Tag Archives: punjab congress

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ ਵਿਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਪਾਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ 2022 ਵਿਚ ਹਾਰ ਗਏ ਸਨ। ਪਠਾਨਕੋਟ ਦੇ ਇਸ ਇਲਾਕੇ ਵਿਚ ਵੱਡੇ ਪੱਧਰ ’ਤੇ …

Read More »

ਰਾਜਾ ਵੜਿੰਗ ਨੇ ਸੰਭਾਲਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ

ਚੰਡੀਗੜ੍ਹ: ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ।  ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਣ ਵਾਲੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ …

Read More »

ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ, ਪੰਜਾਬ ਦਾ ਸੀ ਤੇ ਰਹੇਗਾ: ਨਵਜੋਤ ਸਿੱਧੂ

ਚੰਡੀਗੜ੍ਹ: ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਜਿਥੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ, ਉੱਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ `ਚ ਵੀ ਸ਼ਬਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੀ ਨਵਜੋਤ ਸਿੰਘ ਸਿੱਧੂ ਦਾ ਇੱਕ ਟਵੀਟ ਸਾਹਮਣੇ ਆਇਆ ਹੈ। ਸਿੱਧੂ ਨੇ ਟਵੀਟ ਕਰਕੇ ਲਿਖਿਆ …

Read More »

ਕਾਂਗਰਸ ‘ਚ ਖਾਨਾਜੰਗੀ ਜਾਰੀ , ਤਾਣਾ ਬਾਣਾ ਹੋਰ ਉਲਝਿਆ!

ਬਿੰਦੁੂ ਸਿੰਘ ਭਾਰਤ ਵਿੱਚ ਇਸ ਵਕਤ ਦੋ ਮੁੱਖ ਸਿਆਸੀ ਪਾਰਟੀਆਂ  ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਹਨ। ਪਿਛਲੇ ਦਿਨੀਂ ਪੰਜ ਰਾਜਾਂ ਵਿੱਚ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ  ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤੀ ਜਨਤਾ ਪਾਰਟੀ ਨੇ ਚਾਰ ਰਾਜਾਂ ਵਿੱਚ  ਜਿੱਤ ਹਾਸਲ ਕੀਤੀ ਤੇ  ਪੰਜਾਬ ਵਿੱਚ ਆਮ …

Read More »

ਪਹਿਲੇ ਤੇ ਦੂਜੇ ਨੰਬਰ ਦੀਆਂ ਸਭ ਤੋਂ ਪੁਰਾਣੀਆਂ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ , ਕਿਵੇਂ ਸੰਕਟ ਚੋਂ ਨਿਕਲਣਗੀਆਂ!

ਬਿੰਦੂ ਸਿੰਘ ਕਾਂਗਰਸ ਪਾਰਟੀ ਕੌਮੀ ਪੱਧਰ ਤੇ 5 ਰਾਜਾਂ ਚ ਹੋਈਆਂ ਚੋਣਾਂ ਨੂੰ ਲੈ ਕੇ ਪਾਰਟੀ ਪੱਧਰ ਤੇ ਪੜਚੋਲ ਕਰਨ ‘ਚ ਲਗੀ ਹੈ। ਸਭ ਤੋਂ ਪੁਰਾਣੀ ਪਾਰਟੀ ਦੇ ਲੀਡਰ ਚਿੰਤਾ ‘ਚ ਹਨ ਕਿਉਂਕਿ ਪਾਰਟੀ 5 ਸੂਬਿਆਂ ਦੀਆਂ ਵਿਧਾਨਸਭਾ ਚੋਣਾਂ ਚ ਬਹੁਤ ਪਿੱਛੜ ਗਈ ਹੈ । ਇਸ ਨੂੰ ਲੈ ਕੇ ਕਾਂਗਰਸ …

Read More »

