ਐਡਮਿੰਟਨ : ਕੈਨੇਡੀਅਨ ਸੂਬੇ ਅਲਬਰਟਾ ਅਤੇ ਅਮਰੀਕੀ ਸੂਬਾ ਮੋਂਟਾਨਾ ਟਰੱਕ ਡਰਾਇਵਰਾਂ ਨੂੰ ਕੋਵਿਡ ਟੀਕੇ ਲਗਵਾਉਣ ਲਈ ਇੱਕ ਦੂਜੇ ਦੀ ਸਹਾਇਤਾ ਕਰਨ ਲਈ ਸਹਿਮਤ ਹੋ ਗਏ ਹਨ। ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਕੋਵਿਡ-19 ਟੀਕੇ ਦੀ ਭਾਈਵਾਲੀ ਦੇ ਵੇਰਵਿਆਂ ਦੀ ਘੋਸ਼ਣਾ ਕਰਦਿਆਂ ਕਿਹਾ ਕਿ ਵਪਾਰਕ ਟਰੱਕ ਡਰਾਈਵਰ ਜਿਨ੍ਹਾਂ ਨੂੰ ਅਮਰੀਕਾ ਵਿਚ …
Read More »ਅਲਬਰਟਾ ਸੂਬੇ ‘ਚ ਵਧੇ ਕੋਰੋਨਾ ਦੇ ਮਾਮਲੇ, ਪ੍ਰਧਾਨ ਮੰਤਰੀ ਟਰੂਡੋ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਓਟਾਵਾ/ਐਡਮਿੰਟਨ : ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਕੋਵਿਡ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ । ਸਥਿਤੀ ਨੂੰ ਕਾਬੂ ਕਰਨ ਲਈ ਸੂਬਾ ਸਰਕਾਰ ਅਤੇ ਸੰਘੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸੂਬੇ ਅੰਦਰ ਤਿੰਨ ਹਫ਼ਤਿਆਂ ਲਈ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਅੱਜ ਤੋਂ 30 ਸਾਲ ਅਤੇ ਇਸ ਤੋਂ ਵੱਧ …
Read More »ਅਲਬਰਟਾ ਵਿੱਚ ਕੋਰੋਨਾ ਕੇਸਾਂ ‘ਚ ਵਾਧੇ ਤੋਂ ਬਾਅਦ ਨਵੀਆਂ ਪਾਬੰਦੀਆਂ ਕੀਤੀਆਂ ਗਈਆਂ ਲਾਗੂ
ਐਡਮਿੰਟਨ : ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਅਚਾਨਕ ਵਧਦੇ ਜਾ ਰਹੇ ਕੋਰੋਨਾ ਸੰਕਰਮਣ ਦੇ ਮਾਮਲਿਆਂ ਕਾਰਨ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ । ਕਈ ਹਿੱਸਿਆਂ ਵਿੱਚ ਕੋਵਿਡ-19 ਕੇਸਾਂ ਕਾਰਨ ਪਹਿਲਾਂ ਹੀ ਸਖ਼ਤੀ ਵਰਤੀ ਜਾ ਰਹੀ ਹੈ। ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਜੇ ਜ਼ਰੂਰੀ ਹੋਇਆ ਤਾਂ ਸੂਬੇ ਦੇ ਮੁਸ਼ਕਿਲ …
Read More »