Breaking News

Tag Archives: punjab congress

ਪੰਜਾਬ ਤੋਂ ਬਾਅਦ ਹੁਣ ਕੇਂਦਰੀ ਕਾਂਗਰਸ ਵੀ ਨਵਜੋਤ ਸਿੱਧੂ ਨੂੰ ਕਰਨ ਲੱਗੀ ਲਾਂਭੇ, ਆਹ ਦੇਖੋ ਸਿੱਧੂ ਬਾਰੇ ਕੀ ਆਏ ਵੱਡੇ ਹੁਕਮ!

ਚੰਡੀਗੜ੍ਹ : ਇਸ ਵੇਲੇ ਜਦੋਂ ਪੰਜਾਬ ਅਤੇ ਦੇਸ਼ ਦੀ ਸਿਆਸਤ ਇਤਿਹਾਸ ਦੀਆਂ ਦੋ ਵੱਡੀਆਂ ਘਟਨਾਵਾਂ ਦਾ ਗਵਾਹ ਬਣਨ ਜਾ ਰਹੀਂ ਹੈ, ਤਾਂ ਸੂਬੇ ਦੇ ਵੱਡੇ ਸਿਆਸਤਦਾਨਾਂ ਵਿਚੋਂ ਇੱਕ ਨਵਜੋਤ ਸਿੰਘ ਸਿੱਧੂ ਬਿਲਕੁਲ ਚੁੱਪ ਨੇ। ਇਸ ਚੁੱਪੀ ਨੇ ਜਿੱਥੇ ਲੋਕਾਂ ਦੇ ਮਨਾਂ ਵਿੱਚ ਵੱਡੇ ਸਵਾਲ ਖੜ੍ਹੇ ਕਰ ਰੱਖੇ ਨੇ ਉੱਥੇ ਨਵਜੋਤ …

Read More »

ਕਾਂਗਰਸ ਪ੍ਰਧਾਨ ਬਣਕੇ ਜਾਖੜ ਨੇ ਦੇਖੋ ਕਿਹੜੀ ਗੱਲੋਂ ਕੀਤੀ ਕੋਰੀ ਨਾਂਹ, ਬੱਲੇ ਓਏ! ਐਤਕੀਂ ਤਗੜਾ ਹੋ ਕੇ ਆਇਐ ਜਾਖੜ 

ਚੰਡੀਗੜ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਹ ਕਹਿ ਕੇ ਉਨ੍ਹਾਂ ਕਿਆਸ ਅਰਾਈਆਂ ‘ਤੇ ਸੌ ਘੜੇ ਪਾਣੀ ਪਾ ਦਿੱਤਾ ਹੈ, ਕਿ ਉਹ ਆਉਂਦਿਆਂ ਜ਼ਿਮਨੀ ਚੋਣਾਂ ਵਿੱਚ ਬਤੌਰ ਕਾਂਗਰਸ ਉਮੀਦਵਾਰ ਪੰਜਾਬ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਚੋਣ ਨਹੀਂ ਲੜਨਗੇ । ਜਾਖੜ ਅਨੁਸਾਰ ਪਾਰਟ ਹਾਈ ਕਮਾਂਡ ਨੇ ਉਨ੍ਹਾਂ ਨੂੰ …

Read More »

ਵਿਦੇਸ਼ੀ ਸਿੱਖਾਂ ਲਈ ