ ਛੋਟ …

Read More »

‘ਦਿ ਕਸ਼ਮੀਰ ਫਾਈਲਜ਼’ ‘ਤੇ ਸਿਆਸਤ, ‘ਆਪ’ ਨੇ ਭਾਜਪਾ ‘ਤੇ ਲਗਾਇਆ ਦੋਸ਼

ਨਵੀਂ ਦਿੱਲੀ— ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਸਿਆਸਤ ਜਾਰੀ ਹੈ। ਫਿਲਮ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ‘ਤੇ ਹਮਲੇ ਕਰ ਰਹੀਆਂ ਹਨ। ਹੁਣ ‘ਆਪ’ ਨੇ ‘ਦਿ ਕਸ਼ਮੀਰ ਫਾਈਲਜ਼’ ‘ਤੇ ਵਿਵਾਦਿਤ ਬਿਆਨ ਦੇ ਕੇ ਭਾਜਪਾ ਨੂੰ ਘੇਰਿਆ ਹੈ।‘ਆਪ’ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਸੌਰਭ ਭਾਰਦਵਾਜ ਨੇ ਭਾਜਪਾ …

Read More »

‘ਸਿਆਸਤ’ ਹੋਵੇ ਜਾਂ ‘ਜ਼ਿੰਦਗੀ ਦੀ ਰਫ਼ਤਾਰ’- ‘ਟਾਈਮ ਜ਼ੋਨ’ ਇੱਕ ਅਹਿਮ ਵਿਸ਼ਾ ਹੈ।

ਬਿੰਦੂ ਸਿੰਘ ਮੁਲਕ ਦੀ ਪਾਰਲੀਮੈਂਟ ਦੇ ਸਾਂਸਦ ਇਹ ਪੁੱਛ ਰਹੇ ਹਨ , ਕੀ ਕੋਈ ਤਜਵੀਜ਼ ਹੈ ਕਿ ਭਾਰਤ ਵਿੱਚ ਵੀ ਦੋ ‘ਟਾਈਮ ਜ਼ੋਨ’ ਲਾਗੂ ਹੋਣਗੇ ! ਦਰਅਸਲ ਉੱਤਰ-ਪੂਰਬੀ ਸੂਬਿਆਂ ਨੂੰ ਇਹ ਲੱਗਦਾ ਹੈ ਕਿ ਜੇਕਰ ਮੁਲਕ ਦੋ ਟਾਈਮ ਜ਼ੋਨ ਚ ਵੰਡਿਆ ਜਾਂਦਾ ਹੈ ਤੇ ਉਨ੍ਹਾਂ ਦੇ ਖੇਤਰ ਬਾਕੀ ਮੁਲਕ ਨਾਲੋਂ …

Read More »

ਸਿੱਧੂ ਨੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ।

ਚੰਡੀਗੜ੍ਹ  – ਨਵਜੋਤ ਸਿੰਘ ਸਿੱਧੂ ਨੇ  ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ  ਅਸਤੀਫ਼ਾ ਦੇ ਦਿੱਤਾ ਹੈ। ਦੱਸ ਦੇਈਏ ਕਿ  ਪੰਜ ਰਾਜਾਂ ਚ ਵਿਧਾਨਸਭਾ ਚੋਣਾਂ ਦੇ ਵਿੱਚ  ਕਾਂਗਰਸ ਦੀ ਹਾਰ ਹੋਣ ਤੋਂ ਬਾਅਦ  ਬੀਤੇ  ਕੱਲ੍ਹ  ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ  ਪੰਜਾਂ ਸੂਬਿਆਂ ਦੇ ਪਾਰਟੀ ਪ੍ਰਧਾਨਾਂ ਤੋਂ  ਅਸਤੀਫ਼ਾ ਮੰਗ ਲਿਆ ਸੀ । …

Read More »

