ਨਿਊਜ਼ ਡੈਸਕ- ਯੂਕਰੇਨ ‘ਤੇ ਰੂਸ ਦੇ ਹਮਲੇ ਨੇ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ। ਇਸ ਦੌਰਾਨ, ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੇ ਆਪਣੀ ਤੀਜੀ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ‘ਚ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਕਿਹਾ ਹੈ ਕਿ ਜੇਕਰ ਉਹ ਅਜਿਹੇ ਸਥਾਨਾਂ ‘ਤੇ ਹਨ ਜਿੱਥੇ ਹਵਾਈ ਸਾਇਰਨ ਜਾਂ ਬੰਬ ਦੀ ਚਿਤਾਵਨੀ ਸੁਣਾਈ …
Read More »