ਨਿਊਜ਼ ਡੈਸਕ: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਹਰਿਆਣਾ ਦੇ ਕੁਝ ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੇ ਜੰਤਰ-ਮੰਤਰ ਤੋਂ ਹਟਾਏ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀ ਪਹਿਲਵਾਨ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਆਪਣੇ ਤਗਮੇ ਗੰਗਾ ਵਿੱਚ ਵਹਾਉਣ ਹਰਿਦੁਆਰ ਪਹੁੰਚੇ।ਜਿਸ ਤੋਂ ਬਾਅਦ ਭਾਰਤੀ …
Read More »CM ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਵੱਲੋਂ ਅੱਜ ਧਰਨੇ ਦਾ ਐਲਾਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ CM ਮਾਨ ‘ ਤੇ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਦਾ ਦੋਸ਼ ਲਾਉਂਦਿਆਂ ਅੱਜ ਅਬੋਹਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ 700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ …
Read More »ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ਦੀ ਕਾਰਵਾਈ ‘ਤੇ ਲੱਗੀ ਰੋਕ :ਸੁਪਰੀਮ ਕੋਰਟ
ਨਵੀਂ ਦਿੱਲੀ :ਦਿੱਲੀ ਜੰਤਰ ਮੰਤਰ ਧਾਰਨਾ ਅੱਜ ਵੀ ਜਾਰੀ ਹੈ। ਮਹਿਲਾਂ ਪਹਿਲਵਾਨਾਂ ਵਲੋਂ ਸਿਖਲਾਈ ਸਮੇਂ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਲਗਾਏ ਛੇੜਛਾੜ ਦੇ ਦੋਸ਼ ਵਿੱਚ ਇਹ ਧਰਨਾ ਜੰਤਰ ਮੰਤਰ ਵਿਖੇ ਲਗਾਇਆ ਗਿਆ ਹੈ। ਜਿਥੇ ਮਹਿਲਾਵਾਂ ਆਪਣੇ ਨਾਲ ਹੋ ਰਹੇ ਸੋਸ਼ਣ ਲਈ ਆਵਾਜ਼ ਚੁੱਕ ਰਹੀਆਂ ਹਨ। …
Read More »ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਪੀ.ਟੀ. ਊਸ਼ਾ ਪੁੱਜੇ ਪਹਿਲਵਾਨਾਂ ਦੇ ਧਰਨੇ ‘ਚ ਜੰਤਰ ਮੰਤਰ ਵਿਖੇ
ਨਵੀਂ ਦਿੱਲੀ : ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਮੋਰਚਾ ਖੋਲ੍ਹਿਆ ਹੈ। ਇਹ ਪਹਿਲਵਾਨ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।ਬੀਤੇ ਕੁੱਝ ਦਿਨ ਪਹਿਲਾਂ ਭੂਸ਼ਣ ਦਾ ਗੁਰਦਾਸਪੁਰ ਵਿਖੇ ਪੁਤਲਾ ਜਲਾਇਆ ਗਿਆ ਸੀ। ਅੱਜ …
Read More »ਜੰਤਰ-ਮੰਤਰ ਦੇ ਧਰਨੇ ਦਾ ਸੇਕ ਪੁੱਜਾ ਪੰਜਾਬ ਦੇ ਗੁਰਦਾਸਪੁਰ , ਫੂਕਿਆ ਸਾਂਸਦ ਬ੍ਰਿਜ਼ ਭੂਸ਼ਣ ਦਾ ਪੁਤਲਾ
ਗੁਰਦਾਸਪੁਰ : ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਮਹਿਲਾ ਪਹਿਲਵਾਨਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਚੱਲ ਰਿਹਾ। ਧਰਨਾ ਦਿੱਲੀ ਚ ਚੱਲ ਰਿਹੈ ਪਰ ਖਿਡਾਰੀਆਂ ਦੇ ਸੰਘਰਸ਼ ਦਾ ਸੇਕ ਹੁਣ ਪੰਜਾਬ ਤੱਕ ਵੀ ਪੁੱਜਾ। ਖਬਰ ਗੁਰਦਾਸਪੁਰ ਤੋਂ ਜਿੱਥੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ …
Read More »ਜੰਤਰ ਮੰਤਰ ਧਰਨੇ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਦੀ ਗੱਲ ਸੁਣਨ PM ਮੋਦੀ : ਰਾਜ ਸਭਾ ਮੈਂਬਰ ਕਪਿਲ ਸਿੱਬਲ
ਨਵੀਂ ਦਿੱਲੀ : ਦਿੱਲੀ ਜੰਤਰ ਮੰਤਰ ਧਾਰਨਾ ਅੱਜ ਵੀ ਜਾਰੀ ਹੈ। ਮਹਿਲਾਂ ਪਹਿਲਵਾਨਾਂ ਵਲੋਂ ਸਿਖਲਾਈ ਸਮੇਂ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਲਗਾਏ ਛੇੜਛਾੜ ਦੇ ਦੋਸ਼ ਵਿੱਚ ਇਹ ਧਰਨਾ ਜੰਤਰ ਮੰਤਰ ਵਿਖੇ ਲਗਾਇਆ ਗਿਆ ਹੈ। ਜਿਥੇ ਮਹਿਲਾਵਾਂ ਆਪਣੇ ਨਾਲ ਹੋ ਰਹੇ ਸੋਸ਼ਣ ਲਈ ਆਵਾਜ਼ ਚੁੱਕ ਰਹੀਆਂ …
Read More »WFI ਪ੍ਰਧਾਨ ਬ੍ਰਿਜ ਭੂਸ਼ਣ ਵਿਰੁੱਧ ਦੋ FIR ਦਰਜ, ਬੇਟੀਆਂ ਦੇ ਸਮਰਥਨ ‘ਚ ਜੰਤਰ-ਮੰਤਰ ਪਹੁੰਚੀ ਪ੍ਰਿਅੰਕਾ ਗਾਂਧੀ
ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਿੱਲੀ ਦੇ ਜੰਤਰ-ਮੰਤਰ ਪਹੁੰਚ ਚੁੱਕੇ ਹਨ। ਪ੍ਰਿਅੰਕਾ ਗਾਂਧੀ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਨਾਲ ਧਰਨੇ ‘ਤੇ ਬੈਠ ਗਏ ਹਨ। ਦੱਸ ਦੇਈਏ ਕਿ ਪਹਿਲਵਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਵਾਰ ਉਹ ਆਗੂਆਂ ਨੂੰ ਧਰਨੇ ‘ਤੇ ਆਉਣ ਤੋਂ …
Read More »ਵਿਦੇਸ਼ਾਂ ‘ਚ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਕੇਸ ਦਰਜ
ਸਿੱਖ ਪ੍ਰੋਟੈਸਟ USA: ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕਿ ਜਿੱਥੇ ਪੰਜਾਬ ਪੁਲਿਸ ਵੱਲੋਂ ਅਮ੍ਰਿਤਪਾਲ ਸਿੰਘ ਤੇ ਉਸ ਸਾਥੀਆਂ ਨੂੰ ਥਾਂ -ਥਾਂ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਓਥੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦਾ ਐਲਾਨ ਵੀ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੇ …
Read More »ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਅੱਜ ਹਾਈਕੋਰਟ ‘ਚ ਰਖੇਗੀ ਆਪਣਾ ਪੱਖ
ਜ਼ੀਰਾ: ਜ਼ੀਰਾ ਸ਼ਰਾਬ ਦੀ ਫੈਕਟਰੀ ਦੇ ਬਾਹਰ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਫ਼ਿਰੋਜ਼ਪੁਰ ਵਿਖੇ ਜ਼ੀਰਾ ਸਥਿਤ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਪੰਜਾਬ ਸਰਕਾਰ ਵੱਲੋਂ ਧਰਨਾ ਚੁੱਕਣ ਲਈ ਕੀਤੀ ਗਈ ਕਾਰਵਾਈ ਸਬੰਧੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ ਜਾਵੇਗਾ। ਪੁਲਿਸ …
Read More »ਦੂਜੇ ਦਿਨ ਵੀ ਕਿਸਾਨਾਂ ਵਲੋਂ ਧਰਨਾ ਜਾਰੀ
ਚੰਡੀਗੜ੍ਹ: ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਕਈ ਥਾਂ ਰੋਡ ਜਾਮ ਕੀਤੇ ਗਏ। ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੌਰਾਨ ਐਮਰਜੈਂਸੀ ਸੇਵਾਵਾਂ (ਐਂਬੂਲੈਂਸ ਆਦਿ) ਨੂੰ ਨਹੀਂ ਰੋਕਿਆ ਗਿਆ। ਕਿਸਾਨਾਂ ਵੱਲੋਂ ਮਾਨਸਾ, ਤਲਵੰਡੀ …
Read More »