ਲੁਧਿਆਣਾ- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਆਤਮਾ ਨਗਰ ਹਲਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਮਾਮਲੇ ‘ਚ ਉਨ੍ਹਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ। ਇਹ ਹੁਕਮ ਮੰਗਲਵਾਰ ਨੂੰ ਜੁਡੀਸ਼ੀਅਲ ਮੈਜਿਸਟਰੇਟ …
Read More »