Breaking News

Tag Archives: pollywood

ਦਿਲਜੀਤ ਦੁਸਾਂਝ ਨੇ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਨਿਊਜ਼ ਡੈਸਕ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਈਰਾਨੀ ਕੁੜੀ ਮਹਿਸਾ ਅਮੀਨੀ ਦੀ ਮੌਤ ‘ਤੇ  ਦੁੱਖ ਪ੍ਰਗਟ ਕੀਤਾ ਹੈ। ਜਿਸ ਦੀ ਹਾਲ ਹੀ ਵਿੱਚ ਰਹੱਸਮਈ ਹਾਲਤਾਂ ਵਿੱਚ ਮੌਤ ਹੋ ਗਈ ਸੀ। ਉਹ ਕੁੜੀ ਆਪਣੇ ਹੱਕਾਂ ਲਈ ਲੜ ਰਹੀ ਸੀ। ਹੁਣ ਪੂਰਾ ਈਰਾਨ ਉਸ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ‘ਤੇ …

Read More »

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਡਾਇਰੈਕਟਰ ਨੇ ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਮਾਰੀ ਭਾਖੜਾ ‘ਚ ਛਾਲ

ਲਹਿਰਾਗਾਗਾ: ਪੰਜਾਬੀ ਫ਼ਿਲਮ ਨਿਰਦੇਸ਼ਕ ਤਰਨਜੀਤ ਟੋਰੀ ਮੋਦਗਿੱਲ (32) ਵਾਸੀ ਲਹਿਰਗਾਗਾ ਨੇ ਆਪਣੇ ਸਹੁਰਿਆਂ ਤੋਂ ਕਥਿਤ ਪ੍ਰੇਸ਼ਾਨ ਹੋ ਕੇ ਨਹਿਰ ’ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਤੇ ਐਫਆਈਆਰ ਮੁਤਾਬਕ ਕ੍ਰਿਸ਼ਨ ਦਾਸ ਵਾਸੀ ਵਾਰਡ ਨੰਬਰ 10 ਲਹਿਰਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਸਦਾ ਲੜਕਾ …

Read More »

ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਆਏ ਪੰਜਾਬੀ ਗਾਇਕ, ਕਿਸਨੇ ਦਿੱਤੀ ਮਨਕੀਰਤ ਔਲਖ ਨੂੰ ਧਮਕੀ ?

ਚੰਡੀਗੜ੍ਹ: ਪੰਜਾਬੀ ਗਾਇਕ ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਕਈ ਰਿਪੋਰਟਾਂ ‘ਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਸੂਤਰਾਂ ਮੁਤਾਬਕ ਮਨਕੀਰਤ ਔਲਖ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ …

Read More »

ਪਾਲੀਵੁੱਡ ਤੋਂ ਬਾਅਦ ਹੁਣ ਹਾਲੀਵੁੱਡ ‘ਚ ਨੀਰੂ ਬਾਜਵਾ ਦਿਖਾਏਗੀ ਆਪਣੀ ਅਦਾਕਾਰੀ ਦਾ ਜਲਵਾ

ਨਿਊਜ਼ ਡੈਸਕ : ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁਕੀ ਹੈ। ਨੀਰੂ ਨੇ ਆਪਣੀ ਕਰੀਅਰ ਦੀ ਸ਼ੁਰੂਆਤ 1998 ਦੇ ‘ਚ ‘ਮੈਂ ਸੋਲਹ ਬਰਸ ਕੀ’ ਮੂਵੀ ਤੋਂ ਕੀਤੀ। ਜਿਸ ਵਿਚ ਨੀਰੂ ਨੇ ਟੀਨਾ ਦਾ ਕਿਰਦਾਰ ਨਿਭਾਇਆ। ਜਿਸ ਤੋਂ ਬਾਅਦ ਨੀਰੂ ਨੇ ਕਦੇ ਮੁੜ ਕੇ ਨਹੀਂ …

Read More »

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਨਵੀਂ ਐਲਬਮ ਨੂੰ ਲੈ ਕੇ ਫੈਨਜ਼ ਉਤਸੁਕ

ਚੰਡੀਗੜ੍ਹ : ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਨਾਮ ਹੈ। ਦਿਲਜੀਤ ਨੇ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਬਾਲੀਵੁੱਡ ‘ਚ ਵੀ ਐਕਟਿੰਗ ਅਤੇ ਗਾਇਕੀ ਦੋਵਾਂ ਕਲਾਵਾਂ ਰਾਹੀਂ ਆਪਣੀ ਛਾਪ ਛੱਡੀ ਹੈ। ਪੰਜਾਬੀ ਗਾਇਕ ਤੇ ਅਦਾਕਾਰ ਅਕਸਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਸਮੇਂ-ਸਮੇਂ ‘ਤੇ ਤਸਵੀਰਾਂ ਤੇ ਸ਼ੇਅਰ ਕਰ ਕੇ ਆਪਣੇ …

