ਪੇਰੂ: ਪੇਰੂ ਦੀ ਨਵੀਂ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਐਤਵਾਰ ਨੂੰ ਹਿੰਸਕ ਹੋ ਗਏ। ਦੇਸ਼ ਵਿੱਚ ਆਮ ਚੋਣਾਂ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਹੋਈ ਹਿੰਸਕ ਝੜਪ ‘ਚ ਦੋ ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋ ਗਏ ਹਨ। ਰਾਸ਼ਟਰਪਤੀ ਪੇਡਰੋ ਕੈਸਟੀਲੋ ਨੂੰ ਇੱਕ ਹੋਰ …
Read More »ਸੰਨੀ ਮਾਲਟਨ ਨੇ ਆਪਣੇ ਜਨਮਦਿਨ ‘ਤੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਹੋਏ ਭਾਵੁਕ
ਨਿਊਜ਼ ਡੈਸਕ: ਬੀਤੇ ਦਿਨੀਂ 15 ਨਵੰਬਰ ਨੂੰ ਰੈਪਰ ਸੰਨੀ ਮਾਲਟਨ ਦਾ ਜਨਮਦਿਨ ਸੀ।ਸੰਨੀ ਮਾਲਟਨ ਸਿੱਧੂ ਦੇ ਕਰੀਬੀ ਦੋਸਤਾਂ ’ਚੋਂ ਇਕ ਹਨ । ਆਪਣੇ ਜਨਮਦਿਨ ਮੌਕੇ ਸੰਨੀ ਮਾਲਟਨ ਨੇ ਪ੍ਰਸ਼ੰਸਕਾਂ ਨੂੰ ਵਧਾਈਆਂ ਦੇਣ ਦੀ ਬਜਾਏ, ਸਿੱਧੂ ਲਈ ਇਨਸਾਫ਼ ਦੀ ਮੰਗ ਕਰਨ ਦੀ ਗੱਲ ਆਖੀ। ਸੰਨੀ ਮਾਲਟਨ ਨੇ ਇੱਕ ਪੋਸਟ ਸਾਂਝੀ ਕਰਦੇ …
Read More »ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਭ੍ਰਿਸ਼ਟਾਚਾਰ ‘ਚ ਸ਼ਾਮਿਲ ਸੀਓ ਦਾ ਕਾਂਸਟੇਬਲ ਦੇ ਅਹੁਦੇ ’ਤੇ ਕੀਤਾ ਤਬਾਦਲਾ
ਨਿਊਜ਼ ਡੈਸਕ:ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀਓ ਨੂੰ ਕਾਂਸਟੇਬਲ ਦੇ ਅਹੁਦੇ ’ਤੇ ਤਬਾਦਲਾ ਕਰ ਦਿੱਤਾ ਹੈ। ਸੀਐਮ ਯੋਗੀ ਨੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਲ ਅਫਸਰ ਨੂੰ ਕਾਂਸਟੇਬਲ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਮਪੁਰ ਦੇ ਤਤਕਾਲੀ ਅਧਿਕਾਰ …
Read More »VC ਦੀ ਨਿਯਕੁਤੀ ‘ਤੇ ਬਵਾਲ ਜਾਰੀ, ਰਾਜਪਾਲ ਨੇ ਘੇਰਿਆ ਮੁੱਖ ਮੰਤਰੀ ਨੂੰ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਰਾਜਪਾਲ ਨੇ ਕਿਹਾ ਕਿ ਵੀਸੀ ਦੇ ਐਕਸਟੈਂਸ਼ਨ ਲਈ ਤਿੰਨ ਵਾਰਾਂ ਫਾਈਲ ਆ ਚੁੱਕੀ ਹੈ ਪਰ ਜਦੋਂ ਵੀਸੀ ਨੂੰ ਨਿਯੁਕਤ ਕੀਤਾ ਸੀ ਤਾਂ ਕੋਈ ਫਾਈਲ ਨਹੀਂ ਆਈ। ਬੀਤੇ ਦਿਨ ਭਗਵੰਤ ਮਾਨ ਵੱਲੋਂ …
Read More »ਇੱਕੋ ਮੰਚ ‘ਤੇ ਨਜ਼ਰ ਆਏ ਸਾਰੇ ਦਿਗਜ, 2024 ‘ਚ ਭਾਜਪਾ ਨੂੰ ਹਰਾਉਣ ਦਾ ਦਸਿਆ ਫਾਰਮੂਲਾ
ਨਿਊਜ਼ ਡੈਸਕ: ਸਾਬਕਾ ਉਪ ਪ੍ਰਧਾਨ ਮੰਤਰੀ ਦੇਵੀ ਲਾਲ ਦੀ 109ਵੀਂ ਜਯੰਤੀ ‘ਤੇ ਹਰਿਆਣਾ ਦੇ ਫਤਿਹਾਬਾਦ ‘ਚ ਐਤਵਾਰ ਨੂੰ ਵਿਰੋਧੀ ਧਿਰ ਦੇ ਵੱਡੇ ਨਾਂ ਇੱਕੋ ਮੰਚ ‘ਤੇ ਨਜ਼ਰ ਆਏ। ਸਮਾਗਮ ਵਿੱਚ ਐਨਸੀਪੀ ਮੁਖੀ ਸ਼ਰਦ ਪਵਾਰ, ਜਨਤਾ ਦਲ (ਯੂ) ਦੇ ਆਗੂ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਸ਼ਟਰੀ ਜਨਤਾ ਦਲ ਦੇ …
