Breaking News

Tag Archives: punjab and haryana high court

ਸੈਣੀ ਦੇ ਕੇਸਾਂ ‘ਚ ਸਰਕਾਰੀ ਵਕੀਲ ਵੱਲੋਂ ਸਮਾਂ ਮੰਗੇ ਜਾਣ ਤੇ ਸੁਖਪਾਲ ਖਹਿਰਾ ਨੇ ਕੀਤਾ ਟਵੀਟ।

ਚੰਡੀਗੜ੍ਹ  – ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ  ਪੰਜਾਬ ਸਟੇਟ ਵੱਲੋਂ  ਸਾਬਕਾ ਡੀਜੀਪੀ  ਸੁਮੇਧ ਸੈਣੀ ਦੇ ਕੇਸਾਂ ਤੇ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ  ਇੱਕ ਵਾਰ ਫੇਰ ਤੋਂ ਸਮਾਂ  ਮੰਗੇ ਜਾਣ ‘ਤੇ ਬਿਆਨ ਜਾਰੀ ਕੀਤਾ ਹੈ । ਸੁਖਪਾਲ ਖਹਿਰਾ ਨੇ ਆਪਣੇ ਟਵਿੱਟਰ ਹੈਂਡਲ ਤੇ ਇਕ ਪੋਸਟ ਪਾ ਕੇ ਕਿਹਾ  …

Read More »

ਵਿਧਾਨ ਸਭਾ ‘ਚ ‘ਬੁੱਤ’ ਲਾਉਣ ਜਾਂ ਨਾ ਲਾਉਣ  ‘ਤੇ ਪੇਚ ਫਸਿਆ।  

ਬਿੰਦੂ ਸਿੰਘ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੋਏ ਪਲੇਠੀ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ  ਮੁੱਖ ਮੰਤਰੀ  ਅਤੇ ਸਦਨ ਦੇ  ਲੀਡਰ  ਭਗਵੰਤ ਮਾਨ  ਵੱਲੋਂ  ਵਿਧਾਨ ਸਭਾ  ਦੀ ਬਿਲਡਿੰਗ ਅੰਦਰ  ਸੰਵਿਧਾਨ  ਦੀ ਰਚਨਾ ਕਰਨ ਵਾਲੇ ਬਾਬਾ ਸਾਹਿਬ ਅੰਬੇਡਕਰ  ਅਤੇ  ਸ਼ਹੀਦ- ਏ- ਆਜ਼ਮ ਭਗਤ ਸਿੰਘ  ਦੇ ਬੁੱਤ ਲਾਉਣ ਨੂੰ …

Read More »

ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਬਣੇ ਪੰਜਾਬ ਦੇ ਐਡਵੋਕੇਟ ਜਨਰਲ।

ਚੰਡੀਗੜ੍ਹ  – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਡਾ ਅਨਮੋਲ ਰਤਨ ਸਿੰਘ ਨੁੂੰ ਪੰਜਾਬ ਦੇ ਐਡਵੋਕੇਟ ਜਨਰਲ ਲਾਇਆ ਗਿਆ ਹੈ। ਡਾ ਅਨਮੋਲ ਰਤਨ ਨੇ  ਐਡਵੋਕੇਟ ਜਨਰਲ ਦੇ ਅਹੁਦੇ ਤੇ ਨਿਯੁਕਤੀ ਦੇ ਬਾਅਦ  ਆਪਣੇ ਟਵਿੱਟਰ ਅਕਾਉਂਟ ਤੇ ਇਕ ਪੋਸਟ ਪਾ ਕੇ  ਵਿਚਾਰਾਂ ਦਾ ਇਜ਼ਹਾਰ ਕੀਤਾ। On drug menace – Will …

Read More »

ਹਾਈ ਕੋਰਟ ਦਾ ਸੈਣੀ ਨੂੰ ਬਲੈਂਕੇਟ ਬੇਲ ਦੀ ਸੁਰੱਖਿਆ ਦਾ ਫ਼ੈਸਲਾ ਹੈਰਾਨੀਜਨਕ – ਸੁਪਰੀਮ ਕੋਰਟ

ਦਿੱਲੀ  – ਸੁਪਰੀਮ ਕੋਰਟ ਨੇ  ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ  ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ  ਵਿਧਾਨ ਸਭਾ ਚੋਣਾਂ 2022 ਹੋਣ ਤੱਕ  ਅਦਾਲਤ ਵਿੱਚ ਚੱਲ ਰਹੇ ਕੇਸ  ਜਾਂ ਫਿਰ ਭਵਿੱਖ ਵਿੱਚ ਕੋਈ ਵੀ ਦਰਜ ਹੋਣ ਵਾਲੇ ਮਾਮਲੇ  ਵਿੱਚ ਬਲੈਂਕੇਟ ਬੇਲ  ਦੀ ਸੁਰੱਖਿਆ ਦਿੱਤੇ ਜਾਣ ਨੂੰ ਲੈ ਕੇ  ਟਿੱਪਣੀ ਕੀਤੀ …

Read More »

