Breaking News

Tag Archives: President Joe Biden

ਰਾਸ਼ਟਰਪਤੀ ਜੋਅ ਬਾਇਡਨ ਦਾ ਮੁੰਡਾ ਹਥਿਆਰ ਮਾਮਲੇ ‘ਚ ਦੋਸ਼ੀ ਕਰਾਰ

ਨਿਊਜ ਡੈਸਕ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਖਿਲਾਫ ਅਮਰੀਕੀ ਸੰਸਦ ਦੇ ਚੇਅਰਮੈਨ ਕੇਵਿਨ ਮੈਕਕਾਰਥੀ ਨੇ ਮਹਾਦੋਸ਼ ਦੀ ਜਾਂਚ ਦਾ ਐਲਾਨ ਕੀਤਾ ਸੀ। ਹੰਟਰ ਬਾਇਡਨ ਖਿਲਾਫ ਲੰਬੇ ਸਮੇਂ ਤੋਂ ਜਾਂਚ ਚੱਲ ਰਹੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਬੇਟੇ ਹੰਟਰ ਬਾਇਡਨ ਨੂੰ ਗੰਨ ਡੀਲਰ ਨੂੰ ਧੋਖਾ ਦੇ ਕੇ ਬੰਦੂਕ ਵੇਚਣ ਲਈ …

Read More »

ਬਾਇਡਨ ਨੇ ਕੀਤਾ ਦਾਅਵਾ ਕਿ ਉਸ ਨੇ ਪੈਨਸਿਲਵੇਨੀਆ ਯੂਨੀਵਰਸਿਟੀ ਵਿੱਚ ਰਾਜਨੀਤਿਕ ਸਿਧਾਂਤ ਪੜ੍ਹਾਇਆ

ਨਿਊਜ ਡੈਸਕ- ਬਾਇਡਨ ਨੇ ਇਹ ਦਾਅਵਾ ਕੀਤਾ ਹੈ ਕਿ ਉਸ ਨੇ ਕਦੇ ਵੀ ਆਮ ਪ੍ਰੋਫੈਸਰਾਂ ਦੇ ਕੰਮ ਨਹੀਂ ਕੀਤੇ ਜਿਵੇਂ ਕਿ ਸਮੈਸਟਰ ਲੰਮੀਆਂ ਕਲਾਸਾਂ ਨੂੰ ਪੜ੍ਹਾਉਣਾ ਅਤੇ ਸੁਤੰਤਰ ਖੋਜ ਕਰਨਾ ਬਲਕਿ ਉਨ੍ਹਾਂ ਨੇ ਵਿਦਿਆਰਥੀਆਂ ਦੇ ਭਵਿੱਖ ਉੱਤੇ ਜ਼ਿਆਦਾ ਜ਼ੋਰ ਦਿੱਤਾ। ਰਾਸ਼ਟਰਪਤੀ ਬਾਇਡਨ ਨੇ ਬੀਤੇ ਦਿਨੀ ਕਿਹਾ ਕਿ ਉਹ ਪੈਨਸਿਲਵੇਨੀਆ ਯੂਨੀਵਰਸਿਟੀ …

Read More »

ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਓਡੀਸ਼ਾ ‘ਚ ਹੋਏ ਰੇਲ ਹਾਦਸੇ ‘ਤੇ ਪ੍ਰਗਟ ਕੀਤਾ ਦੁੱਖ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਓਡੀਸ਼ਾ ‘ਚ ਹੋਏ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਕਾਰਨ ਉਹ ਬਹੁਤ ਦੁਖੀ ਹਨ। ਦੱਸ ਦਈਏ ਕਿ ਇਸ ਹਾਦਸੇ ‘ਚ ਹੁਣ ਤੱਕ ਕਰੀਬ 288 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1100 ਤੋਂ ਜ਼ਿਆਦਾ ਜ਼ਖਮੀ ਹੋ ਗਏ।  ਬਾਇਡਨ ਨੇ …

Read More »

ਅਮਰੀਕੀ ਰਾਸ਼ਟਰਪਤੀ ਨੇ ਭਾਰਤ ਨੂੰ 75 ਵੇਂ ਸੁਤੰਤਰਤਾ ਦਿਵਸ ਮੌਕੇ ਦਿੱਤੀ ਵਧਾਈ

ਵਾਸ਼ਿੰਗਟਨ: ਭਾਰਤ ਅੱਜ ਆਪਣਾ 75 ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਅਮਰੀਕਾ ਨੇ ਭਾਰਤ ਨੂੰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਤਾਰੀਫ਼ ਕੀਤੀ ਹੈ। ਨਾਲ ਹੀ ਉਹਨਾਂ ਨੇ …

Read More »

ਅਮਰੀਕਾ: ਰਾਸ਼ਟਰਪਤੀ ਜੋਅ ਬਾਇਡਨ ਅਗਸਤ ਮਹੀਨੇ ਕਰਨਗੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ 30 ਅਗਸਤ ਨੂੰ ਵਾਈਟ ਹਾਊਸ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਾਈਮਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਯੂਕਰੇਨ ਵਿੱਚ ਰੂਸ ਦੀ ਦਖਲਅੰਦਾਜ਼ੀ ਲਈ ਅਮਰੀਕਾ …

Read More »

ਇਰਾਨ ਦੇ ਨਵੇਂ ਰਾਸ਼ਟਰਪਤੀ ਇਬਰਾਹਿਮ ਰਈਸੀ ਨੇ ਜੋਅ ਬਾਇਡਨ ਨੂੰ ਮਿਲਣ ਤੋਂ ਕੀਤਾ ਇਨਕਾਰ,ਪ੍ਰਮਾਣੂ ਸਮਝੌਤੇ ਦੀ ਉਲੰਘਣਾ ਦਾ ਲਾਇਆ ਦੋਸ਼

ਤਹਿਰਾਨ  : ਈਰਾਨ ‘ਚ ਬੇਸ਼ੱਕ ਸੱਤਾ ਬਦਲਣ ਜਾ ਰਹੀ ਹੈ, ਪਰ ਅਮਰੀਕਾ ਪ੍ਰਤੀ ਇਸ ਦੇਸ਼ ਦੇ ਰੁਖ਼ ‘ਚ ਕੋਈ ਬਦਲਾਅ ਆਉਣ ਦਾ ਸੰਕੇਤ ਨਹੀਂ ਦਿਖਾਈ ਦੇ ਰਿਹਾ। ਇਰਾਨ ਦੇ ਨਵ-ਨਿਯੁਕਤ ਰਾਸ਼ਟਰਪਤੀ ਇਬਰਾਹਿਮ ਰਈਸੀ ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਨਹੀਂ ਮਿਲਣਾ ਚਾਹੁੰਦੇ।  ਉਨ੍ਹਾਂ ਕਿਹਾ ਕਿ  ਯੂਰਪੀ ਯੂਨੀਅਨ (ਈਯੂ) …

Read More »