ਨਿਊਜ਼ ਡੈਸਕ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਇਸਦੇ ਨਾਲ ਹੀ ਕਈ ਪਾਰਟੀਆਂ ਦੇ ਵੱਡੇ ਆਗੂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਪਹੁੰਚ ਰਹੇ ਹਨ। …
Read More »ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪੇਸ਼
ਨਿਊਜ ਡੈਸਕ- ਬੀਤੇ 27 ਸਾਲਾਂ ਤੋਂ ਵਾਰ-ਵਾਰ ਰੁਕਦੇ ਆ ਰਹੇ ਮਹਿਲਾ ਰਾਖਵਾਂਕਰਨ ਬਿਲ ’ਚ ਇੱਕ ਵਾਰ ਮੁੜ ਜਾਨ ਪੈ ਗਈ ਹੈ। ਇਸ ਨਾਲ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ’ਚ ਔਰਤਾਂ ਲਈ 33% ਸੀਟਾਂ ਰਾਖਵੀਆਂ ਰੱਖਣ ਦਾ ਸੁਪਨਾ ਭਵਿੱਖ ’ਚ ਸਾਕਾਰ ਹੁੰਦਾ ਦਿਖਾਈ ਦੇ ਰਿਹਾ ਹੈ। ਸਿਆਸੀ ਪਾਰਟੀਆਂ ਵਿਚਕਾਰ ਇਸ …
Read More »ਅੱਜ ਹੋਵੇਗੀ ਨਵੇਂ ਸੰਸਦ ਭਵਨ ਦੀ ਸ਼ੁਰੂਆਤ
ਨਵੀਂ ਦਿੱਲੀ- ਸੰਸਦ ਮੈਂਬਰ ਅੱਜ ਨਵੇਂ ਸੰਸਦ ਭਵਨ ਵਿੱਚ ਪਹਿਲੀ ਸ਼ਿਰਕਤ ਕਰਨਗੇ। ਅੱਜ ਨਵੇਂ ਸੰਸਦ ਭਵਨ ਦੀ ਨਵੀਂ ਸ਼ੁਰੂਆਤ ਹੋਵੇਗੀ। ਕੱਲ੍ਹ ਪੁਰਾਣੇ ਸੰਸਦ ਭਵਨ ਵਿੱਚ ਹੋਏ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੀ ਇਮਾਰਤ ਦੀਆਂ ਵੱਖ-ਵੱਖ ਯਾਦਾਂ ਤਾਜ਼ਾ ਕੀਤੀਆਂ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ …
Read More »ਕਪਿਲ ਸਿੱਬਲ ਨੇ PM ਮੋਦੀ ਦੀ ‘ਮੇਰੀ ਅਕਸ ਨੂੰ ਖਰਾਬ ਕਰਨ ਲਈ ਸੁਪਾਰੀ’ ਟਿੱਪਣੀ ‘ਤੇ ਦਿੱਤੀ ਪ੍ਰਤੀਕਿਰਿਆ, ਕਿਹਾ- ਉਨ੍ਹਾਂ ਦਾ ਨਾਂ ਦੱਸੋ, ਅਸੀਂ ਚਲਾਵਾਂਗੇ ਮੁਕੱਦਮਾ ਉਨ੍ਹਾਂ ‘ਤੇ
ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਸੁਪਾਰੀ’ ਵਾਲੀ ਟਿੱਪਣੀ ਤੋਂ ਇਕ ਦਿਨ ਬਾਅਦ, ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਐਤਵਾਰ ਨੂੰ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੇ ਨਾਂ ਦੱਸਣ ਲਈ ਕਿਹਾ, ਜਿਨ੍ਹਾਂ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਸੁਪਾਰੀ ਦਿੱਤੀ ਹੈ। ਸਿੱਬਲ ਨੇ ਇਹ ਵੀ ਕਿਹਾ ਕਿ ਜੇਕਰ ਅਜਿਹਾ …
Read More »Rakhi Sawant Election: ਰਾਖੀ ਸਾਵੰਤ ਲੜੇਗੀ ਚੋਣ, ਖੁਦ ਨੂੰ ਕਿਹਾ ‘ਸਮ੍ਰਿਤੀ ਇਰਾਨੀ ਪਾਰਟ 2’
ਨਿਊਜ਼ ਡੈਸਕ: ਬਿੱਗ ਬੌਸ ਵਿੱਚ ਹਿੱਸਾ ਲੈਣ ਅਤੇ ਮਨੋਰੰਜਨ ਕਵੀਨ ਬਣਨ ਤੋਂ ਬਾਅਦ ਹੁਣ ਰਾਖੀ ਰਾਜਨੀਤੀ ‘ਚ ਵੀ ਆਉਣਾ ਚਾਹੁੰਦੀ ਹੈ।ਰਾਖੀ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਰਾਖੀ ਨੇ ਕਿਹਾ ਹੈ ਕਿ ਇਸ ਵਾਰ ਉਹ ਚੋਣ ਲੜੇਗੀ ਅਤੇ ਰਾਜਨੀਤੀ ‘ਚ ਐਂਟਰੀ ਕਰੇਗੀ। ਇੰਨਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਾਰਾਣੀ ਐਲਿਜ਼ਾਬੇਥ II ਦੇ ਦੇਹਾਂਤ ‘ਤੇ ਪ੍ਰਗਟ ਕੀਤਾ ਸੋਗ
