ਜੰਮੂ- ਕਸ਼ਮੀਰ ਘਾਟੀ ‘ਚ ਪਿਛਲੇ 24 ਘੰਟਿਆਂ ਦੌਰਾਨ 4 ਵੱਖ-ਵੱਖ ਅੱਤਵਾਦੀ ਹਮਲੇ ਹੋਏ, ਜਿਸ ‘ਚ 1 ਜਵਾਨ ਸ਼ਹੀਦ ਹੋ ਗਿਆ ਅਤੇ ਇੱਕ ਹੋਰ ਜਵਾਨ ਜ਼ਖਮੀ ਹੋ ਗਿਆ। ਹੋਰ ਹਮਲਿਆਂ ਵਿੱਚ 1 ਕਸ਼ਮੀਰੀ ਪੰਡਤ ਅਤੇ 4 ਮਜ਼ਦੂਰ ਜ਼ਖਮੀ ਹੋਏ ਹਨ। ਅੱਤਵਾਦੀਆਂ ਨੇ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਦੋ ਹਮਲੇ, ਇੱਕ ਸ਼ੋਪੀਆਂ …
Read More »ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠਭੇੜ, ਮੁਕਾਬਲੇ ‘ਚ ਹੁਣ ਤੱਕ 4 ਅੱਤ ਵਾਦੀ ਮਾਰੇ ਗਏ
ਸ਼੍ਰੀਨਗਰ- ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਵਾਮਾ, ਹੰਦਵਾੜਾ ਅਤੇ ਗੰਦਰਬਲ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਆਈਜੀਪੀ ਕਸ਼ਮੀਰ …
Read More »ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਸਾਬਕਾ SPO ਨੂੰ ਘਰ ‘ਚ ਵੜ੍ਹ ਕੇ ਮਾਰੀ ਗੋਲੀ
ਪੁਲਵਾਮਾ: ਕਸ਼ਮੀਰ ਪੁਲਿਸ ਦੇ ਅਨੁਸਾਰ ਐਤਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਸਾਬਕਾ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਫਯਾਜ਼ ਅਹਿਮਦ ਅਤੇ ਉਸਦੀ ਪਤਨੀ ਨੂੰ ਪੁਲਵਾਮਾ ਜ਼ਿਲ੍ਹੇ ਦੇ ਹਰੀਪਰੀਗਮ ਪਿੰਡ ਵਿਖੇ ਉਨ੍ਹਾਂ ਦੇ ਘਰ ‘ਚ ਗੋਲੀ ਮਾਰ ਦਿੱਤੀ। #AwantiporaTerrorIncidentUpdate: #Martyred Fayaz Ahmad's wife also #succumbed to her injuries at hospital. …
Read More »ਆਜ਼ਾਦੀ ਦਿਹਾੜੇ ‘ਤੇ ਵਿੰਗ ਕਮਾਂਡਰ ਅਭਿਨੰਦਨ ਨੂੰ ‘ਵੀਰ ਚੱਕਰ’ ਨਾਲ ਕੀਤਾ ਜਾਵੇਗਾ ਸਨਮਾਨਤ
ਨਵੀਂ ਦਿੱਲੀ: ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਆਜ਼ਾਦੀ ਦਿਹਾੜੇ ਮੌਕੇ ‘ਤੇ ਵੀਰ ਚੱਕਰ ਨਾਲ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਨੇ ਪਾਕਿਸਤਾਨ ਦੇ ਬਾਲਾਕੋਟ ‘ਚ ਅੱਵਾਦੀਆਂ ਦੇ ਠਿਕਾਣੇ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਏਅਰ ਸਟਰਾਈਕ ਦੇ ਅਗਲੇ ਹੀ ਦਿਨ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ …
Read More »ਪਾਕਿਸਤਾਨ 360 ਭਾਰਤੀ ਕੈਦੀਆਂ ਨੂੰ ਕਰੇਗਾ ਰਿਹਾ, ਸੋਮਵਾਰ ਤੋਂ ਸ਼ੁਰੂ ਹੋਵੇਗੀ ਰਿਹਾਈ
ਇਸਲਾਮਾਬਾਦ: ਪਾਕਿਸਤਾਨ ਆਪਣੀ ਜੇਲ੍ਹਾਂ ‘ਚ ਬੰਦ ਭਾਰਤ ਦੇ 360 ਕੈਦੀਆਂ ਨੂੰ ਇਸ ਮਹੀਨੇ ਰਿਹਾ ਕਰੇਗੀ। ਇਸਦੀ ਜਾਣਕਾਰੀ ਪਾਕਿਸਤਾਨੀ ਵਿਦੇਸ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ ਰਿਹਾ ਕੀਤੇ ਜਾਣ ਵਾਲੇ ਇਨ੍ਹਾਂ ਕੈਦੀਆਂ ਚ ਵਧੇਰੇ ਮਛੇਰੇ ਹਨ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਰਿਹਾ ਕਰਨ ਦੀ ਪ੍ਰਕਿਰਿਆ …
Read More »ਜਲ ਸੈਨਾ ਮੁਖੀ ਨੇ ਜਤਾਇਆ ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਸਮੁੰਦਰੀ ਰਸਤਿਓਂ ਹੋ ਸਕਦੀ ਘੁਸਪੈਠ
