ਨਿਊਜ਼ ਡੈਸਕ: ਪਿਛਲੇ ਦਿਨਾਂ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਤੋਂ ਬਾਅਦ ਇਨ੍ਹਾਂ ‘ਚ ਫਿਰ ਤੋਂ ਤੇਜ਼ੀ ਦੇਖਣ ਨੂੰ ਮਿਲੀ ਹੈ। ਇਕ ਵਾਰ ਫਿਰ ਸੋਨੇ ਦੀ ਕੀਮਤ ਰਿਕਾਰਡ ਕੀਮਤ ਵੱਲ ਵਧ ਰਹੀ ਹੈ। ਫਰਵਰੀ ਦੀ ਸ਼ੁਰੂਆਤ ‘ਚ ਸੋਨਾ 58,500 ਰੁਪਏ ਅਤੇ ਚਾਂਦੀ 71,000 ਰੁਪਏ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ …
Read More »ਦੁੱਧ ਦੀਆਂ ਕੀਮਤਾਂ ‘ਤੇ ਨਵੀਂ ਅਪਡੇਟ ਆਈ ਸਾਹਮਣੇ
ਨਿਊਜ਼ ਡੈਸਕ: ਦੁੱਧ ਇੱਕ ਅਜਿਹੀ ਚੀਜ਼ ਹੈ ਜੋ ਹਰ ਘਰ ਵਿੱਚ ਰੋਜ਼ਾਨਾ ਵਰਤੀ ਜਾਂਦੀ ਹੈ। ਇਸ ਦੇ ਨਾਲ ਹੀ ਦੁੱਧ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਦੇ ਘਰਾਂ ਦੇ ਬਜਟ ‘ਤੇ ਵੀ ਕਾਫੀ ਅਸਰ ਪਿਆ ਹੈ। ਹਾਲ ਹੀ ‘ਚ ਕੁਝ ਕੰਪਨੀਆਂ ਨੇ ਆਪਣੇ ਦੁੱਧ ਦੀ ਕੀਮਤ ਵਧਾ ਦਿੱਤੀ ਸੀ। ਇਸ ਦੌਰਾਨ …
Read More »ਸਰਕਾਰ ਨੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਲਿਆ ਇਹ ਫੈਸਲਾ
ਨਿਊਜ਼ ਡੈਸਕ: ਦੇਸ਼ ਭਰ ‘ਚ ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸਰਕਾਰੀ ਤੇਲ ਕੰਪਨੀਆਂ ਨੇ ਵੱਡਾ ਫੈਸਲਾ ਲਿਆ ਹੈ। ਹੁਣ ਗੈਸ ਸਿਲੰਡਰ ਖਰੀਦਣ ਲਈ ਹੋਰ ਵੀ ਰੁਪਏ ਖਰਚ ਕਰਨੇ ਪੈਣਗੇ। ਦੱਸ ਦੇਈਏ ਕਿ ਐਲਪੀਜੀ ਸਿਲੰਡਰ ‘ਤੇ ਮਿਲਣ ਵਾਲੀ ਛੋਟ ਨੂੰ ਹੁਣ ਖਤਮ ਕਰ ਦਿੱਤਾ ਗਿਆ ਹੈ। ਹੁਣ ਤੋਂ …
Read More »ਪੈਟਰੋਲ-ਡੀਜ਼ਲ ਤੋਂ ਬਾਅਦ ਨਿੰਬੂ ‘ਤੇ ਵੀ ਮਹਿੰਗਾਈ ਦੀ ਮਾਰ, ਕਈ ਗੁਣਾ ਵਧ ਗਈਆਂ ਕੀਮਤਾਂ
ਸੂਰਤ- ਪੈਟਰੋਲ-ਡੀਜ਼ਲ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਆਮ ਆਦਮੀ ਗਰਮੀ ਤੋਂ ਰਾਹਤ ਪਾਉਣ ਲਈ ਨਿੰਬੂ ਪਾਣੀ ਵੀ ਨਹੀਂ ਪੀ ਸਕਦਾ। ਨਿੰਬੂ ਦੇ ਭਾਅ ਵੀ ਹੁਣ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਗਰਮੀਆਂ ‘ਚ ਵਧਦੇ ਤਾਪਮਾਨ ਦੇ ਵਿਚਕਾਰ ਨਿੰਬੂ ਦੀ ਮੰਗ ਵੀ ਕਾਫੀ ਵਧ ਗਈ ਹੈ। …
