Breaking News

Tag Archives: PSEB

PSEB ਨੇ 8ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ‘ਚ ਕੀਤਾ ਬਦਲਾਅ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀ ਸ਼੍ਰੇਣੀ ਦੇ ਟਰਮ-2 ਦੀ ਪਰੀਖਿਆ ਦੀ ਡੇਟਸ਼ੀਟ 7 ਮਾਰਚ ਨੂੰ ਜਾਰੀ ਕੀਤੀ ਗਈ ਸੀ ਪਰ ਹੁਣ ਬੋਰਡ ਨੇ ਇਹ ਡੇਟਸ਼ੀਟ ਬਦਲ ਦਿੱਤੀ।ਸਿੱਖਿਆ ਬੋਰਡ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ ਤਬਦੀਲੀ ਕੀਤੀ ਗਈ ਹੈ। ਟਰਮ 2 ਨਾਲ ਸਬੰਧਮਤ 8ਵੀਂ ਦੀਆਂ ਪ੍ਰੀਖਿਆਵਾਂ ਹੁਣ 7 …

Read More »

PSEB ਵੱਲੋਂ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀ ਅਪ੍ਰੈਲ ਮਹੀਨੇ ਵਿੱਚ ਹੋਣ ਵਾਲੀ ਟਰਮ-2 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 8ਵੀਂ ਜਮਾਤ ਦੀ ਪ੍ਰੀਖਿਆ 7 ਅਪ੍ਰੈਲ ਨੂੰ ਸ਼ੁਰੂ ਹੋਵੇਗੀ। ਪ੍ਰੀਖਿਆਵਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ ਤੇ ਪਹਿਲਾ …

Read More »

CBSE ਫੈਸਲੇ ਦੇ ਆਉਣ ਤੋਂ ਬਾਅਦ ਹੀ PSEB ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਕੀਤਾ ਜਾਵੇਗਾ ਫੈਸਲਾ : ਚੇਅਰਮੈਨ ਡਾ. ਯੋਗਰਾਜ

ਮੋਹਾਲੀ:  ਕੋਵਿਡ 19  ਮਹਾਮਾਰੀ ਕਾਰਨ  ਹਰ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਕੂਲੀ ਬੱਚੇ ਘਰਾਂ ‘ਚ ਬੈਠ ਕੇ ਹੀ ਆਨਲਾਈਨ ਲਰਨਿੰਗ ਕਰ ਰਹੇ ਹਨ। ਬੱਚਿਆਂ ਦੀ ਆਨਲਾਈਨ ਕਲਾਸਾਂ ਤਾਂ ਚਲ ਰਹੀਆਂ ਹਨ ਪਰ  ਪੰਜਾਬ ਸਰਕਾਰ ਵੱਲੋਂ 12ਵੀਂ ਕਲਾਸ ਦੀ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿਤਾ ਗਿਆ ਸੀ। ਜਿਸਦਾ ਅਜੇ ਤੱਕ …

Read More »

ਪੰਜਾਬ ਸਰਕਾਰ ਵੱਲੋਂ 12ਵੀਂ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ 12ਵੀਂ ਓਪਨ ਸ‍ਕੂਲ ਦੇ ਬਚੇ ਵਿਸ਼ਿਆ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਪੰਜਾਬ ਸ‍ਕੂਲ ਸਿੱਖਿਆ ਬੋਰਡ ਕੋਰੋਨਾ ਸੰਕਟ ਕਾਰਨ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਕਈ ਵਿਸ਼ਿਆਂ ਦੀ ਪ੍ਰੀਖਿਆ ਨਹੀਂ ਲੈ ਸਕਿਆ ਸੀ। ਹੁਣ ਬੋਰਡ ਪਹਿਲੇ ਵਿਸ਼ਿਆਂ ‘ਚ ਚੰਗੇ ਪ੍ਰਦਰਸ਼ਨ ਦੇ ਆਧਾਰ ‘ਤੇ ਇਨ੍ਹਾਂ ਬਾਕੀ ਬਚੇ …

Read More »

ਪੀ.ਐਸ.ਈ.ਬੀ ਨੇ ਸਾਰੀਆਂ ਸਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰਖਿਆਵਾਂ ਅਗਲੇ ਸਾਲ 2020 ਦੇ ਫਰਵਰੀ ਅਤੇ ਮਾਰਚ ਮਹੀਨੇ ‘ਚ ਹੋਣ ਜਾ ਰਹੀਆਂ ਹਨ, ਜਿਸ ਲਈ ਬੋਰਡ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, 5ਵੀਂ ਜਮਾਤ ਦੀ ਪ੍ਰੀਖਿਆ 18 ਫਰਵਰੀ ਤੋਂ 26 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਿਹਰ 2:15 ਤੱਕ ਨਿਰਧਾਰਤ ਕੀਤੀ ਗਈ …

Read More »

ਪੰਜਾਬ ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ

ਮੋਹਾਲੀ- ਜਲੰਧਰ, 8 ਮਈ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਕੁੜੀਆਂ ਨੇ ਨਤੀਜਿਆਂ ‘ਚ ਬਾਜ਼ੀ ਮਾਰੀ ਹੈ। ਇਸ ਸਾਲ ਕੁੱਲ ਪਾਸ ਫ਼ੀਸਦੀ 85.56 (ਰੈਗੂਲਰ) ਰਹੀ ਹੈ। ਗੱਲ ਕਰੀਏ ਕਰੀਏ ਲੜਕੀਆਂ …

Read More »