Read More »ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾ ਕੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ
ਚੰਡੀਗੜ੍ਹ: ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤੀ ਗਿਆ ਹੈ। ਉਨ੍ਹਾਂ ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।ਹੁਣ ਗੌਰਵ ਯਾਦਵ ਵਧੀਕ ਡੀਜੀਪੀ ਵਜੋਂ ਅਹੁਦੇ ਉਤੇ ਬਣੇ ਰਹਿਣਗੇ। ਦੱਸ ਦਈਏ ਕਿ ਵੀਕੇ ਭਾਵਰਾ5 ਜੁਲਾਈ ਤੋਂ 2 ਮਹੀਨਿਆਂ ਦੀ ਲੰਬੀ ਛੁੱਟੀ ‘ਤੇ ਚਲੇ ਗਏ …
Read More »ਭਾਰਤੀ ਮੌਸਮ ਵਿਭਾਗ ਦਾ ਟਵਿੱਟਰ ਹੈਂਡਲ ਹੋਇਆ ਹੈਕ, ਪੋਸਟਾਂ ਡਿਲੀਟ
ਨਵੀਂ ਦਿੱਲੀ- ਸਾਈਬਰ ਹੈਕਰਾਂ ਨੇ ਸ਼ਨੀਵਾਰ ਦੇਰ ਸ਼ਾਮ ਭਾਰਤੀ ਮੌਸਮ ਵਿਭਾਗ ਦੇ ਟਵਿਟਰ ਹੈਂਡਲ ਨੂੰ ਹੈਕ ਕਰ ਲਿਆ। ਹੈਕਰਾਂ ਨੇ ਉੱਥੇ ਇੱਕ ਕਾਰੋਬਾਰੀ ਕੰਪਨੀ ਦਾ ਇਸ਼ਤਿਹਾਰ ਲਗਾ ਦਿੱਤਾ। ਵਿਭਾਗ ਨੇ ਅਜੇ ਆਪਣੇ ਟਵਿੱਟਰ ਹੈਂਡਲ ਨੂੰ ਬਹਾਲ ਕਰਨਾ ਹੈ। ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ, ‘ਸਾਡਾ ਟਵਿੱਟਰ …
Read More »ਸੋਸ਼ਲ ਮੀਡੀਆ ‘ਚ ਸਿਹਤ ਨੂੰ ਲੈ ਕੇ ਅਫਵਾਹਾਂ ਤੋਂ ਦੁਖੀ ਬੱਪੀ ਲਹਿਰੀ ਨੇ ਸ਼ੇਅਰ ਕੀਤੀ ਪੋਸਟ
ਕੁਝ ਦਿਨ੍ਹਾਂ ਤੋਂ ਸੋਸ਼ਲ਼ ਮੀਡੀਆ ‘ਤੇ 68 ਸਾਲਾ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦੀ ਸਿਹਤ ਨੂੰ ਲੈ ਕੇ ਅਫਵਾਹਾਂ ਉੱਡ ਰਹੀਆਂ ਸਨ।ਕੁਝ ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਕਿ ਬੱਪੀ ਲਹਿਰੀ ਦੀ ਤਬੀਅਤ ਖਰਾਬ ਹੋਣ ਕਰਕੇ ਉਨ੍ਹਾਂ ਦੀ ਆਵਾਜ਼ ਚਲੀ ਗਈ ਹੈ।ਸੋਸ਼ਲ਼ ਮੀਡੀਆ ‘ਤੇ ਸਿਹਤ ਦੀਆਂ ਅਫਵਾਹਾਂ ਨੂੰ ਲੈ ਕੇ …
Read More »ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਵਿਗੜੀ ਤਬੀਅਤ, ਕਿਹਾ ‘ਕਿਸੇ ਨੇ ਮੈਨੂੰ ਦਿੱਤਾ ਜ਼ਹਿਰੀਲਾ ਪਦਾਰਥ’
ਪਟਿਆਲਾ :ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ। ਪੰਜਾਬੀ ਅਦਾਕਾਰ ਦੀਪ ਸਿੱਧੂ ਲੰਬੇ ਸਮੇਂ ਤੋਂ ਸੁਰਖੀਆਂ ਦਾ ਕੇਂਦਰ ਬਣਿਆ ਹੋਇਆ ਹੈ। ਹਾਲ ਹੀ ‘ਚ ਦੀਪ ਸਿੱਧੂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸ਼ੇਅਰ …
Read More »