ਚੰਡੀਗੜ੍ਹ, 2 ਅਪ੍ਰੈਲ 2021: ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਆਉਟਸੋਰਸਿੰਗ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਕੱਢਣ ਦੀ ਸਖਤ ਨਿੰਦਿਆਂ ਕਰਦਿਆਂ ਕਿਹਾ ਕਿ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਕੈਪਟਨ ਅਮਰਿੰਦਰ ਸਿੰਘ ਹੁਣ ਨੌਜਵਾਨਾਂ ਦਾ ਰੁਜ਼ਗਾਰ ਖੋਹਣ ਲੱਗੇ ਹੋਏ ਹਨ।
Read More »