ਨਵੀਂ ਦਿੱਲੀ: ਭਾਰਤ ‘ਚ ਅੱਤਵਾਦੀ ਸਮੁੰਦਰ ਦੇ ਰਸਤੇ ਵੀ ਹਮਲਾ ਕਰ ਸਕਦੇ ਹਨ। ਇਸ ਗੱਲ ਦਾ ਖਦਸ਼ਾ ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਜ਼ਾਹਿਰ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਰਤ ਇਕ ਦੇਸ਼ ਵਲੋਂ ਸਪਾਂਸਰ ਕੀਤੇ ਅੱਤਵਾਦ ਦਾ ਬੇਹੱਦ ਗੰਭੀਰ ਰੂਪ ਝੱਲ ਰਿਹਾ ਹੈ। ਉਨ੍ਹਾਂ ਨੇ ਕਿਹਾ …
Read More »ਅੱਜ ਵਿੰਗ ਕਮਾਂਡਰ ਅਭਿਨੰਦਨ ਦੀ ਹੋਵੇਗੀ ਵਤਨ ਵਾਪਸੀ, ਵਾਹਗਾ ਬਾਰਡਰ ‘ਤੇ ਸਵਾਗਤ ਲਈ ਜ਼ੋਰਦਾਰ ਤਿਆਰੀਆਂ
ਇਸਲਾਮਾਬਾਦ: ਪਾਕਿਸਤਾਨੀ ਫ਼ੌਜ ਵੱਲੋਂ ਬੁੱਧਵਾਰ ਨੂੰ ਹਿਰਾਸਤ ਵਿਚ ਲਏ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਪਾਇਲਟ ਅਭਿਨੰਦਨ ਨੂੰ ਅੱਜ ਵਾਹਗਾ ਬਾਰਡਰ ਦੇ ਰਸਤੇ ਤੋਂ ਪਾਕਿਸਤਾਨ ਭਾਰਤ ਨੂੰ ਸੌਂਪ ਦੇਵੇਗਾ। ਇਸ ਲਈ ਵਾਹਗਾ ਬਾਰਡਰ ‘ਤੇ ਉਨ੍ਹਾਂ ਦੇ ਸਵਾਗਤ ਲਈ ਜ਼ੋਰਦਾਰ ਤਿਆਰੀ ਕੀਤੀ ਗਈ ਹੈ। ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰਨ ਦਾ …
Read More »ਜੈਸ਼ ਭਾਰਤ ‘ਤੇ ਹਮਲੇ ਦੀ ਬਣਾ ਰਿਹਾ ਸੀ ਯੋਜਨਾ, ਇਸ ਲਈ ਕੀਤੀ ਕਾਰਵਾਈ: ਸੁਸ਼ਮਾ ਸਵਰਾਜ
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੁੱਧਵਾਰ ਨੂੰ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਹੋਈ ਮੁਲਾਕਾਤ ਵਿਚ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਚੁੱਕਿਆ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਪੁਲਵਾਮਾ ਵਿਚ ਸੀਆਰਪੀਐਫ ਦੇ ਕਾਫਲੇ ਉਤੇ ਆਤਮਘਾਤੀ ਹਮਲਾ ਕੀਤਾ …
Read More »ਪਾਕਿਸਤਾਨ ‘ਤੇ ਭਾਰਤ ਦੀ ਵੱਡੀ ਕਾਰਵਾਈ, LOC ਪਾਰ ਇਕ ਹਜ਼ਾਰ ਕਿਲੋ ਦੇ ਬੰਬ ਸੁੱਟ ਤਬਾਹ ਕੀਤੇ ਅੱਤਵਾਦੀ ਕੈਂਪ
ਪੁਲਵਾਮਾ ਹਮਲੇ ਬਾਅਦ ਭਾਰਤੀ ਹਵਾਈ ਸੈਨਾ ਨੇ ਸਵੇਰੇ 3:30 ਵਜੇ ਐਲਓਸੀ ਤੋਂ ਪਾਰ ਅੱਤਵਾਦੀ ਕੈਂਪਾਂ ਉਤੇ ਇਕ ਹਜ਼ਾਰ ਕਿਲੋ ਦੇ ਬੰਬ ਸੁੱਟੇ ਹਨ। ਹਵਾਈ ਸੈਨਾ ਦੇ ਸੂਤਰਾਂ ਦੇ ਹਵਾਲੇ ਨਾਲ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਅੱਤਵਾਦੀ ਕੈਂਪਾਂ ਉਤੇ ਕੀਤੇ ਗਏ ਹਮਲੇ ਮਿਰਾਜ 2000 ਤੋਂ ਕੀਤੇ ਗਏ ਹਨ। ਨਿਊਜ਼ ਏਜੰਸੀ …
Read More »ਡਰਨ ਦੀ ਕੋਈ ਜ਼ਰੂਰਤ ਨਹੀਂ ਕਿਉਂਕਿ ਪਾਕਿਸਤਾਨ ਦੇ ਨਾਲ ਹੈ ਚੀਨ: ਜੈਸ਼ ਮੁਖੀ
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੇ ਠੀਕ ਇਕ ਹਫ਼ਤੇ ਬਾਅਦ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਮੌਲਾਨਾ ਮਸੂਦ ਅਜ਼ਹਰ ਨੇ ਨਵਾਂ ਆਡੀਓ ਜਾਰੀ ਕੀਤਾ ਹੈ। ਤਾਜ਼ਾ ਆਡੀਓ ਵਿਚ ਮਸੂਦ ਅਜ਼ਹਰ ਨੇ ਪੁਲਵਾਮਾ ਹਮਲੇ ਵਿਚ ਕਿਸੇ ਤਰ੍ਹਾਂ ਦਾ ਹੱਥ ਹੋਣ ਤੋਂ ਇਨਕਾਰ ਕੀਤਾ ਹੈ, ਇੱਥੇ ਤੱਕ ਦੀ ਉਸ ਨੇ ਦਾਅਵਾ …
Read More »