ਰੂਪਨਗਰ : ਕਹਿੰਦੇ ਨੇ ਦੁਸ਼ਮਣ ਦੀ ਗੋਲੀ ਵੀ ਸ਼ਾਇਦ ਉਨਾ ਦਰਦ ਨਹੀਂ ਦਿੰਦੀ ਜਿੰਨਾ ਗੁੱਸੇ ‘ਚ ਆ ਕੇ ਆਪਣਿਆਂ ਵੱਲੋਂ ਫੁੱਲ ਵੀ ਮਾਰ ਦਿੱਤਾ ਜਾਵੇ। ਕੁਝ ਅਜਿਹੀ ਹੀ ਘਟਨਾ ਪੁਲਵਾਮਾ ਹਮਲੇ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਵੀ ਵਾਪਰੀ ਹੈ। ਜਿਨ੍ਹਾਂ ਤੋਂ ਦੁਸ਼ਮਣ ਨੇ ਜਦੋਂ ਉਸ ਹਮਲੇ ਵਿੱਚ ਉਨ੍ਹਾਂ …
Read More »ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨਣ ’ਚ ਰੋੜਾ ਨਾ ਬਣੇ ਪਾਕਿ ਤੇ ਚੀਨ : ਪਾਕਿਸਤਾਨੀ ਮੀਡੀਆ
ਪਾਕਿਸਤਾਨ ਦੇ ਇਕ ਮੁੱਖ ਅਖਬਾਰ ਨੇ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਨੂੰ ਜੈਸ਼ ਏ ਮੁਹੰਮਦ ਦੇ ਮੁਖੀ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨਣਦੇ ਰਸਤੇ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ। ਅਖਬਾਰ ਨੇ ਸੰਪਦਕੀ ਵਿਚ ਪਾਕਿਸਤਾਨ ਵਿਚ ਅੱਤਵਾਦੀ ਸਮੂਹਾਂ ਉਤੇ ਸਖਤ ਕਾਰਵਾਈ ਕਰਨ ਉਤੇ ਜੋਰ ਦਿੰਦੇ ਹੋਏ ਕਿਹਾ ਕਿ ਅਜਿਹਾ ਕਰਨ …
Read More »ਇਹ ਪੱਕਾ ਨਹੀਂ ਕਿ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ
ਕਿਹਾ ਸਿੱਧੂ ਭੋਲਾ ਹੈ ਜਿਹੜਾ ਪਾਕਿਸਤਾਨ ਦੀ ਭਾਸ਼ਾ ਬੋਲ ਰਿਹੈ, ਪਰ ਉਹ ਰਾਸ਼ਟਰ ਵਿਰੋਧੀ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਯਾਦ ਨਹੀਂ ਕਿ ਲੰਘੇ ਸਮੇਂ ਦੌਰਾਨ ਉਨ੍ਹਾਂ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਦੇ ਬਿਕਰਮ ਮਜੀਠੀਆ ਦਾ ਨਾਮ ਲਿਆ …
Read More »ਮਸੂਦ ਅਜ਼ਹਰ ਪ੍ਰਤੀ ਚੀਨ ਦੇ ਪਿਆਰ ਤੋਂ ਸੁਰੱਖਿਆ ਪ੍ਰੀਸ਼ਦ ਦੇਸ਼ ਨਾਰਾਜ਼, ਕਿਹਾ ਹੁਣ ਹੋਰ ਰਾਹ ਕਰਾਂਗੇ ਅਖ਼ਤਿਆਰ
