Breaking News

Tag Archives: possible flooding

ਤਾਪਮਾਨ ‘ਚ ਗਿਰਾਵਟ ਤੇ ਭਾਰੀ ਮੀਂਹ ਦੇ ਚਲਦਿਆਂ ਜੀਟੀਏ ‘ਚ ਹੜ੍ਹ ਆਉਣ ਦੀ ਚਿਤਾਵਨੀ

ਟੋਰਾਂਟੋ: ਗ੍ਰੇਟਰ ਟੋਰਾਂਟੋ ਏਰੀਆ ‘ਚ ਕੰਜ਼ਰਵੇਸ਼ਨ ਅਧਿਕਾਰੀਆਂ ਵੱਲੋਂ ਅਗਲੇ 24 ਘੰਟਿਆਂ ਵਿੱਚ ਪੈਣ ਵਾਲੇ ਮੀਂਹ ਤੇ ਤਾਪਮਾਨ ਵਿੱਚ ਆਉਣ ਵਾਲੀ ਗਿਰਾਵਟ ਕਾਰਨ ਚਿਤਾਵਨੀ ਜਾਰੀ ਕੀਤੀ ਗਈ ਹੈ। ਵਾਤਾਵਰਣ ਕੈਨੇਡਾ ਵੱਲੋਂ ਟੋਰਾਂਟੋ ਲਈ ਜਾਰੀ ਕੀਤੀ ਗਈ ਮੌਸਮ ਸਬੰਧੀ ਵਿਸ਼ੇਸ਼ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਕੁੱਝ ਇਲਾਕੇ ਵਿੱਚ ਗਰਜ ਬਿਜਲੀ ਗੜ੍ਹਕਣ …

Read More »