ਚੰਡੀਗੜ : ਸਰਕਾਰੀ ਸਕੂਲਾਂ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ …
Read More »