Breaking News

Tag Archives: punjab congress

ਬੰਨੀ ਕੰਗ ਦੀ ਟਿਕਟ ਕੱਟੇ ਜਾਣ ਲਈ ਚੰਨੀ ਜਿੰਮੇਵਾਰ – ਕੰਗ 

ਦਾਗੀ ਵਿਜੈ ਕੁਮਾਰ ਟਿੰਕੂ ਨੂੰ ਟਿਕਟ ਦੇਣਾ ਨਿੰਦਨਯੋਗ ਤੇ ਸ਼ਰਮਨਾਕ – ਕੰਗ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੰਨੀ ਦੇ ਰਿਸ਼ਤੇਦਾਰ ਤੋਂ ਬਰਾਮਦ ਹੋਏ 10 ਕਰੋੜ ਦੀ ਹੋਵੇ ਸੀਬੀਆਈ ਜਾਂਚ ਮੋਰਿੰਡਾ – ਪੰਜਾਬ ਦੇ ਮੰਤਰੀ  ਰਹੇ ਜਗਮੋਹਨ ਸਿੰਘ ਕੰਗ ਨੇ  ਪੱਤਰਕਾਰਾਂ ਨਾਲ ਗੱਲਬਾਤ ਮੋਰਿੰਡਾ ਵਿਖੇ ਗੱਲਬਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ …

Read More »

ਪੰਜਾਬ ‘ਚ ਕਾਂਗਰਸ ਪਾਰਟੀ ਦੇ ਘਰਾਂ ‘ਚੋਂ ਚੱਲ ਰਿਹਾ ਹੈ ਰੇਤ ਮਾਫੀਆ ਤੇ ਮਾਫੀਆ ਰਾਜ: ਅਸ਼ਵਨੀ ਸ਼ਰਮਾ

ਚੰਡੀਗੜ੍ਹ 20 – ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਈਡੀ ਦੇ ਛਾਪਿਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੁਰੱਖਿਆ ਹੇਠ ਮੁੱਖ ਮੰਤਰੀ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਦੇ ਘਰਾਂ ਤੋਂ ਚੱਲ ਰਹੇ ਰੇਤ ਮਾਫੀਆ ਦਾ ਪਰਦਾਫਾਸ਼ ਕੀਤਾ ਹੈ। ਇਸ ਛਾਪੇਮਾਰੀ ਨੇ ਮੁੱਖ ਮੰਤਰੀ ਚੰਨੀ ਦਾ ਇੱਕ …

Read More »

ਪੰਜਾਬ ਚ ਕਾਂਗਰਸ ਪਾਰਟੀ ਦੀ , ਨੌ ਪੂਰਬੀਏ ਅਠਾਰਾਂ ਚੁੱਲ੍ਹਿਆਂ ਵਾਲੀ ਗੱਲ!

ਸੁਬੇਗ ਸਿੰਘ ਸੰਗਰੂਰ ਇੱਕ ਬੜੀ ਪੁਰਾਣੀ ਤੇ ਮਸ਼ਹੂਰ ਕਥਾ ਹੈ,ਕਿ ਇੱਕ ਵਾਰ ਕਿਸੇ ਸੇਠ ਦੇ ਘਰੋਂ ਲੱਛਮੀ ਦੇਵੀ ਜਾਣ ਲੱਗੀ,ਤਾਂ ਉਸਨੇ ਸੇਠ ਨੂੰ ਕਿਹਾ,ਕਿ ਸੇਠ ਜੀ,ਤੁਹਾਡੇ ਨਾਲ ਮੇਰਾ ਪੁਰਾਣਾ ਰਿਸ਼ਤਾ ਹੈ।ਹੁਣ ਮੈਂ ਤੇਰੇ ਘਰੋਂ ਜਾਣ ਲੱਗੀ ਹਾਂ।ਆਪਣੇ ਪੁਰਾਣੇ ਰਿਸ਼ਤੇ ਦੇ ਨਾਤੇ,ਮੰਗ ਜੋ ਮੰਗਣਾ ਹੈ,ਮੈਂ ਤੈਨੂੰ ਦੇ ਦੇਵਾਂਗੀ।ਲੱਛਮੀ ਦੇਵੀ ਦੀ ਗੱਲ …

Read More »

ਮੋਰਿੰਡਾ ਰਿਹਾਇਸ਼ ਤੋਂ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ੍ਰੀ ਕਤਲਗੜ੍ਹ ਸਾਹਿਬ ਵਿਖ਼ੇ ਨਤਮਸਤਕ ਹੋਏ ਚੰਨੀ

ਚਮਕੌਰ ਸਾਹਿਬ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਬੀਤੀ ਸ਼ਾਮ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ‘ਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ਼ਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ। ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ …

Read More »

BIG NEWS: ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ, ਨਵੀਂ ਪਾਰਟੀ ਦਾ ਵੀ ਕੀਤਾ ਐਲਾਨ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ 7 ਪੰਨ੍ਹਿਆ ਦਾ ਇਹ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਕੈਪਟਨ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ‘ਪੰਜਾਬ ਲੋਕ ਕਾਂਗਰਸ’ ਨਵੀਂ …

Read More »

ਚੰਨੀ ਨੇ ਸੰਭਾਲੀ ਕਮਾਨ, ਕਾਂਗਰਸੀ ਵੀ ਹੋਏ ਹੈਰਾਨ, ਵਿਰੋਧੀਆਂ ‘ਚ ਪਊ ਘਮਸਾਣ!

