ਨਿਊਜ਼ ਡੈਸਕ: ਦੁੱਧ ਇੱਕ ਅਜਿਹੀ ਚੀਜ਼ ਹੈ ਜੋ ਹਰ ਘਰ ਵਿੱਚ ਰੋਜ਼ਾਨਾ ਵਰਤੀ ਜਾਂਦੀ ਹੈ। ਇਸ ਦੇ ਨਾਲ ਹੀ ਦੁੱਧ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਦੇ ਘਰਾਂ ਦੇ ਬਜਟ ‘ਤੇ ਵੀ ਕਾਫੀ ਅਸਰ ਪਿਆ ਹੈ। ਹਾਲ ਹੀ ‘ਚ ਕੁਝ ਕੰਪਨੀਆਂ ਨੇ ਆਪਣੇ ਦੁੱਧ ਦੀ ਕੀਮਤ ਵਧਾ ਦਿੱਤੀ ਸੀ। ਇਸ ਦੌਰਾਨ …
Read More »ਕਿਸਾਨਾਂ ਨੂੰ ਕਣਕ ਦਾ ਮਿਆਰੀ ਬੀਜ, ਖਾਦ ਤੇ ਦਵਾਈਆਂ ਵਾਜਬ ਮੁੱਲ ‘ਤੇ ਦੇਵੇਗੀ ਪੰਜਾਬ ਸਰਕਾਰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਣਕ ਦਾ ਮਿਆਰੀ ਬੀਜ, ਖਾਦ ਅਤੇ ਦਵਾਈਆਂ ਵਾਜਬ ਮੁੱਲ ‘ਤੇ ਕਿਸਾਨਾਂ ਨੂੰ ੳਪਲੱਬਧ ਕਰਵਾਈਆਂ ਜਾਣਗੀਆਂ। ਪਨਸੀਡ, ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਣਕ ਦੇ ਨਕਲੀ ਬੀਜ ਦਾ ਇਕ ਵੀ …
Read More »ਹੁਣ ਆਟੋ-ਕੈਬ ‘ਚ ਵੀ ਸਫ਼ਰ ਕਰਨਾ ਹੋਇਆ ਮਹਿੰਗਾ, ਓਲਾ-ਉਬੇਰ ਨੇ ਵਧਾਇਆ ਕਿਰਾਇਆ
ਨਵੀਂ ਦਿੱਲੀ- ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਦਿੱਲੀ-ਐੱਨ.ਸੀ.ਆਰ. ‘ਚ ਹੁਣ ਆਟੋ-ਕੈਬ ਤੋਂ ਚੱਲਣ ਵਾਲਿਆਂ ‘ਤੇ ਵੀ ਇਸ ਦੀ ਵੱਡੀ ਮਾਰ ਪਈ ਹੈ। ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦਾ ਸਿੱਧਾ ਅਸਰ ਕਿਰਾਏ …
Read More »ਕਈ ਸ਼ਹਿਰਾਂ ‘ਚ ਲਗਾਤਾਰ ਦੂਜੇ ਦਿਨ ਵੀ ਵਧਈਆਂ ਸੀਐਨਜੀ ਦੀਆਂ ਕੀਮਤਾਂ, ਪੈਟਰੋਲ-ਡੀਜ਼ਲ ਦੇ ਵੀ ਨਵੇਂ ਰੇਟ ਜਾਰੀ
ਨਵੀਂ ਦਿੱਲੀ- ਤੇਲ ਅਤੇ ਗੈਸ ਕੰਪਨੀਆਂ ਲੋਕਾਂ ਦੀਆਂ ਜੇਬਾਂ ‘ਤੇ ਲਗਾਤਾਰ ਬੋਝ ਵਧਾ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ ਸੀਐਨਜੀ ਦੀਆਂ ਕੀਮਤਾਂ ਵੀ ਰੋਜ਼ਾਨਾ ਵਧਣੀਆਂ ਸ਼ੁਰੂ ਹੋ ਗਈਆਂ ਹਨ। ਦਿੱਲੀ ਸਮੇਤ ਕਈ ਸ਼ਹਿਰਾਂ ‘ਚ ਕੰਪਨੀਆਂ ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ CNG ਦੀਆਂ ਕੀਮਤਾਂ ‘ਚ ਵਾਧਾ ਕੀਤਾ। ਇੰਦਰਪ੍ਰਸਥ …
Read More »15 ਦਿਨਾਂ ‘ਚ 13 ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਦੇਖਦੇ ਦੇਖਦੇ ਹੋਇਆ 9.20 ਰੁਪਏ ਦਾ ਵਾਧਾ
ਨਵੀਂ ਦਿੱਲੀ- ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜਿਸ ਨਾਲ ਪਿਛਲੇ ਦੋ ਹਫ਼ਤਿਆਂ ਵਿੱਚ ਕੀਮਤਾਂ ਵਿੱਚ ਕੁੱਲ ਵਾਧਾ 9.20 ਰੁਪਏ ਪ੍ਰਤੀ ਲੀਟਰ ਹੋ ਗਿਆ। ਸਰਕਾਰੀ ਈਂਧਨ ਪ੍ਰਚੂਨ ਵਿਕਰੇਤਾਵਾਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ ਦੀ ਕੀਮਤ ਪਹਿਲਾਂ 103.81 …
Read More »ਹਫਤੇ ‘ਚ ਤੀਜੀ ਵਾਰ ਵਧੀਆਂ CNG ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੀ ਇੰਨਾ ਵਾਧਾ
