ਮੋਹਾਲੀ : ਫਲਾਇੰਗ ਸਿੱਖ ਸਟਾਰ ਓਲੰਪੀਅਨ ਅਥਲੀਟ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਮਿਲਖਾ ਸਿੰਘ ਆਕਸੀਜਨ ’ਤੇ ਹਨ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਬੁੱਧਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਦੇ ਆਈਸੀਯੂ ਤੋਂ ਪ੍ਰਾਈਵੇਟ ਵਾਰਡ ਵਿੱਚ ਸ਼ਿਫਟ ਕੀਤਾ ਗਿਆ ਹੈ। …
Read More »