Breaking News

Tag Archives: Protesters

ਓਟਾਵਾ ਵਿੱਚ ਕੈਨੇਡੀਅਨ ਪੁਲਿਸ ਨੇ ਪਾਰਲੀਮੈਂਟ ਦੇ ਆਲੇ ਦੁਆਲੇ ਦੀ ਸੜਕਾਂ ਨੂੰ ਕਬਜੇ ਵਿੱਚ ਲਿਆ 

ਓਟਾਵਾ- ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਸ਼ਨੀਵਾਰ ਨੂੰ ਸੈਂਕੜੇ ਪੁਲੀਸ ਮੁਲਾਜ਼ਮਾਂ ਨੇ ਪਾਰਲੀਮੈਂਟ ਦੇ ਆਲੇ ਦੁਆਲੇ ਦੀ ਸੜਕਾਂ ਉੱਤੇ ਕਬਜ਼ਾ ਕਰ ਲਿਆ ਅਤੇ ਇਸ ਦੇ ਨਾਲ ਹੀ ਤਿੰਨ ਹਫ਼ਤਿਆਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਸਮਾਪਤ ਹੁੰਦੇ ਦਿਖ ਰਹੇ ਹਨ। ਦੇਸ਼ ਦੀਆਂ ਕੋਵਿਡ -19 ਪਾਬੰਦੀਆਂ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ …

Read More »

ਕੈਨੇਡਾ ਦੇ ਓਟਾਵਾ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ 

ਓਟਾਵਾ- ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਪੁਲਿਸ ਨੇ ਮੁੱਖ ਸੜਕਾਂ ਉੱਤੇ ਤਿੰਨ ਹਫ਼ਤਿਆਂ ਦੇ ਟ੍ਰੈਫਿਕ ਜਾਮ ਨੂੰ ਦੂਰ ਕਰਨ ਦੀ ਕੋਸ਼ਿਸ਼ ਦੇ ਤਹਿਤ ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ। ਸੈਂਕੜੇ ਟਰੱਕ ਡਰਾਈਵਰਾਂ ਨੇ ਕੋਵਿਡ-19 ਪਾਬੰਦੀਆਂ ਵਿਰੁੱਧ ਸ਼ਹਿਰ ਨੂੰ ਘੇਰ ਲਿਆ ਹੈ। ਪੁਲਿਸ ਮੁਤਾਬਕ ਅਧਿਕਾਰੀ ਕਤਾਰ ਵਿੱਚ ਖੜ੍ਹੇ …

Read More »

ਟਰੂਡੋ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਖਤਮ ਹੋਣਾ ਚਾਹੀਦਾ ਹੈ, ਟਰੱਕ ਡਰਾਈਵਰ ਸੰਭਾਵੀ ਕਾਰਵਾਈ ਲਈ ਤਿਆਰ

ਓਟਾਵਾ- ਕੈਨੇਡਾ ਦੇ ਓਟਾਵਾ ‘ਚ ਵੀਰਵਾਰ ਨੂੰ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਤੋਂ ਬਾਅਦ ਦੇਸ਼ ‘ਚ ਕੋਵਿਡ ਪਾਬੰਦੀਆਂ ਦੇ ਖਿਲਾਫ ਲਗਪਗ ਤਿੰਨ ਹਫਤਿਆਂ ਤੋਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਟਰੱਕ ਡਰਾਈਵਰਾਂ ਨੇ ਆਪਣੇ ਖਿਲਾਫ਼ ਤਾਕਤ ਦੀ ਵਰਤੋਂ ਨੂੰ ਲੈ ਕੇ ਚਿੰਤਾ ਕਰਨੀ ਸ਼ੁਰੂ ਕਰ ਦਿੱਤੀ …

Read More »

ਪੁਲਿਸ ਨੇ ਅਮਰੀਕਾ-ਕੈਨੇਡਾ ਪੁਲ ‘ਤੇ ਖੜ੍ਹੇ ਪ੍ਰਦਰਸ਼ਨਕਾਰੀਆਂ ਨੂੰ ਕੀਤਾ ਗ੍ਰਿਫਤਾਰ

ਵਿੰਡਸਰ- ਕੈਨੇਡਾ ਅਤੇ ਸੰਯੁਕਤ ਰਾਜ ਦੇ ਵਿਚਕਾਰ ਇੱਕ ਮਹੱਤਵਪੂਰਨ ਵਪਾਰਕ ਮਾਰਗ ‘ਤੇ ਨਾਕਾਬੰਦੀ ਨੂੰ ਖਤਮ ਕਰਨ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ, ਕੈਨੇਡੀਅਨ ਪੁਲਿਸ ਨੇ ਪਹਿਲੇ ਪ੍ਰਦਰਸ਼ਨਕਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀਆਂ ਅਮਰੀਕਾ ਨਾਲ ਜੁੜਨ ਵਾਲੇ ਇੱਕ ਮਹੱਤਵਪੂਰਨ ਪੁਲ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਕੀਤੀਆਂ ਗਈਆਂ …