-ਪ੍ਰਭਜੋਤ ਕੌਰ; ਕਾਂਗਰਸ ਚੁਣਾਵੀ ਲਹਿਰਾਂ ਨੂੰ ਪੜ੍ਹਨਾ ਸਿੱਖ ਗਈ ਹੈ, ਸ਼ਾਇਦ ਇਸ ਲਈ ਪੰਜਾਬ ਦਾ ਨਵਾਂ ਮੁੱਖ ਮੰਤਰੀ ਦਲਿਤ ਭਾਈਚਾਰੇ ਨਾਲ ਸਬੰਧਤ ਬਣਾਇਆ ਗਿਆ ਹੈ। ਉਹ ਭਾਈਚਾਰਾ ਜਿਸ ਦੀ ਗਿਣਤੀ ਪੰਜਾਬ ਵਿੱਚ ਇੱਕ ਤਿਹਾਈ ਯਾਨੀ 32.5 ਫੀਸਦ ਹੈ। 1966 ਨੂੰ ਜਦੋਂ ਪੰਜਾਬ ਬਣਿਆ ਜਾਂ ਉਸ ਤੋਂ ਪਹਿਲਾਂ ਵੀ ਜਿਹੜਾ ਸੰਯੁਕਤ …

Read More »

ਪੰਜਾਬ ਕਾਂਗਰਸ ਵਿੱਚ ਹੰਗਾਮੇ ਦੇ ਵਿਚਕਾਰ ਕੈਪਟਨ ਨੇ ਅੱਜ ਬੁਲਾਈ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਪੰਜਾਬ ਕਾਂਗਰਸ ਵਿੱਚ ਝਗੜਿਆਂ ਵਿਚਕਾਰ ਹੋਣ ਜਾ ਰਹੀ ਹੈ। ਇਹ ਖੁਲਾਸਾ ਹੋਇਆ ਸੀ ਕਿ 40 ਕਾਂਗਰਸੀ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪਾਰਟੀ ਹਾਈਕਮਾਨ ਨੂੰ ਚਿੱਠੀ ਲਿਖੀ ਸੀ। ਉਦੋਂ ਤੋਂ, ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਬੈਠਕ ‘ਚ ਸਾਰਿਆਂ ਦੀਆਂ …

Read More »

Breaking News: ਸਿੱਧੂ ਦੀ ਤਾਜਪੋਸ਼ੀ ਲਈ ਕੈਪਟਨ ਅਮਰਿੰਦਰ ਸਿੰਘ ਪੰਜਾਬ ਭਵਨ ਤੋਂ ਹੋਏ ਰਵਾਨਾ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਨੂੰ ਲੈ ਕੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਭਵਨ ਤੂੰ ਕਾਂਗਰਸ ਦਫ਼ਤਰ ਬਾਹਰ ਨਿਕਲ ਗਏ ਹਨ। ਕਾਂਗਰਸ ਭਵਨ ਵਿੱਚ ਥੋੜ੍ਹੀ ਦੇਰ ‘ਚ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਦੇ ਪ੍ਰਧਾਨ ਵਜੋਂ ਤਾਜਪੋਸ਼ੀ …

Read More »

ਤਿੰਨ ਮੈਂਬਰੀ ਕਮੇਟੀ ਅੱਗੇ ਆਪਣਾ ਪੱਖ ਰੱਖਣ ਲਈ ਨਵਜੋਤ ਸਿੰਘ ਸਿੱਧੂ ਪੁੱਜੇ ਦਿੱਲੀ

ਨਵੀਂ ਦਿੱਲੀ: ਪੰਜਾਬ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੂੰ ਮਿਲਣ ਲਈ ਅੱਜ ਦੂਜੇ ਦਿਨ ਪੰਜਾਬ ਦੇ ਮੰਤਰੀ ਤੇ ਵਿਧਾਇਕ ਪਹੁੰਚ ਰਹੇ ਹਨ। ਨਵਜੋਤ ਸਿੰਘ ਸਿੱਧੂ ਵੀ ਕਮੇਟੀ ਕੋਲ ਅਪਣਾ ਪੱਖ ਰੱਖਣ ਪਹੁੰਚੇ ਚੁੱਕੇ ਹਨ, ਪਰ ਉਨ੍ਹਾਂ ਵਲੋਂ ਮੀਡੀਆ ਨਾਲ ਕੋਈ ਗੱਲਬਾਤ ਨਹੀ ਕੀਤੀ ਗਈ। ਇਸ ਤੋਂ …

Read More »

ਕਾਂਗਰਸ ਪਾਰਟੀ ‘ਚ ਵੱਡੀ ਹਲਚਲ, ਸਾਰੀਆਂ ਕਮੇਟੀਆਂ ਕੀਤੀਆਂ ਭੰਗ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਕਾਂਗਰਸ ਪਾਰਟੀ ਨਾਲ ਸਬੰਧਤ ਆ ਰਹੀ ਹੈ। ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਪਰ ਇਸ ਦੌਰਾਨ ਪਤਾ ਲੱਗਾ ਹੈ ਕਿ ਸੁਨੀਲ ਜਾਖੜ ਆਪਣੇ ਆਹੁਦੇ ‘ਤੇ ਬਣੇ ਰਹਿਣਗੇ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ …

Read More »