Read More »ਦਿੱਲੀ ਵਾਸੀਆਂ ਨੂੰ ਮਾਰ ਰਹੀ ਮਹਿੰਗਾਈ ਦੀ ਮਾਰ, 2 ਹਫਤਿਆਂ ‘ਚ ਪੈਟਰੋਲ-ਡੀਜ਼ਲ 10 ਰੁਪਏ, 5 ਦਿਨਾਂ ‘ਚ CNG 6 ਰੁਪਏ ਹੋਈ ਮਹਿੰਗੀ
ਨਵੀਂ ਦਿੱਲੀ- ਦਿੱਲੀ ‘ਚ ਤੇਲ ਦੀਆਂ ਕੀਮਤਾਂ ‘ਚ ਲੱਗੀ ਅੱਗ ਨੇ ਦਿੱਲੀ ਦੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਰਾਜਧਾਨੀ ‘ਚ ਪੈਟਰੋਲ-ਡੀਜ਼ਲ ਤੋਂ ਲੈ ਕੇ ਸੀਐੱਨਜੀ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਜਿੱਥੇ ਪਿਛਲੇ ਦੋ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ …
Read More »ਫਿਰ ਵਧੇਗੀ ਦੁੱਧ ਦੀ ਕੀਮਤ, ਅਮੂਲ ਦੇ ਮੈਨੇਜਿੰਗ ਡਾਇਰੈਕਟਰ ਨੇ ਦੱਸਿਆ ਕਾਰਨ
ਨਵੀਂ ਦਿੱਲੀ- ਅਮੂਲ ਦੁੱਧ ਦੀਆਂ ਕੀਮਤਾਂ ਫਿਰ ਵਧ ਸਕਦੀਆਂ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਊਰਜਾ, ਲੌਜਿਸਟਿਕਸ ਅਤੇ ਪੈਕੇਜਿੰਗ ਖਰਚੇ ਵਧਣ ਕਾਰਨ ਅਮੂਲ ਦੁੱਧ ਦੀਆਂ ਕੀਮਤਾਂ ਵਧ ਸਕਦੀਆਂ ਹਨ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਹ ਇਹ ਦੱਸਣ ਦੀ ਸਥਿਤੀ ਵਿੱਚ ਨਹੀਂ ਹਨ ਕਿ ਰੇਟ ਕਿੰਨਾ ਵਧੇਗਾ। ਅਮੂਲ ਦੇ ਐਮਡੀ …
Read More »10 ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ 6.40 ਰੁਪਏ ਹੋਇਆ ਮਹਿੰਗਾ, ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨਾ ਵਧਿਆ ਰੇਟ
ਨਵੀਂ ਦਿੱਲੀ- ਪੈਟਰੋਲ ਅਤੇ ਡੀਜ਼ਲ ਰਾਹੀਂ ਹੁਣ ਰੋਜ਼ਾਨਾ ਮਹਿੰਗਾਈ ਦਾ ਝਟਕਾ ਲੱਗ ਰਿਹਾ ਹੈ। ਅੱਜ ਵੀ ਪੈਟਰੋਲ-ਡੀਜ਼ਲ ਨੇ 80-80 ਪੈਸੇ ਦਾ ਝਟਕਾ ਦਿੱਤਾ ਹੈ। ਵੀਰਵਾਰ ਨੂੰ ਜਦੋਂ ਪੈਟਰੋਲੀਅਮ ਕੰਪਨੀਆਂ ਨੇ ਈਂਧਨ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਤਾਂ ਜੈਪੁਰ-ਅਹਿਮਦਾਬਾਦ ਤੋਂ ਪਟਨਾ ਅਤੇ ਭੋਪਾਲ ਤੋਂ ਚੇਨਈ ਤੱਕ ਪੈਟਰੋਲ 100 ਰੁਪਏ ਨੂੰ ਪਾਰ …