ਲਖੀਮਪੁਰ ਖੀਰੀ ਕੇਸ ਦੇ ਅਹਿਮ ਗਵਾਹ ’ਤੇ ਹੋਇਆ ਹਮਲਾ: ਪ੍ਰਸ਼ਾਂਤ ਭੂਸ਼ਣ

ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ 15 ਮਾਰਚ ਨੂੰ ਸੁਣਵਾਈ ਕਰੇਗੀ। ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਤਿੰਨ ਮੈਬਰਾਂ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਮੰਗ ਦਰਜ ਕੀਤੀ ਸੀ। …

Read More »

ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਰੂਸ ਦੀ ਯਾਤਰਾ ਤੋਂ ਬਚਣ ਦੀ ਕੀਤੀ ਅਪੀਲ

ਓਟਵਾ: ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਰੂਸ ਦੇ ਖਿਲਾਫ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ। ਰੂਸ ‘ਚ ਵਿੱਤੀ ਲੈਣ ਦੇਣ ‘ਤੇ ਪਾਬੰਦੀਆਂ ਵਿਚਾਲੇ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕੈਨੇਡਾ ਦੇ ਵਿਦੇਸ਼ੀ ਮੰਤਰਾਲੇ ਨੇ ਕੈਨੇਡਾ ਵਾਸੀਆਂ ਨੂੰ ਰੂਸ ਦੀ ਹਰ ਯਾਤਰਾ …

Read More »

ਰੂਸ ਤੇ ਯੂਕਰੇਨ ਵਿਚਾਲੇ ਜਾਰੀ ਜੰਗ ਦੌਰਾਨ ਜਸਟਿਨ ਟਰੂਡੋ ਕਰਨਗੇ ਯੂਰਪ ਦਾ ਦੌਰਾ

ਓਟਵਾ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਯੂਰਪ ਦਾ ਦੌਰਾ ਕਰਨ ਜਾ ਰਹੇ ਹਨ। ਜਸਟਿਨ ਟਰੂਡੋ ਵੱਲੋਂ ਆਪਣੇ ਸਾਥੀਆਂ ਨਾਲ ਅਜਿਹੇ ਸਮੇਂ ਮੁਲਾਕਾਤ ਕੀਤੀ ਜਾ ਰਹੀ ਹੈ, ਜਦੋਂ ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ ਹੁੰਦੇ ਜਾ ਰਹੇ ਹਨ। ਟਰੂਡੋ ਵੱਲੋਂ ਅਗਲੇ ਹਫ਼ਤੇ ਲੰਦਨ, ਬਰਲਿਨ, ਰਿਗਾ, ਲਾਤਵੀਆ ਅਤੇ ਵਾਰਸਾਅ ‘ਚ ਬੈਠਕਾਂ ਕੀਤੀਆਂ ਜਾਣਗੀਆਂ। …

Read More »

ਯੂਕਰੇਨ ‘ਚ ਫੌਜ ਨਹੀਂ ਭੇਜਣਗੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ

ਵਾਸ਼ਿੰਗਟਨ: ਯੂਕਰੇਨ-ਰੂਸ ਵਿਚਾਲੇ ਜਾਰੀ ਜੰਗ ਦਾ ਅੱਜ ਦੂਜਾ ਦਿਨ ਹੈ ਤੇ ਹਮਲੇ ਅਜੇ ਵੀ ਜਾਰੀ ਹਨ। ਹੁਣ ਤੱਕ ਯੂਕਰੇਨ ਦੇ 137 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚਾਲੇ ਅਮਰੀਕਾ ਤੋਂ ਖਬਰ ਆਈ ਹੈ ਕਿ ਅਮਰੀਕਾ ਤੇ ਨਾਟੋ ਦੇਸ਼ਾਂ ਨੇ ਯੂਕਰੇਨ ‘ਚ ਫ਼ੌਜ ਭੇਜਣ ਤੋਂ ਨਾਂ ਕਰ ਦਿੱਤੀ ਹੈ। ਇਸ …

Read More »