Read More »

ਗਾਇਕ ਰੋਸ਼ਨ ਪ੍ਰਿੰਸ ਦਾ 2 ਸਾਲਾਂ ਬੇਟਾ ਫੁੱਟਬਾਲ ਖੇਡਦਾ ਆਇਆ ਨਜ਼ਰ, ਕਈ ਕਲਾਕਾਰਾਂ ਨੇ ਕਮੈਂਟ ਕਰ ਜਤਾਇਆ ਪਿਆਰ

ਨਿਊਜ਼ ਡੈਸਕ: ਪੰਜਾਬੀ ਗਾਇਕ ਰੋਸ਼ਨ ਪ੍ਰਿੰਸ ਨੇ ਆਪਣੀ ਗਾਇਕੀ ਨਾਲ ਸਭ ਦੇ ਦਿਲ ਤਾਂ ਜਿੱਤੇ ਹੀ ਨੇ ਹੁਣ ਛੋਟੇ ਪ੍ਰਿੰਸ ਵੀ ਸਾਰਿਆਂ ਦੇ ਦਿਲਾਂ ‘ਤੇ ਰਾਜ ਕਰਦੇ ਨਜ਼ਰ ਆ ਰਹੇ ਹਨ। ਰੋਸ਼ਨ ਪ੍ਰਿੰਸ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਬੱਚਿਆਂ ਦੇ ਬਿਤਾਏ ਖ਼ਾਸ ਪਲਾਂ ਨੂੰ …

Read More »

ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਵਿਵਾਦਾਂ ‘ਚ ਘਿਰੀ ਅਫਸਾਨਾ ਖਾਨ

ਮੁਕਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੀ ਹਾਲ ਹੀ ਵਿੱਚ ਭੜਕਾਊ ਗੀਤਾਂ ਨੂੰ ਲੈ ਕੇ ਵਿਵਾਦਾਂ ਵਿੱਚ ਹਨ। ਹੁਣ ਇਸ ਕੜੀ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਦਾ ਨਾਮ ਵੀ ਜੁੜ ਗਿਆ ਹੈ। ਅਫਸਾਨਾ ਖਾਨ ਦਾ ਮੁਕਤਸਰ ਦੇ ਪਿੰਡ ਬਾਦਲ ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਸਾਹਮਣੇ ਲੱਚਰ ਅਤੇ ਭੜਕਾਊ ਗੀਤ ਗਾਉਂਦੇ …

Read More »

ਨਿਵੇਕਲੇ ਵਿਸ਼ੇ ‘ਤੇ ਬਣੀ ਹੈ ਪੰਜਾਬੀ ਫਿਲਮ ‘ਝੱਲੇ’

ਸਰੀ: ਬੀਨੂੰ ਢਿੱਲੋਂ ਦੀ ਫਿਲਮ ਝੱਲੇ ਇਕ ਵੱਖਰੇ ਵਿਸ਼ੇ ਉਪਰ ਬਣੀ ਹੋਈ ਫਿਲਮ ਹੈ ਅਤੇ ਕਾਫੀ ਚਰਚਾ ਵਿਚ ਹੈ। ਇਸ ਫਿਲਮ ਨੂੰ ਕੈਨੇਡਾ ਵਿਚ ਦਰਸ਼ਕਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ। ਦਰਸ਼ਕਾਂ ਦੇ ਇਸ ਉਤਸ਼ਾਹ ਨੂੰ ਦੇਖਦੇ ਹੋਏ ਬੀਤੇ ਦਿਨੀਂ ਬੀਨੂੰ ਢਿੱਲੋਂ ਵਲੋਂ ਸਰੀ ਵਿਚ ਲੋਕਾਂ ਦਾ ਧੰਨਵਾਦ ਕਰਨ ਲਈ ਇਕ …

Read More »

ਜਸਵਿੰਦਰ ਸਿੰਘ ਭੱਲਾ ਦੇ ਕਰੀਬੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਨਾਲ ਸਬੰਧਤ ਦੁਖਦਾਈ ਖਬਰ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜਸਵਿੰਦਰ ਭੱਲਾ ਜੀ ਦੇ ਸਾਲੇ ਆਲੋਕਦੀਪ ਸਿੰਘ (35) ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ ਹੈ। ਇਸ ਤੋਂ ਬਾਅਦ ਆਲੋਕਦੀਪ ਨੂੰ ਹਸਪਤਾਲ ਵੀ ਲੈ ਕੇ ਜਾਇਆ ਗਿਆ ਪਰ ਉਨ੍ਹਾਂ ਨੂੰ ਬਚਾਇਆ …

Read More »