Queen Elizabeth II Passes Away: ਨਵੀਂ ਦਿੱਲੀ:ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਦੇ ਦੇਹਾਂਤ ‘ਤੇ ਬ੍ਰਿਟੇਨ ‘ਚ ਸੋਗ ਦੀ ਲਹਿਰ ਹੈ। ਦੁਨੀਆ ਦੇ ਕਈ ਦੇਸ਼ਾਂ ਦੇ ਨੇਤਾਵਾਂ ਨੇ ਵੀ ਟਵੀਟ ਕਰਕੇ ਮਹਾਰਾਣੀ ਦੇ ਦੇਹਾਂਤ ‘ਤੇ ਸੋਗ ਜਤਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ …
Read More »ਮਾਣਯੋਗ ਰਾਜਪਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ : ਹਰਪਾਲ ਸਿੰਘ ਚੀਮਾ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਅੱਜ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਗਏ। …
Read More »ਪੀਐਮ ਮੋਦੀ ਨੇ ‘ਮਨ ਕੀ ਬਾਤ’ ਵਿੱਚ ਤਨਜ਼ਾਨੀਆ ਦੇ ਕਿਲੀ ਪਾਲ ਦਾ ਕੀਤਾ ਜ਼ਿਕਰ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਰਾਹੀਂ ‘ਮਨ ਕੀ ਬਾਤ’ ਵਿੱਚ ਸੰਬੋਧਿਤ ਕੀਤਾ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਤਨਜ਼ਾਨੀਆ ਦੇ ਸੋਸ਼ਲ ਮੀਡੀਆ ਸਟਾਰ ਭੈਣ-ਭਰਾ ਕਿੱਲੀ ਪਾਲ ਅਤੇ ਨੀਮਾ ਪਾਲ ਦੀ ਤਾਰੀਫ਼ ਕੀਤੀ। ਪੀਐਮ ਮੋਦੀ ਨੇ ਆਪਣੇ ਪ੍ਰੋਗਰਾਮ ਵਿੱਚ …
Read More »ਮੋਰਿੰਡਾ ਤੋਂ MBBS ਵਿਦਿਆਰਥੀ ਮੁਕੇਸ਼ ਵੀ ਕੀਵ ‘ਚ ਫਸਿਆ
ਮੋਰਿੰਡਾ – ਮੋਰਿੰਡਾ ਦੇ ਸ਼ਹੀਦ ਭਗਤ ਸਿੰਘ ਨਗਰ ਦਾ ਇੱਕ 22 ਸਾਲਾ ਨੌਜਵਾਨ ਮੁਕੇਸ਼ ਕੁਮਾਰ ਪੁੱਤਰ ਰਾਮ ਪ੍ਰਵੇਸ਼ ਵੀ ਯੂਕਰੇਨ ਦੇ ਸ਼ਹਿਰ ਕੀਵ ‘ਚ ਫਸਿਆ ਹੋਇਆ ਹੈ। ਮੁਕੇਸ਼ ਤੇ ਪਿਤਾ ਰਾਮ ਪ੍ਰਵੇਸ਼ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 3ਸਾਲ ਪਹਿਲਾਂ ਕੀਵ ਮੈਡੀਕਲ ਯੂਨੀਵਰਸਿਟੀ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰਨ ਲਈ ਗਿਆ …
Read More »ਰਾਜੇਵਾਲ ਨੇ ਕੀਤਾ ਐਲਾਨ, ਦੁਸਹਿਰੇ ਮੌਕੇ ਨਹੀਂ ਫੂਕੇ ਜਾਣਗੇ ਮੋਦੀ, ਸ਼ਾਹ ਦੇ ਪੁਤਲੇ
ਨਿਊਜ਼ ਡੈਸਕ (ਦਰਸ਼ਨ ਸਿੰਘ ਖੋਖਰ) : ਕਿਸਾਨ ਜਥੇਬੰਦੀਆਂ ਨੇ ਹੁਣ ਫੈਸਲਾ ਕੀਤਾ ਹੈ ਕਿ 15 ਅਕਤੂਬਰ ਦੁਸਹਿਰੇ ਵਾਲੇ ਦਿਨ ਦੀ ਬਜਾਏ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੁਝ ਜਥੇਬੰਦੀਆਂ ਇਸ ਮਾਮਲੇ …
Read More »