ਨਿਊਜ਼ ਡੈਸਕ: ਰਾਮ ਨੌਮੀ ਦਾ ਪਵਿੱਤਰ ਤਿਉਹਾਰ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਰਾਮ ਦਾ ਜੀਵਨ ਹਰ ਯੁੱਗ ‘ਚ ਮਨੁੱਖਤਾ ਲਈ …
Read More »ਸ਼ੀ ਜਿਨਪਿੰਗ ਤੀਜੀ ਵਾਰ ਬਣੇ ਚੀਨ ਦੇ ਰਾਸ਼ਟਰਪਤੀ
ਬੀਜਿੰਗ: ਸ਼ੀ ਜਿਨਪਿੰਗ ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਬਣ ਗਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਉਹ ਦੇਸ਼ ਦੇ ਪਹਿਲੇ ਨੇਤਾ ਹਨ ਜੋ ਲਗਾਤਾਰ ਤਿੰਨ ਵਾਰ ਰਾਸ਼ਟਰਪਤੀ ਦਾ ਅਹੁਦਾ ਸੰਭਾਲ ਰਹੇ ਹਨ। ਸਾਲ 2013 ਵਿੱਚ ਉਹ ਪਹਿਲੀ ਵਾਰ ਦੇਸ਼ ਦੇ ਰਾਸ਼ਟਰਪਤੀ ਬਣੇ …
Read More »ਜੋਅ ਬਾਇਡਨ ਅਚਾਨਕ ਪਹੁੰਚੇ ਕੀਵ
ਨਿਊਜ਼ ਡੈਸਕ: ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਹੁਣ ਇੱਥੇ ਹਵਾਈ ਹਮਲੇ ਦੇ ਸਾਇਰਨ ਵੱਜਣਾ ਇੱਕ ਆਮ ਗੱਲ ਹੋ ਗਈ ਹੈ। ਸੋਮਵਾਰ ਸਵੇਰੇ 8 ਵਜੇ ਤੋਂ ਪਹਿਲਾਂ ਕੀਵ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਆਮ ਲੋਕਾਂ ਦਾ ਆਉਣਾ-ਜਾਣਾ ਸਭ ਬੰਦ ਸੀ। ਅਮਰੀਕੀ …
Read More »ਡੋਨਾਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਹੋਏ ਖਾਤੇ ਬਹਾਲ
ਨਿਊਜ਼ ਡੈਸਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦੇਣਗੇ। META ਨੇ ਆਪਣਾ ਖਾਤਾ ਬਹਾਲ ਕਰ ਦਿੱਤਾ ਹੈ। ਫੇਸਬੁੱਕ ਨੇ ਦੋ ਸਾਲ ਪਹਿਲਾਂ ਡੋਨਾਲਡ ਟਰੰਪ ਦੇ ਖਾਤੇ ‘ਤੇ ਪਾਬੰਦੀ ਲਗਾ ਦਿੱਤੀ ਸੀ। 6 ਜਨਵਰੀ 2021 ਨੂੰ ਅਮਰੀਕੀ ਸੰਸਦ ‘ਤੇ ਹੋਏ ਹਮਲੇ ਤੋਂ …
Read More »ਪਾਕਿਸਤਾਨ ਨੂੰ ਮਿਲਿਆ ਨਵਾਂ ਰਾਸ਼ਟਰਪਤੀ, ਜਾਣੋ ਕਿਵੇਂ ਸੁਪਨੇ ‘ਚ ਚੁੱਕੀ ਸਹੁੰ, ਵੀਡੀਓ ਵਾਇਰਲ
ਇਸਲਾਮਾਬਾਦ: ਪਾਕਿਸਤਾਨ ‘ਚ ਆਮ ਆਦਮੀ ਲਈ ਸੱਤਾ ਦੇ ਸਿਖਰ ‘ਤੇ ਪਹੁੰਚਣਾ ਇਕ ਸੁਪਨੇ ਵਰਗਾ ਹੈ। ਫੌਜ ਜਿਸ ਨੂੰ ਚਾਹੇ, ਦੇਸ਼ ਦੀ ਚਾਬੀ ਉਸ ਦੇ ਹੱਥ ਵਿੱਚ ਹੈ। ਪਰ ਇੱਕ ਵਿਅਕਤੀ ਸੱਚਮੁੱਚ ਸੁਪਨਿਆਂ ਵਿੱਚ ਪਾਕਿਸਤਾਨ ਦੀ ਸੱਤਾ ਦੇ ਸਿਖਰ ‘ਤੇ ਬੈਠਾ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਇਕ …
