Breaking News

Tag Archives: province

ਓਨਟਾਰੀਓ ਨੇ ਫੈਡਰਲ ਸਰਕਾਰ ਨਾਲ ਕੀਤੀ 10.2 ਬਿਲੀਅਨ ਡਾਲਰ ਦੀ ਚਾਈਲਡ ਕੇਅਰ ਡੀਲ

ਓਟਵਾ: ਓਨਟਾਰੀਓ ਨੇ ਫੈਡਰਲ ਸਰਕਾਰ ਨਾਲ ਐਤਵਾਰ ਨੂੰ 10.2 ਬਿਲੀਅਨ ਡਾਲਰ ਦੀ ਚਾਈਲਡ ਕੇਅਰ ਡੀਲ ਕੀਤੀ ਹੈ। ਜਿਸ ਤੋਂ ਬਾਅਦ ਇਸ ਸਾਲ ਦੇ ਅਖੀਰ ਤੱਕ ਪ੍ਰੋਵਿੰਸ ਵਿੱਚ ਚਾਈਲਡ ਕੇਅਰ ਫੀਸ ਵਿੱਚ ਵੱਡੀ ਕਟੌਤੀ ਹੋਵੇਗੀ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪ੍ਰੀਮੀਅਰ ਡੱਗ ਫੋਰਡ ਗ੍ਰੇਟਰ ਟੋਰਾਂਟੋ ਏਰੀਆ ‘ਚ ਇਸ ਡੀਲ …

Read More »

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਗ੍ਰਨੇਡ ਹਮਲੇ ‘ਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 17 ਲੋਕ ਜ਼ਖਮੀ

ਕਰਾਚੀ: ਪਾਕਿਸਤਾਨ ਦੇ ਅਸ਼ਾਂਤ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਜਾਫਰਾਬਾਦ ਜ਼ਿਲ੍ਹੇ ਵਿੱਚ ਇੱਕ ਗ੍ਰਨੇਡ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 17 ਲੋਕ ਜ਼ਖਮੀ ਹੋ ਗਏ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਐਤਵਾਰ ਰਾਤ ਨੂੰ ਜਾਫਰਾਬਾਦ ਜ਼ਿਲ੍ਹੇ ਦੇ ਡੇਰਾ ਅੱਲ੍ਹਾਯਾਰ ਕਸਬੇ ਵਿੱਚ ਇੱਕ ਵਿਅਸਤ ਬਾਜ਼ਾਰ ਵਿੱਚ ਇੱਕ …

Read More »

ਪਾਕਿਸਤਾਨ ਦੇ ਸਿੰਧ ‘ਚ ਪਹਿਲੀ ਹਿੰਦੂ ਮਹਿਲਾ ਬਣੀ ਪੁਲਿਸ ਅਫਸਰ

First Hindu Woman Police Officer

ਪਹਿਲੀ ਵਾਰ ਪਾਕਿਸਤਾਨ ਦੇ ਸਿੰਧ ਸੂਬੇ ਦੀ ਕਿਸੇ ਹਿੰਦੂ ਮਹਿਲਾ ਨੂੰ ਪੁਲਿਸ ‘ਚ ਸ਼ਾਮਿਲ ਕੀਤਾ ਗਿਆ ਹੈ। ਉਸ ਦਾ ਨਾਮ ਪੁਸ਼ਪਾ ਕੋਹਲੀ ਹੈ ਤੇ ਉਹ ਬਾਕਾਇਦਾ ਮੁਕਾਬਲੇ (COMPETITION) ਦਾ ਇਮਤਿਹਾਨ ਪਾਸ ਕਰ ਕੇ ਏਐੱਸਆਈ (ASI) ਬਣੀ ਹੈ। ਜਿਓ ਨਿਊਜ਼ ਦੀ ਰਿਪੋਰਟ ਦੇ ਮੁਤਾਬਕ ਪੁਸ਼ਪਾ ਕੋਹਲੀ ਨੂੰ ਅਸਿਸਟੈਂਟ ਸਬ ਇੰਸਪੈਕਟਰ ਦਾ …

Read More »