ਨਵੀਂ ਦਿੱਲੀ : ਇੰਝ ਜਾਪਦਾ ਹੈ ਜਿਵੇਂ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਨਾਲ ਸਾਡੇ ਗੁਆਂਢੀ ਮੁਲਕ ਚੀਨ ਦਾ ਕੁਝ ਜਿਆਦਾ ਹੀ ਪਿਆਰ ਹੈ। ਇਹੋ ਕਾਰਨ ਹੈ ਕਿ ਅਜ਼ਹਰ ਨੂੰ ਆਲਮੀ ਦਹਿਸ਼ਤ ਗਰਦ ਐਲਾਨੇ ਜਾਣ ਦੀ ਰਾਹ ਵਿੱਚ ਚੀਨ ਨੇ ਚੌਥੀ ਵਾਰ ਰੋੜਾ ਅਟਕਾ ਦਿੱਤਾ ਹੈ। ਪਰ ਦੱਸ ਦਈਏ ਕਿ ਹਰ ਵਾਰ …
Read More »ਪਾਕਿਸਤਾਨ ਨੇ ਭਾਰਤੀ ਪੰਜਾਬ ‘ਤੇ ਕਰਤੀ ਗੋਲਾਬਾਰੀ, ਫਾਜ਼ਿਲਕਾ ‘ਚ ਘਰ ਦੀ ਛੱਤ ‘ਤੇ ਡਿੱਗਿਆ ਬੰਬ, ਸੁਰਾਖ ਕਰਕੇ ਅੰਦਰ ਵੜਿਆ
ਫਾਜ਼ਿਲਕਾ : ਜੰਮੂ ਕਸ਼ਮੀਰ ਤੋਂ ਬਾਅਦ ਪਾਕਿਸਤਾਨ ਨੇ ਹੁਣ ਪੰਜਾਬ ਦੇ ਇਲਾਕਿਆਂ ‘ਤੇ ਵੀ ਗੋਲਾਬਾਰੀ ਸ਼ੁਰੂ ਕਰ ਦਿੱਤੀ ਹੈ। ਬੀਤੀ ਰਾਤ ਜਿਲ੍ਹੇ ਦੇ ਸਰਹੱਦੀ ਪਿੰਡ ਵੱਲ ਪਾਕਿਸਤਾਨ ਵਾਲੇ ਪਾਸਿਓਂ ਸੁੱਟਿਆ ਗਿਆ ਬੰਬ ਪਿੰਡ ਦੇ ਘਰ ਦੀ ਛੱਤ ‘ਤੇ ਜਾ ਡਿੱਗਾ। ਪਿੰਡ ਵਾਸੀਆਂ ਅਨੁਸਾਰ ਇਹ ਬੰਬ ਛੱਤ ‘ਤੇ ਡਿੱਗਣ ਸਾਰ ਡਰਿੱਲ …
Read More »ਪਾਕਿਸਤਾਨ ਸਰਕਾਰ ਨੇ ਦੇਸ਼ ਦੇ 182 ਮਦਰੱਸੇ ਲਏ ਕਬਜ਼ੇ ’ਚ, 121 ਗ੍ਰਿਫ਼ਤਾਰ
ਚਾਰੇ ਪਾਸੇ ਦਬਾਅ ਦੇ ਅੱਗੇ ਝੁਕੇ ਪਾਕਿਸਤਾਨ ਨੇ ਆਪਣੇ ਅੱਤਵਾਦੀ ਸੰਗਠਨਾਂ ‘ਤੇ ਵੀਰਵਾਰ ਨੂੰ ਕਾਰਵਾਈ ਹੋ ਤੇਜ ਕਰ ਦਿੱਤੀ ਹੈ। ਪਾਕਿਸਤਾਨ ਸਰਕਾਰ ਨੇ ਇਸਲਾਮਿਕ ਅੱਤਵਾਦੀਆਂ ਵਿਰੁੱਧ ਹੋਰ ਸ਼ਿਕੰਜਾ ਕਸਦਿਆਂ ਐਲਾਨ ਕੀਤਾ ਕਿ 182 ਮਦਰੱਸਿਆਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਪਾਬੰਦੀਸ਼ੁਦਾ ਸਮੂਹਾਂ ਨਾਲ ਜੁੜੇ 121 ਵਿਅਕਤੀਆਂ ਨੂੰ ਹਿਰਾਸਤ …
Read More »ਅਮਰੀਕਾ ਨੇ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਲਈ ਅਪਣਾਇਆ ਸਖਤ ਰਵੱਈਆ
ਵਾਸਿੰਗਟਨ : ਜੰਮੂ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਦੁਨੀਆਂ ਭਰ ਦੇ ਦੇਸ਼ਾਂ ਨੇ ਪਾਕਿਸਤਾਨ ਖਿਲਾਫ ਸਖਤ ਰਵੱਈਆ ਅਪਣਾਇਆ ਹੈ ਉੱਥੇ ਅਮਰੀਕਾ ਵੱਲੋਂ ਸਾਰਿਆਂ ਤੋਂ ਚਾਰ ਕਦਮ ਅੱਗੇ ਜਾਂਦਿਆਂ ਪਾਕਿਸਤਾਨ ਨੂੰ ਲਗਾਤਾਰ ਝਟਕੇ ਤੇ ਝਟਕੇ ਦਿੱਤੇ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਅਮਰੀਕਾ ਨੇ …
Read More »ਪਾਕਿਸਤਾਨ ਸਰਕਾਰ ਵੱਲੋਂ ਮਸੂਦ ਅਜ਼ਹਰ ਦੇ ਭਰਾ ਤੇ ਬੇਟੇ ਸਣੇ 44 ਅੱਤਵਾਦੀ ਗ੍ਰਿਫ਼ਤਾਰ
ਇਸਲਾਮਾਬਾਦ: ਪੁਲਵਾਮਾ ਹਮਲੇ ਤੋਂ ਬਾਅਦ ਚਾਰੇ ਪਾਸਿਆਂ ਤੋਂ ਘਿਰੇ ਪਾਕਿਸਤਾਨ ਨੇ ਹੁਣ ਦਹਿਸ਼ਤਗਰਦ ਮਸੂਦ ਅਜ਼ਹਰ ਦੇ ਭਰਾ ਅਬਦੁਲ ਰਊਫ਼ ਅਸਗ਼ਰ ਤੇ ਬੇਟੇ ਸਣੇ 44 ਹੋਰਨਾਂ ਨੂੰ ਪਾਕਿਸਤਾਨ ਸਰਕਾਰ ਨੇ ਬੀਤੇ ਦਿਨੀਂ ਹਿਰਾਸਤ ’ਚ ਲੈ ਲਿਆ। ਇਹ ਜਾਣਕਾਰੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਦਿੱਤੀ ਇਨ੍ਹਾਂ ਸਭਨਾਂ ਨੂੰ ਹਿਰਾਸਤ ਵਿੱਚ ਲੈਣ ਦੇ …
Read More »ਜਲ ਸੈਨਾ ਮੁਖੀ ਨੇ ਜਤਾਇਆ ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਸਮੁੰਦਰੀ ਰਸਤਿਓਂ ਹੋ ਸਕਦੀ ਘੁਸਪੈਠ
ਨਵੀਂ ਦਿੱਲੀ: ਭਾਰਤ ‘ਚ ਅੱਤਵਾਦੀ ਸਮੁੰਦਰ ਦੇ ਰਸਤੇ ਵੀ ਹਮਲਾ ਕਰ ਸਕਦੇ ਹਨ। ਇਸ ਗੱਲ ਦਾ ਖਦਸ਼ਾ ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਜ਼ਾਹਿਰ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਰਤ ਇਕ ਦੇਸ਼ ਵਲੋਂ ਸਪਾਂਸਰ ਕੀਤੇ ਅੱਤਵਾਦ ਦਾ ਬੇਹੱਦ ਗੰਭੀਰ ਰੂਪ ਝੱਲ ਰਿਹਾ ਹੈ। ਉਨ੍ਹਾਂ ਨੇ ਕਿਹਾ …
Read More »ਫੋਕੀਆਂ ਫੜ੍ਹਾਂ ਮਾਰਨ ਵਾਲਿਓ, ਆਹ ਪੜ੍ਹੋ 65, 71 ਤੇ 1999 ‘ਚ ਪਾਕਿਸਤਾਨ ਵੱਲੋਂ ਫੜੇ ਭਾਰਤੀ ਪਾਇਲਟਾਂ ਦਾ ਹਾਲ!
ਕੁਲਵੰਤ ਸਿੰਘ ਚੰਡੀਗੜ੍ਹ : ਜੈਸ਼-ਏ-ਮੁਹੰਮਦ ਨੇ ਪੁਲਵਾਮਾ ‘ਚ ਸੀਆਰਪੀਐਫ ਦੇ ਕਾਫਲੇ ‘ਤੇ ਆਤਮਘਾਤੀ ਹਮਲਾ ਕੀਤਾ, ਜਵਾਬ ਵਿੱਚ ਭਾਰਤ ਨੇ 12 ਦਿਨ ਬਾਅਦ ਹਵਾਈ ਹਮਲਾ ਕਰਕੇ ਪਾਕਿਸਤਾਨ ਅੰਦਰ ਜੈਸ਼ ਦੇ ਕੈਂਪ ਤਬਾਹ ਕਰਨ ਦੇ ਨਾਲ ਨਾਲ 300 ਤੋਂ ਵੱਧ ਅੱਤਵਾਦੀ ਮਾਰ ਦੇਣ ਦਾ ਦਾਅਵਾ ਕਰ ਦਿੱਤਾ। ਇਸ ਤੋਂ ਬਾਅਦ ਪਾਕਿਸਤਾਨ ਨੇ …
Read More »