Read More »

ਹਰਿਆਣਾ ‘ਚ ਨਵਾਂ ਕਾਨੂੰਨ ਲਾਗੂ, ਪ੍ਰਦਰਸ਼ਨਾਂ ਦੌਰਾਨ ਹੋਏ ਨੁਕਸਾਨ ਦਾ ਪ੍ਰਦਰਸ਼ਨਕਾਰੀਆਂ ਤੋਂ ਹੀ ਮੁਆਵਜ਼ਾ ਵਸੂਲਣ ਦੀ ਆਗਿਆ

ਚੰਡੀਗੜ੍ਹ : ਹਰਿਆਣਾ ‘ਚ ਇਕ ਕਾਨੂੰਨ ਲਾਗੂ ਹੋਇਆ ਹੈ ਜਿਸ ‘ਚ ਅਧਿਕਾਰੀਆਂ ਨੂੰ ਜਾਇਦਾਦ ਦਾ ਨੁਕਸਾਨ ਪਹੁੰਚਾਉਣ ਵਾਲੇ ਹਿੰਸਕ ਪ੍ਰਦਰਸ਼ਨਕਾਰੀਆਂ ਤੋਂ ਹੀ ਮੁਆਵਜ਼ਾ ਵਸੂਲਣ ਦੀ ਆਗਿਆ ਹੋਵੇਗੀ।  ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਐਕਟ ਨੂੰ ਰਾਜ ਸਰਕਾਰ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਸੂਚਿਤ …

Read More »

ਹੁਣ ਸਰਕਾਰਾਂ ਖਿਲਾਫ ਧਰਨਾ ਲਾਉਣਾ ਮਤਲਬ ਬਿਮਾਰੀਆਂ ਨੂੰ ਸੱਦਾ? ਯਕੀਨ ਨਹੀਂ ਤਾਂ ਆਹ ਪੜ੍ਹੋ! ਖੁੱਲ੍ਹਣਗੇ ਦਿਮਾਗ ਦੇ ਕਪਾਟ!

ਚੰਡੀਗੜ੍ਹ: ਪੰਜਾਬ ‘ਚ ਰੇਤੇ ਬਜ਼ਰੀ ਦੀਆਂ ਅਸਮਾਨੀ ਚੜ੍ਹਈਆਂ ਕੀਮਤਾਂ ਤੋਂ ਬਾਅਦ ਹੁਣ ਆਮ ਜਨ ਮਾਨਸ ਨੂੰ ਤੁਸੀ  ਆਉਣ ਵਾਲੇ ਸਮੇਂ ‘ਚ ਜੇਕਰ ਪਾਣੀ ਲਈ ਵੀ ਸੜ੍ਹਕਾਂ ‘ਤੇ ਭਟਕਦੇ ਆਮ ਵੇਖੋ ਤਾਂ ਹੈਰਾਨ ਨਾ ਹੋਇਓ ਕਿਉਂਕਿ ਸੂਬਾ ਸਰਕਾਰ ਪੰਜਾਬ ‘ਚ ਉਸਾਰੀ ਦੇ ਕੰਮਾਂ ਲਈ ਜ਼ਮੀਨੀ ਪਾਣੀ ਦੇ ਇਸਤੇਮਾਲ ‘ਤੇ ਰੋਕ ਲਾਉਣ …

Read More »

ਹਿੰਦੂਆਂ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ ਦੇ ਵਿਰੋਧ ‘ਚ ਪਾਕਿ ਖਿਲਾਫ ਕੈਨੇਡਾ ‘ਚ ਪ੍ਰਦਰਸ਼ਨ

ਟੋਰਾਂਟੋ: ਪਾਕਿਸਤਾਨ ਵਿਚ ਨਾਬਾਲਗ ਹਿੰਦੂ ਲੜਕੀਆਂ ਦੇ ਜ਼ਬਰਦਸਤੀ ਧਰਮ ਪਵਿਰਤਨ ਵਿਰੁੱਧ ਕੈਨੇਡਾ ਦੇ ਮਿਸੀਸਾਗਾ ਸੈਲੀਬ੍ਰੇਸ਼ਨ ਸਕਵਾਇਰ ‘ਚ ਸ਼ਨੀਵਾਰ ਨੂੰ ਸਿੰਧੀ ਭਾਈਚਾਰੇ ਨੇ ਪ੍ਰਦਰਸ਼ਨ ਕੀਤਾ। ਭਾਈਚਾਰੇ ਨੇ ਉਨ੍ਹਾਂ ਕੁੜੀਆਂ ਲਈ ਨਿਆਂ ਦੀ ਮੰਗ ਕੀਤੀ, ਜਿਨ੍ਹਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ ਹੈ। ਕੈਨੇਡਾ ਵਿਚ ਤਿੰਨ ਮਹੀਨੇ ਦੇ ਅੰਦਰ ਇਹ ਦੂਜਾ ਵਿਰੋਧ …

Read More »