Breaking News

Tag Archives: Prime Minister Justin Trudeau

ਟਰੂਡੋ ਦੇ ਨਵੇਂ ਮੰਤਰੀ ਮੰਡਲ ‘ਚ ਤਿੰਨ ਪੰਜਾਬੀਆਂ ਨੇ ਚੁੱਕੀ ਸੁੰਹ, ਭਾਰਤੀ ਮੂਲ ਦੀ ਅਨੀਤਾ ਆਨੰਦ ਬਣੀ ਨਵੀਂ ਰੱਖਿਆ ਮੰਤਰੀ

ਟੋਰਾਂਟੋ: ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਵੇਂ ਮੰਤਰੀ ਮੰਡਲ ਨੇ  ਸੁੰਹ ਚੁੱਕ ਲਈ ਹੈ। ਟਰੂਡੋ ਦੇ ਨਵੇਂ ਮੰਤਰੀ ਮੰਡਲ ਵਿੱਚ ਤਿੰਨ ਪੰਜਾਬੀਆਂ ਨੂੰ ਵੀ ਮੰਤਰੀ ਬਣਾਇਆ ਗਿਆ ਹੈ। ਕੈਨੇਡਾ ਦੀ ਪਹਿਲੀ ਹਿੰਦੂ ਕੈਬਨਿਟ ਮੰਤਰੀ ਅਨੀਤਾ ਆਨੰਦ ਨੇ ਮੰਗਲਵਾਰ ਦੇਸ਼ ਦੀ ਦੂਜੀ ਮਹਿਲਾ ਰੱਖਿਆ ਮੰਤਰੀ ਬਣ ਕੇ ਇਤਿਹਾਸ ਰਚਿਆ …

Read More »

ਕੈਨੇਡਾ ਆਉਣ ਵਾਲੇ ਸ਼ਖਸ ਦਾ ਪੂਰੀ ਤਰ੍ਹਾਂ ਵੈਕਸੀਨੇਟ ਹੋਣਾਂ ਹੋਵੇਗਾ ਜ਼ਰੂਰੀ : ਜਸਟਿਨ ਟਰੂਡੋ

ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਮਹਾਂਮਾਰੀ ਸਬੰਧੀ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਕੌਮਾਂਤਰੀ ਵਿਜ਼ੀਟਰਜ਼ ਲਈ ਵੀ ਸ਼ਰਤਾਂ ਨਰਮ ਕਰਨ ਬਾਰੇ ਫੈਡਰਲ ਸਰਕਾਰ ਵਿਚਾਰ ਕਰ ਰਹੀ ਹੈ। ਇਹ ਸੱਭ ਪੜਾਅਵਾਰ ਕੀਤਾ ਜਾਵੇਗਾ ਤੇ ਗਲੋਬਲ ਪੱਧਰ ਉੱਤੇ ਕੋਵਿਡ-19 ਮਾਮਲਿਆਂ ਦਾ ਧਿਆਨ ਰੱਖ ਕੇ ਹੀ ਫੈਸਲੇ ਲਏ ਜਾਣਗੇ। ਫੈਡਰਲ ਸਰਕਾਰ …

Read More »

ਕੈਨੇਡੀਅਨ ਸਰਕਾਰ ਨੇ ਮ੍ਰਿਤਕ 215 ਬੱਚਿਆਂ ਨੂੰ ਸ਼ਰਧਾਂਜਲੀ ਦੇਣ ਲਈ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾਇਆ

ਟੋਰਾਂਟੋ: ਕੈਨੇਡੀਅਨ ਸਰਕਾਰ ਨੇ ਮ੍ਰਿਤਕ ਪਾਏ ਗਏ 215 ਬੱਚਿਆਂ ਨੂੰ ਸ਼ਰਧਾਂਜਲੀ ਦੇਣ ਲਈ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾ ਦਿੱਤਾ। ਇਹਨਾਂ ਬੱਚਿਆਂ ਦੀਆਂ ਲਾਸ਼ਾਂ ਪਿਛਲੇ ਹਫ਼ਤੇ ਕਮਲੂਪਸ ਸ਼ਹਿਰ ਦੇ ਇੱਕ ਸਾਬਕਾ ਰਿਹਾਇਸ਼ੀ ਸਕੂਲ ਵਿਚ ਮਿਲੀਆਂ  ਸਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਟਵੀਟ ਕੀਤਾ,“ਉਨ੍ਹਾਂ 215 ਬੱਚਿਆਂ ਦੇ ਸਨਮਾਨ ਵਿਚ, ਜਿਨ੍ਹਾਂ …

Read More »

ਟਰੂਡੋ ਦਾ ਵਿਦੇਸ਼ੀਆਂ ਲਈ ਸਖਤ ਫੈਸਲਾ! ਸਿਰਫ ਅਮਰੀਕੀ ਨਾਗਰਿਕ ਅਤੇ ਡਿਪਲੋਮੈਂਟ ਹੀ ਹੋ ਸਕਣਗੇ ਕੈਨੇਡਾ ਦਾਖਲ

ਓਟਾਵਾ  : ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਕਾਰਨ ਵੱਖ ਵੱਖ ਦੇਸ਼ਾਂ ਵੱਲੋਂ ਵਿਦੇਸ਼ੀਆਂ ਦੀ ਐਂਟਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਗਈਆਂ ਹਨ। ਇਸ ਦੇ ਚਲਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕੈਨੇਡਾ ਆਉਣ ਵਾਲਿਆਂ ਲਈ ਸਖਤ ਪ੍ਰਤੀਕਿਰਿਆ ਦਿੱਤੀ ਹੈ। ਜਾਣਕਾਰੀ ਮੁਤਾਬਿਕ ਟਰੂਡੋ ਨੇ ਗੈਰ ਨਾਗਰਿਕਾਂ …

Read More »

ਜਸਟਿਨ ਟਰੂਡੋ ਵੱਲੋਂ ਨਵੇਂ ਮੰਤਰੀ ਮੰਡਲ ਦਾ ਗਠਨ

ਓਨਟਾਰੀਓ: ਪ੍ਰਧਾਨ ਮੰਤਰੀ ਟਰੂਡੋ ਨੇ 43ਵੀਂ ਪਾਰਲੀਮੈਂਟ ਲਈ ਆਪਣੀ 36 ਮੈਂਬਰੀ ਨਵੀਂ ਕੈਬਿਨਟ ਦਾ ਗਠਨ ਕੀਤਾ ਹੈ, ਜਿਨ੍ਹਾਂ ਵਿੱਚ ਕਈ ਤਬਦੀਲੀਆਂ ਹੋਇਆ ਹਨ। ਦੱਸ ਦੇਈਏ ਨਵੇਂ ਮੰਤਰੀ ਮੰਡਲ ‘ਚ ਚਾਰ ਪੰਜਾਬੀਆਂ ਸਣੇ ਇੱਕ ਮਹਿਲਾ ਨੂੰ ਡਿਪਟੀ ਪੀਐੱਮ ਦਾ ਅਹੁਦਾ ਮਿਲਿਆ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਆਪਣੇ ਮੰਤਰੀਆਂ ਨੂੰ 43ਵੀਂ ਸੰਸਦ …

Read More »