Read More »ਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਅੰਮ੍ਰਿਤਸਰ : ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੇ ਮਹੰਤ ਕਰਮਜੀਤ ਸਿੰਘ ਨੂੰ ਨਵਾਂ ਪ੍ਰਧਾਨ ਚੁਣ ਲਿਆ ਹੈ। ਦੱਸ ਦਈਏ ਕਿ ਬਲਜੀਤ ਸਿੰਘ ਦਾਦੂਵਾਲ ਨਵੇਂ ਪ੍ਰਧਾਨ ਨੂੰ ਚੁਣਨ ਦੀ ਇਸ ਬੈਠਕ ਵਿੱਚ ਸ਼ਾਮਿਲ ਨਹੀਂ ਹੋਏ ਅਤੇ ਉਨ੍ਹਾਂ ਨੇ ਬੈਠਕ ਦਾ ਬਾਈਕਾਟ ਕੀਤਾ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਇਸ …
Read More »ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 2020 ਵਿਚ ਉਨ੍ਹਾਂ ਨੇ 6ਵੀਂ ਤੇ 9ਵੀਂ ਪਾਤਸ਼ਾਹੀ ਗੁਰਦੁਆਰਾ ਵਿਚ ਹੋਈਆਂ ਚੋਣਾਂ ਵਿਚ ਝੀਂਡਾ ਗੁੱਟ ਦੇ ਜਸਬੀਰ ਸਿੰਘ ਖਾਲਾਸ ਨੂੰ 2 ਵੋਟਾਂ ਤੋਂ ਹਰਾ ਕੇ ਜਿੱਤ ਹਾਸਲ ਕੀਤੀ ਸੀ। ਬਲਜੀਤ ਸਿੰਘ …
Read More »ਪੇਰੂ: ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ, ਦੋ ਲੋਕਾਂ ਦੀ ਮੌਤ, ਕਈ ਜ਼ਖਮੀ
ਪੇਰੂ: ਪੇਰੂ ਦੀ ਨਵੀਂ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਐਤਵਾਰ ਨੂੰ ਹਿੰਸਕ ਹੋ ਗਏ। ਦੇਸ਼ ਵਿੱਚ ਆਮ ਚੋਣਾਂ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਹੋਈ ਹਿੰਸਕ ਝੜਪ ‘ਚ ਦੋ ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋ ਗਏ ਹਨ। ਰਾਸ਼ਟਰਪਤੀ ਪੇਡਰੋ ਕੈਸਟੀਲੋ ਨੂੰ ਇੱਕ ਹੋਰ …
Read More »ਅਮਰੀਕਾ ਦੇ ਵੀਜ਼ੇ ਲਈ ਭਾਰਤੀਆਂ ਦੇ ਇੰਤਜ਼ਾਰ ਦਾ ਸਮਾਂ ਘਟਾਇਆ ਜਾਵੇ: ਜੋਅ ਬਾਇਡਨ
ਨਿਊਜ਼ ਡੈਸਕ: ਅਮਰੀਕੀ ਰਾਸ਼ਟਰਪਤੀ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਮਹੱਤਵਪੂਰਨ ਬੈਕਲਾਗ ਵਾਲੇ ਭਾਰਤ ਵਰਗੇ ਦੇਸ਼ਾਂ ਨੂੰ ਵੀਜ਼ਾ ਜਾਰੀ ਕਰਨ ਲਈ ਉਡੀਕ ਸਮਾਂ ਘਟਾਉਣ ਦੀ ਸਿਫਾਰਸ਼ ਕੀਤੀ ਹੈ। ਰਾਸ਼ਟਰਪਤੀ ਕਮਿਸ਼ਨ ਨੇ ਬੈਕਲਾਗਡ ਦੇਸ਼ਾਂ ਲਈ ਵੀਜ਼ਾ ਜਾਰੀ ਕਰਨ ਦੀ ਉਡੀਕ ਸਮੇਂ ਨੂੰ ਵੱਧ ਤੋਂ ਵੱਧ ਦੋ ਤੋਂ ਚਾਰ ਹਫ਼ਤਿਆਂ ਤੱਕ ਘਟਾਉਣ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਸਤਾਖ਼ਰ ਮੁਹਿੰਮ ਸ਼ੁਰੂ
ਨਿਊਜ਼ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹਸਤਾਖਰ ਮੁਹਿੰਮ ਦਾ ਆਗਾਜ਼ ਕੀਤਾ …
Read More »