ਨਵੀਂ ਦਿੱਲੀ- ਕੋਰੋਨਾ ਵਾਇਰਸ ਇੱਕ ਵਾਰ ਫਿਰ ਫੈਲਣਾ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਗਾਈਡਲਾਈਨ ਮੁਤਾਬਕ ਜੇਕਰ ਸਕੂਲ ਵਿੱਚ ਇੱਕ ਵੀ ਕੋਰੋਨਾ ਦਾ ਕੇਸ ਪਾਇਆ ਜਾਂਦਾ ਹੈ ਤਾਂ ਸਕੂਲ ਨੂੰ ਬੰਦ ਕਰ ਦਿੱਤਾ ਜਾਵੇ, ਨਹੀਂ ਤਾਂ ਉਸ ਵਿੰਗ …
Read More »ਹੁਣ ਦਾਖਲਾ ਤੇ ਟਿਊਸ਼ਨ ਫ਼ੀਸ ਲੈ ਸਕਣਗੇ ਪ੍ਰਾਈਵੇਟ ਸਕੂਲ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਤਾਲਾਬੰਦੀ ਦੌਰਾਨ ਲਈਆਂ ਜਾਣ ਵਾਲੀਆਂ ਫ਼ੀਸਾਂ ਬਾਰੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਆਦੇਸ਼ ਦਿੱਤੇ ਹਨ ਕਿ ਸਕੂਲ ਦਾਖਲਾ ਫ਼ੀਸ ਅਤੇ ਟਿਊਸ਼ਨ ਫ਼ੀਸ ਲੈ ਸਕਦੇ ਹਨ। ਇਸ ਦੇ ਨਾਲ ਹੀ ਮਾਨਯੋਗ ਹਾਈਕੋਰਟ ਨੇ ਵਿੱਦਿਅਕ ਸਾਲ 2020-21 ਦੌਰਾਨ ਸਕੂਲ ਫ਼ੀਸਾਂ ਨਾ ਵਧਾਉਣ …
Read More »