ਯੂਕਰੇਨ ਚਫਸੇ ਬੱਚਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬਾਰ ਕੌਂਸਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬਾਰ ਕੌੰਸਲ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੁੂੰ ਯੁਕਰੇਨ ‘ਚ ਫਸੇ ਵਿਦਿਆਰਥੀਆਂ ਨੁੂੰ ਵਾਪਸ ਭਾਰਤ ਵਾਪਸ ਲੇੈ ਕੇ ਆਓਣ ਲਈ ਬੇਨਤੀ ਪੱਤਰ ਲਿਖਿਆ ਹੇੈ। ਇਸ ਪੱਤਰ ‘ਚ ਕੌਂਸਲ ਦੇ ਆਹੁਦੇਦਾਰਾਂ ਵੱਲੋੰ ਬੇਨਤੀ ਕੀਤੀ ਗਈ ਹੇੈ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਯੂਕਰੇਨ ‘ਚ ਫਸੇ …

Read More »

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਹਨੇਕੇ ਤੋਂ ਰੁੜਕੇ ਕਲਾਂ ਦੀ ਸੜਕ ਕਿਨਾਰੇ ਦਰੱਖਤਾਂ ਨੂੰ ਕੱਟਣ ‘ਤੇ ਲਗਾਈ ਰੋਕ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਹਨੇਕੇ ਤੋਂ ਰੁੜਕੇ ਕਲਾਂ ਦੀ ਸੜਕ ਕਿਨਾਰੇ ਦਰੱਖਤਾਂ ਨੂੰ ਕੱਟਣ ਤੇ ਰੋਕ ਲਾ ਦਿੱਤੀ ਹੈ । ਹਾਈ ਕੋਰਟ ਨੇ ਇਹ ਫ਼ੈਸਲਾ ਸੜਕ ਚੌੜੀ ਕੀਤੇ ਜਾਣ ਲਈ ਕੱਟੇ ਜਾਣ ਵਾਲੇ ਦਰੱਖਤਾਂ  ਨੂੰ ਲੈ ਕੇ ਸੁਣਾਇਆ ਤੇ ਕਿਹਾ ਕਿ ਵਕਤ ਆ ਗਿਆ ਹੈ …

Read More »

ਹੁਣ ਦਾਖਲਾ ਤੇ ਟਿਊਸ਼ਨ ਫ਼ੀਸ ਲੈ ਸਕਣਗੇ ਪ੍ਰਾਈਵੇਟ ਸਕੂਲ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਤਾਲਾਬੰਦੀ ਦੌਰਾਨ  ਲਈਆਂ ਜਾਣ ਵਾਲੀਆਂ ਫ਼ੀਸਾਂ ਬਾਰੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਆਦੇਸ਼ ਦਿੱਤੇ ਹਨ ਕਿ ਸਕੂਲ ਦਾਖਲਾ ਫ਼ੀਸ ਅਤੇ ਟਿਊਸ਼ਨ ਫ਼ੀਸ ਲੈ ਸਕਦੇ ਹਨ। ਇਸ ਦੇ ਨਾਲ ਹੀ ਮਾਨਯੋਗ ਹਾਈਕੋਰਟ ਨੇ ਵਿੱਦਿਅਕ ਸਾਲ 2020-21  ਦੌਰਾਨ ਸਕੂਲ ਫ਼ੀਸਾਂ ਨਾ ਵਧਾਉਣ …

Read More »

ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ ‘ਸ਼ੂਟਰ’, ਮੁੱਖ ਮੰਤਰੀ ਨੇ ਲਾਈ ਰੋਕ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀ ਫ਼ਿਲਮ ‘ਸ਼ੂਟਰ’ ਉਤੇ ਹਿੰਸਾ, ਅਪਰਾਧ ਤੇ ਗੈਂਗ ਸੱਭਿਆਚਾਰ ਨੂੰ ਹੁਲਾਰਾ ਦੇਣ ਕਾਰਨ ਪਾਬੰਦੀ ਦੇ ਆਦੇਸ਼ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਫ਼ਿਲਮ ‘ਸ਼ੂਟਰ’ ਉਤੇ ਪਾਬੰਦੀ ਦੇ ਆਦੇਸ਼ ਕੀਤੇ ਹਨ ਜਿਹੜੀ ਬਦਨਾਮ ਗੈਂਗਸਟਰ ਸੁੱਖਾ ਕਾਹਲਵਾ ਦੀ ਜ਼ਿੰਦਗੀ ਉਤੇ ਬਣੀ ਹੈ ਅਤੇ …

Read More »

ਪਰਮਜੀਤ ਸਿੰਘ ਭਿਓਰਾ ਨੂੰ ਹਾਈਕੋਰਟ ਨੇ ਪੈਰੋਲ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ਦੀ ਮੰਗ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਆਪਣੀ ਮਾਤਾ ਦੇ ਭੋਗ ਸਮਾਗਮ ‘ਚ ਸ਼ਾਮਲ ਹੋਣ ਦੇ ਲਈ ਉਸ ਨੇ ਪੈਰੋਲ ਮੰਗੀ ਸੀ। ਕੋਰਟ ਨੇ ਕਿਹਾ ਕਿ ਸੀਐੱਮ ਦਾ …

Read More »

ਕਾਮੇਡੀਅਨ ਭਾਰਤੀ ਸਿੰਘ ਨੂੰ ਹਾਈਕੋਰਟ ਵੱਲੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ: ਕਾਮੇਡੀਅਨ ਭਾਰਤੀ ਸਿੰਘ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਇਸਾਈ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਦਰਜ ਐਫਆਈਆਰ ਦੇ ਖਿਲਾਫ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਕਾਮੇਡੀਅਨ ਭਾਰਤੀ ਸਿੰਘ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਖਤਮ …

Read More »