ਜਕਾਰਤਾ: ਬੁੱਧਵਾਰ ਤੜਕੇ ਇੰਡੋਨੇਸ਼ੀਆ ਦੀ ਰਾਜਧਾਨੀ ਨੇੜੇ ਇੱਕ ਜੇਲ੍ਹ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਘੱਟੋ-ਘੱਟ 41 ਕੈਦੀਆਂ ਦੀ ਮੌਤ ਹੋ ਗਈ ਅਤੇ 39 ਹੋਰ ਜ਼ਖਮੀ ਹੋ ਗਏ।ਨਿਆਂ ਮੰਤਰਾਲੇ ਦੇ ਸੁਧਾਰ ਵਿਭਾਗ ਦੀ ਤਰਜਮਾਨ ਰੀਕਾ ਅਪ੍ਰਿਯੰਤੀ ਨੇ ਕਿਹਾ ਕਿ ਅਧਿਕਾਰੀ ਜੇਲ੍ਹ ਦੇ ਬਲਾਕ ਸੀ ਤੋਂ ਸ਼ੁਰੂ ਹੋਈ ਅੱਗ ਦੇ …
Read More »ਅਮਰੀਕਾ ‘ਚ ਭਾਰਤੀ ਨਾਗਰਿਕ ‘ਤੇ ਧੋਖਾਧੜੀ ਦਾ ਮਾਮਲਾ ਦਰਜ, 14 ਮਹੀਨੇ ਦੀ ਕੈਦ
ਵਾਸ਼ਿੰਗਟਨ : ਅਮਰੀਕਾ ‘ਚ ਭਾਰਤੀ ਨਾਗਰਿਕ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੀਏਟਲ ਦੀ ਅਦਾਲਤ ਨੇ ਅਰੂਣ ਕੁਮਾਰ ਸਿੰਘਲ (42) ਨੂੰ 8 ਲੱਖ ਡਾਲਰ ਦੀ ਧੋਖਾਧੜੀ ਕਰਨ ਦੇ ਜ਼ੁਰਮ ‘ਚ 14 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਅਮਰੀਕੀ ਕਾਰਜਕਾਰੀ ਵਕੀਲ ਟੇਸਾ ਐੱਮ ਗੋਰਮੇਨ ਨੇ ਦਸਿਆ ਕਿ ਅਰੂਣ ਕੁਮਾਰ …
Read More »ਪਟਿਆਲਾ ਜੇਲ੍ਹ ‘ਚੋਂ ਤਿੰਨ ਕੈਦੀ ਫਰਾਰ, ਦੋ ਸਹਾਇਕ ਸੁਪਰਡੈਂਟ ਤੇ ਇੱਕ ਵਾਰਡਨ ਨੂੰ ਕੀਤਾ ਗਿਆ ਮੁਅੱਤਲ
ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ‘ਚੋਂ 27-28 ਅਪ੍ਰੈਲ ਦੀ ਰਾਤ ਨੂੰ ਤਿੰਨ ਕੈਦੀ ਫਰਾਰ ਹੋਏ ਸਨ। ਜਿਸ ਤੋਂ ਬਾਅਦ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਦੀਪ ਸਿੰਘ (ਲਾਈਟ ਡਿਊਟੀ ਅਫਸਰ), ਸਹਾਇਕ ਸੁਪਰਡੈਂਟ ਤਰਲੋਚਨ ਸਿੰਪਟਿਆਲਾ ਜੇਲ੍ਹ ‘ਚੋਂ ਤਿੰਨ ਕੈਦੀ ਫਰਾਰ,ਘ (ਵਾਰਡ ਇੰਚਾਰਜ) ਅਤੇ ਜੇਲ੍ਹ ਵਾਰਡਨ ਸੰਤ ਸਿੰਘ (ਨਾਈਟ ਡਿਊਟੀ)ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। …
Read More »ਕੋਰੋਨਾ ਵਾਇਰਸ ਦੇ ਆਤੰਕ ਦੇ ਚੱਲਦਿਆਂ ਈਰਾਨ ਨੇ 54 ਹਜ਼ਾਰ ਕੈਦੀਆਂ ਨੂੰ ਕੀਤਾ ਰਿਹਾਅ
ਤਹਿਰਾਨ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਖਤਰਨਾਕ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਖੌਫ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਚੀਨ ਤੋਂ ਬਾਅਦ ਈਰਾਨ ਕੋਰੋਨਾ ਵਾਇਰਸ ਦਾ ਸਭ ਤੋਂ ਵੱਡਾ ਕੇਂਦਰ ਬਣ ਗਿਆ ਹੈ। ਈਰਾਨ ‘ਚ ਪਿਛਲੇ ਦੋ ਹਫਤਿਆਂ ਦੌਰਾਨ ਕੋਰੋਨਾ ਵਾਇਰਸ ਨਾਲ 77 ਲੋਕਾਂ ਦੀ ਮੌਤ …
Read More »ਜੇਲ੍ਹ ਅੰਦਰ ਮੋਬਾਇਲ ਮਿਲਣ ‘ਤੇ ਵਾਰਡਨ ਹੋਵੇਗਾ ਡਿਸਮਿਸ?
ਚੰਡੀਗੜ੍ਹ : ਇੰਨੀ ਦਿਨੀਂ ਜੇਲ੍ਹਾਂ ਅੰਦਰੋਂ ਮੋਬਾਇਲ ਮਿਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਨੂੰ ਦੇਖਦਿਆਂ ਹੁਣ ਜੇਲ੍ਹ ਪ੍ਰਸ਼ਾਸਨ ਵੀ ਸਖਤ ਹੁੰਦਾ ਜਾਪ ਰਿਹਾ ਹੈ। ਰਿਪੋਰਟਾਂ ਮਿਲ ਰਹੀਆਂ ਹਨ ਕਿ ਹੁਣ ਜੇਲ੍ਹਾਂ ਅੰਦਰ ਹਰ ਬੈਰਕ ਦੇ ਬਾਹਰ ਤਿੰਨ-ਤਿੰਨ ਵਾਰਡਨ ਨਿਯੁਕਤ ਕੀਤੇ ਜਾ ਰਹੇ ਹਨ ਅਤੇ ਜੇਕਰ ਕਿਸੇ ਜੇਲ੍ਹ …
Read More »ਪਾਕਿਸਤਾਨ 360 ਭਾਰਤੀ ਕੈਦੀਆਂ ਨੂੰ ਕਰੇਗਾ ਰਿਹਾ, ਸੋਮਵਾਰ ਤੋਂ ਸ਼ੁਰੂ ਹੋਵੇਗੀ ਰਿਹਾਈ
ਇਸਲਾਮਾਬਾਦ: ਪਾਕਿਸਤਾਨ ਆਪਣੀ ਜੇਲ੍ਹਾਂ ‘ਚ ਬੰਦ ਭਾਰਤ ਦੇ 360 ਕੈਦੀਆਂ ਨੂੰ ਇਸ ਮਹੀਨੇ ਰਿਹਾ ਕਰੇਗੀ। ਇਸਦੀ ਜਾਣਕਾਰੀ ਪਾਕਿਸਤਾਨੀ ਵਿਦੇਸ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ ਰਿਹਾ ਕੀਤੇ ਜਾਣ ਵਾਲੇ ਇਨ੍ਹਾਂ ਕੈਦੀਆਂ ਚ ਵਧੇਰੇ ਮਛੇਰੇ ਹਨ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਰਿਹਾ ਕਰਨ ਦੀ ਪ੍ਰਕਿਰਿਆ …
Read More »