Breaking News

Tag Archives: PPCC

ਕਾਂਗਰਸ ਪ੍ਰਧਾਨ ਸਿੱਧੂ ਨੇ PCC ਦੀ ਡਿਜੀਟਲ ਮੈਂਬਰਸ਼ਿਪ ਬਾਰੇ ਜਾਣਕਾਰੀ ਸਾਂਝੀ ਕੀਤੀ।

ਚੰਡੀਗੜ੍ਹ  – ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਸਿੱਧੂ ਨੇ ਲਿਖਿਆ ਕਿ ਹਾਈਕਮਾਂਡ ਦੀ ਸਹਿਮਤੀ ਨਾਲ ਡਿਜੀਟਲ ਮੈਂਬਰਸ਼ਿਪ ਲਈ ਮੁਹਿੰਮ ਅਗਲੇ 15 ਦਿਨਾਂ ਚ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੀ ਪਹਿਲੀ ਬੈਠਕ ਪੰਜਾਬ ਕਾਂਗਰਸ ਭਵਨ ‘ਚ ਪੀਆਰਓ ਮਲਿਕਰਾਓ ਖੜਕੇ  ਦੀ ਮੌਜੂਦਗੀ ਵਿੱਚ …

Read More »

ਚੋਣਾਂ ਦੀ ਪਵਿੱਤਰਤਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਇਸਦਾ ਮਜ਼ਾਕ ਬਣਾਇਆ ਜਾਣਾ ਚਾਹੀਦਾ ਹੈ : PPCC ਪ੍ਰਧਾਨ

ਚੰਡੀਗੜ੍ਹ – ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਝੂਠੇ ਪ੍ਰਚਾਰ ਨੂੰ ਨਕਾਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਅਤੇ ਚੁਕੰਨੇ ਹੋ ਕੇ ਆਮ ਆਦਮੀ ਪਾਰਟੀ ਪਾਰਟੀ ਦੀ ਬੁਰੀ ਨੀਅਤ ਅਤੇ ਝੂਠੀਆਂ ਪ੍ਰਚਾਰ ਮੁਹਿੰਮਾਂ ਨੂੰ ਸਮਝਣ ਲਈ ਕਿਹਾ। ਉਨ੍ਹਾਂ ਕਿਹਾ …

Read More »

ਸੁਰਜੇਵਾਲਾ ਦਾ ਪੰਜਾਬ ਚੋਣਾਂ ਚ ਕਾਂਗਰਸ ਦੇ ਚਿਹਰੇ ਤੇ ਆਇਆ ਬਿਆਨ

ਚੰਡੀਗੜ੍ਹ  – ਹਰਿਆਣਾ ਦੇ ਸਾਬਕਾ ਮੰਤਰੀ ਰਹਿ ਚੁੱਕੇ  ਅਤੇ ਸੀਨੀਅਰ ਕਾਂਗਰਸ ਆਗੂ  ਰਣਦੀਪ ਸੁਰਜੇਵਾਲਾ  ਨੇ ਆਪਣੀ ਫੇਸਬੁੱਕ ਪੋਸਟ  ਤੇ ਇਕ ਵੀਡੀਓ ਕਾਨਫ਼ਰੰਸ  ਰਾਹੀਂ  ਇਕ ਪੱਤਰਕਾਰ  ਵੱਲੋਂ ਚੋਣਾਂ ਚ ਕਾਂਗਰਸ ਪਾਰਟੀ ਦੇ ਚਿਹਰੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਚ ਮੌਜੂਦਾ ਸਰਕਾਰ ਕਾਂਗਰਸ ਦੀ ਹੈ ਤੇ ਕਾਂਗਰਸ …

Read More »

ਆਪਣੇ ਛੋਟੇ ਭਰਾ ਗੁਰਦਾਸ ਬਾਦਲ ਦਾ ਹਾਲ ਜਾਨਣ ਪੀਜੀਆਈ ਪੁੱਜੇ ‘ਵੱਡੇ ਬਾਦਲ’ ਹੋਏ ਭਾਵੁਕ

ਚੰਡੀਗੜ੍ਹ: ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਛੋਟੇ ਭਰਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ਜਾਨਣ ਲਈ ਅੱਜ ਪੀਜੀਆਈ ਪੁੱਜੇ। ਜਿੱਥੇ ਉਨ੍ਹਾਂ ਨੇ ਆਪਣੇ ਛੋਟੇ ਭਰਾ ਗੁਰਦਾਸ ਬਾਦਲ ਦਾ ਹਾਲਚਾਲ ਪੁੱਛਿਆ ਤੇ ਉਨ੍ਹਾਂ ਦੀ ਸਿਹਤ ਲਈ ਵਾਹਿਗੁਰੂ ਅੱਗੇ …

Read More »