ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਜੇਲ੍ਹ ਵਿਚ ਚਿੱਠੀ ਭੇਜੀ ਹੈ।ਮੰਨਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਨੇ ਇਹ ਚਿੱਠੀ ਸਾਬਕਾ ਵਿਧਾਇਕ ਨਵਤੇਜ ਚੀਮਾ ਰਾਹੀਂ ਭੇਜੀ ਹੈ। ਚੀਮਾ ਤਿੰਨ ਦਿਨ ਪਹਿਲਾਂ ਹੀ ਸਿੱਧੂ ਨਾਲ …
Read More »ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖਤਮ, ਪਾਰਟੀ ਪ੍ਰਧਾਨ ਦੀ ਚੋਣ ਦੀ ਤਰੀਕ ਦਾ ਹੋ ਸਕਦਾ ਹੈ ਐਲਾਨ
ਨਵੀਂ ਦਿੱਲੀ- ਪੰਜ ਸੂਬਿਆਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਅੱਜ ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਬੈਠਕ ‘ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨੇ ਹਿੱਸਾ ਲਿਆ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਤੋਂ …
Read More »ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਗਾਂਧੀ ਪਰਿਵਾਰ ਦੇ ਮੈਂਬਰਾਂ ਦੇ ਅਸਤੀਫ਼ੇ ਤੋਂ ਪਾਰਟੀ ਨੇ ਕੀਤਾ ਇਨਕਾਰ
ਨਵੀਂ ਦਿੱਲੀ- ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਅੱਜ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ ਇਸ ਦੌਰਾਨ ਮੀਡੀਆ ਰਿਪੋਰਟਾਂ ਆਈਆਂ ਹਨ ਕਿ ਕਾਂਗਰਸ …
Read More »ਭਲਕੇ ਕਾਂਗਰਸ ਦੀ CWC ਦੀ ਮੀਟਿੰਗ, ਅਗਲਾ ਪ੍ਰਧਾਨ ਚੁਣਨ ‘ਤੇ ਹੋ ਸਕਦੀ ਹੈ ਚਰਚਾ
ਨਵੀਂ ਦਿੱਲੀ- ਯੂਪੀ ਸਮੇਤ 5 ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਹੋਵੇਗੀ। ਇਹ ਸਭ ਤੋਂ ਉੱਚੀ ਕਮੇਟੀ ਹੈ ਜੋ ਪਾਰਟੀ ਦੀਆਂ ਨੀਤੀਆਂ ਦਾ ਫੈਸਲਾ ਕਰਦੀ ਹੈ। ਇਹ ਮੀਟਿੰਗ ਕਰਾਰੀ ਹਾਰ ਤੋਂ ਬਾਅਦ ਪਾਰਟੀ ਅੰਦਰ ਉੱਠ ਰਹੀ ਬੇਚੈਨੀ ਦੀਆਂ ਆਵਾਜ਼ਾਂ …
Read More »ਪੀਐੱਮ ਮੋਦੀ ਨੇ ਦੇਸ਼ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਕਿਸਾਨਾਂ ਨੂੰ ਤੋੜ ਦਿੱਤਾ- ਰਾਹੁਲ ਗਾਂਧੀ
ਅਮੇਠੀ- ਯੂਪੀ ਵਿਧਾਨ ਸਭਾ ਚੋਣ 2022 ਵਿੱਚ, ਅਮੇਠੀ ਵਿੱਚ ਪੰਜਵੇਂ ਪੜਾਅ ਵਿੱਚ ਵੋਟਿੰਗ ਹੋਣੀ ਹੈ। ਇਸ ਦੌਰਾਨ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਅਮੇਠੀ ਵਿੱਚ ਚੋਣ ਪ੍ਰਚਾਰ ਕੀਤਾ। ਭਾਜਪਾ ‘ਤੇ ਹਮਲਾ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਸਾਲ 2014 ‘ਚ ਹੋਈਆਂ ਜਨ ਸਭਾਵਾਂ ‘ਚ ਪ੍ਰਧਾਨ ਮੰਤਰੀ ਨਰਿੰਦਰ …
Read More »ਯੂਪੀ-ਬਿਹਾਰ ਦੇ ਬਈਏ ਨੂੰ ਵੜਨ ਨਹੀਂ ਦਿਓ… ਚੰਨੀ ਦੇ ਬਿਆਨ ਤੋਂ ਘਿਰੀ ਕਾਂਗਰਸ, ਕੇਜਰੀਵਾਲ ਨੇ ਕਿਹਾ- ਪ੍ਰਿਅੰਕਾ ਵੀ ਯੂ.ਪੀ. ਦੀ ਹੈ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਖੇਤਰਵਾਦ ਇੱਕ ਮੁੱਦੇ ਵਜੋਂ ਉਭਰਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ, ਬਿਹਾਰ ਅਤੇ ਦਿੱਲੀ ਦੇ ਲੋਕਾਂ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਦੇ ਕੋਲ ਖੜ੍ਹੇ ਹੋ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ …
Read More »‘ਮੈਂ ਆਪਣੇ ਭਰਾ ਲਈ ਜਾਨ ਵੀ ਦੇ ਸਕਦੀ ਹਾਂ’, ਯੋਗੀ-ਮੋਦੀ ਅਤੇ ਅਮਿਤ ਸ਼ਾਹ ਵਿਚਾਲੇ ਹਿੱਤਾਂ ਦਾ ਟਕਰਾਅ : ਪ੍ਰਿਅੰਕਾ ਗਾਂਧੀ
ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਕਾਂਗਰਸ ਦੀ ਜਿੱਤ ਲਈ ਪ੍ਰਿਅੰਕਾ ਗਾਂਧੀ ਵੀ ਮੈਦਾਨ ‘ਚ ਉਤਰ ਚੁੱਕੀ ਹੈ। ਉਹ ਕਾਂਗਰਸ ਦੀ ਜਿੱਤ ਲਈ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਐਤਵਾਰ ਨੂੰ ਪੰਜਾਬ ‘ਚ ਚੋਣ ਰੈਲੀ …
Read More »ਔਰਤ ਦਾ ਅਧਿਕਾਰ ਹੈ ਕਿ ਉਹ ਫੈਸਲਾ ਕਰੇ ਕਿ ਉਹ ਕੀ ਪਹਿਨਣਾ ਚਾਹੁੰਦੀ ਹੈ, ਤੰਗ ਕਰਨਾ ਬੰਦ ਕਰੋ: ਪ੍ਰਿਅੰਕਾ ਗਾਂਧੀ
ਨਵੀਂ ਦਿੱਲੀ: ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਰਨਾਟਕ ਵਿੱਚ ਚੱਲ ਰਹੇ ਹਿਜਾਬ ਵਿਵਾਦ ਦੇ ਵਿਚਕਾਰ ਬੁੱਧਵਾਰ ਨੂੰ ਕਿਹਾ ਕਿ ਭਾਵੇਂ ਬਿਕਨੀ ਹੋਵੇ, ਘੂੰਗਟ, ਜੀਨਸ ਜਾਂ ‘ਹਿਜਾਬ’, ਇਹ ਇੱਕ ਔਰਤ ਦਾ ਅਧਿਕਾਰ ਹੈ ਕਿ ਉਹ ਕੀ ਪਹਿਨਣਾ ਚਾਹੁੰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਧਿਕਾਰ ਦੀ ਸੰਵਿਧਾਨ ਦੁਆਰਾ …
Read More »ਪ੍ਰਿਅੰਕਾ ਗਾਂਧੀ ਨੇ ਦੇਹਰਾਦੂਨ ‘ਚ ਚੋਣ ਜਨਤਕ ਮੀਟਿੰਗ ਅਤੇ ਵਰਚੁਅਲ ਰੈਲੀ ਨੂੰ ਕੀਤਾ ਸੰਬੋਧਨ,ਭਾਜਪਾ ‘ਤੇ ਸਾਧਿਆ ਨਿਸ਼ਾਨਾ
ਉਤਰਾਖੰਡ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਕਾਂਗਰਸ ਪਾਰਟੀ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਸਟਾਰ ਪ੍ਰਚਾਰਕ ਪ੍ਰਿਅੰਕਾ ਗਾਂਧੀ ਨੇ ਬੁੱਧਵਾਰ ਨੂੰ ਦੇਹਰਾਦੂਨ ਵਿੱਚ ਇੱਕ ਚੋਣ ਜਨਤਕ ਮੀਟਿੰਗ ਅਤੇ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਚਾਰਧਾਮਾਂ (ਬਦਰੀਨਾਥ, ਕੇਦਾਰਨਾਥ, ਗੰਗੋਤਰੀ ਯਮਨੋਤਰੀ) ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਭਾਜਪਾ ਸਰਕਾਰ …
Read More »ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਲਖੀਮਪੁਰ ਖੀਰੀ ‘ਚ ਹਿੰਸਾ ਦਾ ਸ਼ਿਕਾਰ ਹੋਏ ਕਿਸਾਨ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਲਖਨਊ: ਕਾਫੀ ਜੱਦੋ ਜਹਿਦ ਦੇ ਬਾਅਦ ਆਖਿਰ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਅੱਜ ਲਖੀਮਪੁਰ ਖੀਰੀ ਵਿਚ ਹਿੰਸਾ ਦਾ ਸ਼ਿਕਾਰ ਹੋਏ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਹਾਦਸੇ ਵਿਚ 19 ਸਾਲਾ ਕਿਸਾਨ ਲਵਪ੍ਰੀਤ ਸਿੰਘ ਵੀ ਸ਼ਹੀਦ ਹੋ ਗਿਆ ਸੀ। ਰਾਹੁਲ ਤੇ ਪ੍ਰਿਯੰਕਾ ਰਾਤ ਨੌਂ ਵਜੇ ਦੇ ਕਰੀਬ ਪਾਲੀਆ ਦੇ ਚੌਖੜਾ ਫਾਰਮ …
Read More »