Breaking News

Tag Archives: PUNJAB ASSEMBLY ELECTION 2022

Punjab Election Results 2022: ਪੰਜਾਬ ‘ਚ ਆਪ ਨੇ 92 ਸੀਟਾਂ ਨਾਲ ਹਾਸਲ ਕੀਤੀ ਜਿੱਤ

Election Results BJP-2 SAD+BSP-4 CONGRESS-18 AAP-92 OTH-1 ਚੰਡੀਗੜ੍ਹ: ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਨੇ ਇਕ ਪਾਸੜ ਜਿੱਤ ਹਾਸਲ ਕਰਦੇ ਹੋਏ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਸੱਤਾਧਾਰੀ ਕਾਂਗਰਸ ਪਾਰਟੀ 18 ਸੀਟਾਂ ਨਾਲ ਦੂਜੇ ਨੰਬਰ ‘ਤੇ  ਹੈ। ਬਾਕੀ ਸੀਟਾਂ ਵਿੱਚ ਅਕਾਲੀ ਦਲ ਨੂੰ …

Read More »

ਅਕਾਲੀ ਦਲ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਬਜ਼ੇ ‘ਚ ਲਈ ਸੋਨੂੰ ਸੂਦ ਦੀ ਕਾਰ ਤਾਂ ਅਦਾਕਾਰ ਨੇ ਵੀ EC ਤੋਂ ਕੀਤੀ ਮੰਗ

ਮੋਗਾ: ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੱਚਰ ਸੂਦ ਦੇ ਭਰਾ ਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਨੇ ਸੋਨੂੰ ਸੂਦ ‘ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸੋਨੂੰ …

Read More »

‘ਭਈਆ’ ਵਾਲੀ ਟਿੱਪਣੀ ‘ਤੇ ਚੰਨੀ ਦੀ ਸਫਾਈ, ਕਿਹਾ ਮੈਂ ਸਿਰਫ ‘ਆਪ’ ਆਗੂਆਂ ਦੀ ਗੱਲ ਕੀਤੀ ਸੀ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਬਿਆਨ ਕਾਫ਼ੀ ਚਰਚਾ ਵਿੱਚ ਹੈ। ਇਸ ਸਬੰਧੀ ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚੰਨੀ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਯੂਪੀ, ਬਿਹਾਰ ਦੇ ਭਈਏ ਨੂੰ ਪੰਜਾਬ ‘ਚ …

Read More »

ਚੋਣ ਕਮਿਸ਼ਨ ਦੀ ਟੀਮ ਪੁੱਜੀ ਪੰਜਾਬ, ਚੋਣਾਂ ਸਬੰਧੀ ਤਿਆਰੀਆਂ ਦਾ ਲਏਗੀ ਜਾਇਜ਼ਾ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ECI) ਦੀ ਟੀਮ ਮੁੱਖ ਚੋਣ ਕਮਿਸ਼ਨਰ (CEC) ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ …

Read More »

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ

ਚੋਣਾਂ ਸਬੰਧੀ ਖਬਰ ਚਲਾਉਣ ਤੋਂ ਪਹਿਲਾਂ ਸੋਸ਼ਲ ਮੀਡੀਆ ਸੀ.ਈ.ਓ. ਦਫਤਰ ਤੋਂ ਜ਼ਰੂਰ ਜਾਣਕਾਰੀ ਹਾਸਲ ਕਰੇ ਤਾਂ ਜੋ ਕਿਸੇ ਕਿਸਮ ਦਾ ਭਰਮ ਦੀ ਸਥਿਤੀ ਪੈਦਾ ਨਾ ਹੋਵੇ ਚੰਡੀਗੜ੍ਹ : ‘ਪੰਜਾਬ  ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ  ਭਾਰਤ ਚੋਣ ਕਮਿਸ਼ਨ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ …

Read More »