ਨਵੀਂ ਦਿੱਲੀ- ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਐਤਵਾਰ ਨੂੰ 14 ਦਿਨਾਂ ‘ਚ 12ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਲੋਕਾਂ ਨੂੰ ਮਹਿੰਗਾਈ ਦੀ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਐਤਵਾਰ ਨੂੰ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ ਵਾਧੇ ਦਾ …
Read More »ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨੇ ਤੱਕ ਪਹੁੰਚਿਆ ਰੇਟ
ਨਵੀਂ ਦਿੱਲੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਵਧ ਰਹੀਆਂ ਹਨ। ਅੱਜ ਐਤਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਗਏ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਵੀ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕੱਲ੍ਹ ਯਾਨੀ ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ। ਤੁਹਾਨੂੰ …
Read More »ਗੈਸ ਦੀਆਂ ਉੱਚ ਕੀਮਤਾਂ ਤੋਂ ਪ੍ਰਭਾਵਿਤ ਬੀਸੀ ਦੇ ਡਰਾਈਵਰਾਂ ਨੂੰ ਜਲਦੀ ਮਿਲੇਗੀ ਛੋਟ
ਬ੍ਰਿਟਿਸ਼ ਕੋਲੰਬੀਆਂ: ਬੀਸੀ ਪ੍ਰੀਮੀਅਰ ਜੌਹਨ ਹੌਰਗਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਗੈਸ ਦੀਆਂ ਉੱਚ ਕੀਮਤਾਂ ਤੋਂ ਪ੍ਰਭਾਵਿਤ ਡਰਾਈਵਰਾਂ ਨੂੰ ਜਲਦੀ ਛੋਟ ਮਿਲੇਗੀ। ਹੌਰਗਨ ਨੇ ਕਿਹਾ ਜ਼ਿਆਦਾਤਰ ਡਰਾਈਵਰ ਜਿਨ੍ਹਾਂ ਨੇ ਫਰਵਰੀ ‘ਚ ਇਸ਼ੋਂਰੈਸ ਕਾਰਪੋਰੇਸ਼ਨ ਆਫ ਬ੍ਰਿਟਿਸ਼ ਕੋਲੰਬੀਆ ਨਾਲ ਮੂਲ ਆਟੋ ਇਸ਼ੋਰੇਂਸ ਪੋਲਸੀ ਰੱਖੀ ਸੀ, ਉਨ੍ਹਾਂ ਨੂੰ 110 ਡਾਲਰ ਦਾ ਭੁਗਤਾਨ …
Read More »ਪੈਟਰੋਲ-ਡੀਜ਼ਲ ਤੋਂ ਬਾਅਦ ਵਧੀਆਂ CNG-PNG ਦੀਆਂ ਕੀਮਤਾਂ
ਨਵੀਂ ਦਿੱਲੀ- ਦੇਸ਼ ‘ਚ ਮਹਿੰਗਾਈ ਲਗਾਤਾਰ ਵਧ ਰਹੀ ਹੈ। ਆਮ ਆਦਮੀ ਦੀ ਜੇਬ ‘ਤੇ ਵਾਧੂ ਬੋਝ ਪੈ ਰਿਹਾ ਹੈ। ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਹੁਣ CNG ਅਤੇ PNG ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਦਰਪ੍ਰਸਥ ਗੈਸ ਲਿਮਟਿਡ (IGL) ਨੇ ਬੁੱਧਵਾਰ ਦੇਰ ਰਾਤ CNG (ਕੰਪਰੈਸਡ ਨੈਚੁਰਲ ਗੈਸ) …
Read More »ਲੰਬੇ ਸਮੇਂ ਬਾਅਦ ਇੱਕ ਵਾਰ ਫਿਰ ਹੋਇਆ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ
ਨਿਊਜ਼ ਡੈਸਕ- ਲੰਬੇ ਸਮੇਂ ਤੋਂ ਬਾਅਦ ਇੱਕ ਵਾਰ ਫਿਰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 80 ਪੈਸੇ ਪ੍ਰਤੀ ਲੀਟਰ ਵਧਣ ਜਾ ਰਹੀਆਂ ਹਨ। ਵਧੀਆਂ ਹੋਈਆਂ ਕੀਮਤਾਂ ਅੱਜ ਮੰਗਲਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਇਆਂ ਹਨ। ਦੱਸ ਦੇਈਏ ਕਿ ਪਿਛਲੇ 137 ਦਿਨਾਂ ਤੋਂ ਡੀਜ਼ਲ …
Read More »