Read More »ਰੂਸ-ਯੂਕਰੇਨ ਜੰਗ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੋ ਸਕਦਾ ਹੈ ਵੱਡਾ ਮੁਨਾਫਾ, ਜਾਣੋ ਕਾਰਨ
ਚੰਡੀਗੜ੍ਹ- ਰੂਸ ਅਤੇ ਯੂਕਰੇਨ ਦੀ ਜੰਗ ਕਾਰਨ ਇਸ ਵਾਰ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਮੁਨਾਫਾ ਹੋ ਸਕਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਜੰਗ ਕਾਰਨ ਵਿਸ਼ਵ ਪੱਧਰ ‘ਤੇ ਕਣਕ ਦੀ ਕਮੀ ਹੋ ਸਕਦੀ ਹੈ। ਇਸ ਲਈ ਪ੍ਰਾਈਵੇਟ ਵਪਾਰੀ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੋਂ ਵੱਧ ਭਾਅ ‘ਤੇ …
Read More »ਲਗਾਤਾਰ ਛੇਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਨਿਤਿਨ ਗਡਕਰੀ ਨੇ ਦੱਸਿਆ ਕੀਮਤ ਵਧਣ ਦਾ ਕਾਰਨ
ਨਵੀਂ ਦਿੱਲੀ- ਲੰਬੇ ਸਮੇਂ ਤੱਕ ਸਥਿਰ ਰਹਿਣ ਤੋਂ ਬਾਅਦ, ਈਂਧਨ (ਪੈਟਰੋਲ ਡੀਜ਼ਲ ਦੀ ਕੀਮਤ ਵਿੱਚ ਵਾਧਾ) ਇੱਕ ਵਾਰ ਫਿਰ ਲਗਾਤਾਰ ਵਧ ਰਿਹਾ ਹੈ। ਪਿਛਲੇ 6 ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 3.70 ਪੈਸੇ ਦਾ ਵਾਧਾ ਹੋਇਆ ਹੈ। ਅੱਜ ਵੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ …
Read More »ਗੈਸ ਦੀਆਂ ਉੱਚ ਕੀਮਤਾਂ ਤੋਂ ਪ੍ਰਭਾਵਿਤ ਬੀਸੀ ਦੇ ਡਰਾਈਵਰਾਂ ਨੂੰ ਜਲਦੀ ਮਿਲੇਗੀ ਛੋਟ
ਬ੍ਰਿਟਿਸ਼ ਕੋਲੰਬੀਆਂ: ਬੀਸੀ ਪ੍ਰੀਮੀਅਰ ਜੌਹਨ ਹੌਰਗਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਗੈਸ ਦੀਆਂ ਉੱਚ ਕੀਮਤਾਂ ਤੋਂ ਪ੍ਰਭਾਵਿਤ ਡਰਾਈਵਰਾਂ ਨੂੰ ਜਲਦੀ ਛੋਟ ਮਿਲੇਗੀ। ਹੌਰਗਨ ਨੇ ਕਿਹਾ ਜ਼ਿਆਦਾਤਰ ਡਰਾਈਵਰ ਜਿਨ੍ਹਾਂ ਨੇ ਫਰਵਰੀ ‘ਚ ਇਸ਼ੋਂਰੈਸ ਕਾਰਪੋਰੇਸ਼ਨ ਆਫ ਬ੍ਰਿਟਿਸ਼ ਕੋਲੰਬੀਆ ਨਾਲ ਮੂਲ ਆਟੋ ਇਸ਼ੋਰੇਂਸ ਪੋਲਸੀ ਰੱਖੀ ਸੀ, ਉਨ੍ਹਾਂ ਨੂੰ 110 ਡਾਲਰ ਦਾ ਭੁਗਤਾਨ …
Read More »