ਕਾਂਗਰਸ ਹਾਈਕਮਾਂਡ ਵਲੋਂ ਸਿੱਧੂ ਨੂੰ ਪਹਿਲਾਂ ਹੀ ਹਟਾ ਦੇਣਾ ਚਾਹੀਦਾ ਸੀ – ਰੰਧਾਵਾ

ਚੰਡੀਗੜ੍ਹ – ਕਾਂਗਰਸ ਪਾਰਟੀ ਦੀ ਵੱਡੀ ਰਾਰ ਤੋਂ ਬਾਅਦ ਇੱਕ ਵਾਰ ਫੇਰ ਤੋਂ ਕਾਂਗਰਸ ਚ ਆਪਸੀ ਤਕਰਾਰ ਦਾ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ। ਕਾਂਗਰਸ ਸਰਕਾਰ ਵਿੱਚ ਗ੍ਰਹਿ ਮੰਤਰੀ ਤੇ ਉਪ ਮੁੱਖਮੰਤਰੀ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਨੇ ਕਾਂਗਰਸ ਪਾਰਟੀ ਦੀ ਇਨ੍ਹਾਂ ਚੋਣਾਂ ਚ ਹੋਈ ਹਾਰ ਲਈ ਜਿੰਮੇਵਾਰ ਪਾਰਟੀ ਪ੍ਰਧਾਨ ਨਵਜੋਤ …

Read More »

ਕਾਂਗਰਸ ਪ੍ਰਧਾਨ ਸਿੱਧੂ ਨੇ PCC ਦੀ ਡਿਜੀਟਲ ਮੈਂਬਰਸ਼ਿਪ ਬਾਰੇ ਜਾਣਕਾਰੀ ਸਾਂਝੀ ਕੀਤੀ।

ਚੰਡੀਗੜ੍ਹ  – ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਸਿੱਧੂ ਨੇ ਲਿਖਿਆ ਕਿ ਹਾਈਕਮਾਂਡ ਦੀ ਸਹਿਮਤੀ ਨਾਲ ਡਿਜੀਟਲ ਮੈਂਬਰਸ਼ਿਪ ਲਈ ਮੁਹਿੰਮ ਅਗਲੇ 15 ਦਿਨਾਂ ਚ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੀ ਪਹਿਲੀ ਬੈਠਕ ਪੰਜਾਬ ਕਾਂਗਰਸ ਭਵਨ ‘ਚ ਪੀਆਰਓ ਮਲਿਕਰਾਓ ਖੜਕੇ  ਦੀ ਮੌਜੂਦਗੀ ਵਿੱਚ …

Read More »

ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ

ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੀਆ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ ਚੰਡੀਗੜ –  ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ …

Read More »

ਜਾਖੜ ਨੇ ਪੰਜਾਬ ‘ਚ ਅੰਦਰੁੂਨੀ ਸੁਰੱਖਿਆ ਮਾਮਲੇ ਤੇ ਕੇਜਰੀਵਾਲ ਵਲੋੰ ਕੀਤੀ ਬਿਆਨਬਾਜੀ ਦਾ ਦਿੱਤਾ ਜਵਾਬ

ਚੰਡੀਗੜ੍ਹ –  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ  ਸੁਨੀਲ ਜਾਖੜ ਨੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਵੱਲੋਂ ਪੰਜਾਬ ਵਿੱਚ ਅੰਦਰੂਨੀ ਸੁਰੱਖਿਆ ਦੇ ਮਾਮਲੇ ਅਤੇ ਹਿੰਦੂ ਤੇ ਵਪਾਰੀਆਂ ‘ਚ  ਸੁਰੱਖਿਆ ਨੂੰ ਲੈ ਕੇ  ਦਿੱਤੇ ਬਿਆਨ ਨੂੰ ਲੈ ਕੇ ਟਵਿੱਟਰ ਤੇ ਪੋਸਟ ਪਾਈ ਹੈ ਤੇ ਕਿਹਾ ਹੇੈ ਕਿ ‘ਪੰਜਾਬੀ ਭਾਵੇੰ ਹਿੰਦੁੂ ਹੋਵੇ …

Read More »

ਚੋਣ ਕਮਿਸ਼ਨ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਧਾਂਦਲੀ ਕਰਨ ‘ਤੇ ਇਹਨਾਂ ਖਿਲਾਫ ਕਾਰਵਾਈ ਕਰੇ – ਅਕਾਲੀ ਦਲ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੁੰ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਵੋਟਰਾਂ ਨੁੰ ਆਮ ਆਦਮੀ ਪਾਰਟੀ ਨੁੰ ਵੋਟ ਦੇਣ ਦੇ ਮਾਮਲੇ ਵਿਚ ਕੀਤੀ ਗਈ ਚੋਣ ਧਾਂਦਲੀ ਦੇ ਮਾਮਲੇ ਵਿਚ ਕੇਜਰੀਵਾਲ ਅਤੇ ਆਮ …

Read More »