ਬਰਤਾਨੀਆ ਦਾ ਸ਼ਾਹੀ ਜੋੜਾ ਪ੍ਰਿੰਸ ਵਿਲੀਅਮ ਤੇ ਉਨ੍ਹਾਂ ਦੀ ਪਤਨੀ ਕੇਟ ਮਿਡਲਟਨ ਪੰਜ ਦਿਨਾਂ ਦੇ ਦੌਰੇ ‘ਤੇ ਸੋਮਵਾਰ ਰਾਤ ਪਾਕਿਸਤਾਨ ਪੁੱਜੇ। ਪਾਕਿਸਤਾਨ ਦੇ ਨੂਰ ਖਾਨ ਏਅਰਬੇਸ ‘ਤੇ ਲੈਂਡ ਹੋਣ ਤੋਂ ਬਾਅਦ ਉੱਥੋਂ ਦੇ ਵਿਦੇਸ਼ੀ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਗੁਲਦਸਤਾ ਦੇ ਕੇ ਸ਼ਾਹੀ ਜੋੜੇ ਦਾ ਸਵਾਗਤ ਕੀਤਾ। ਇਸ ਮੌਕੇ ‘ਤੇ …
Read More »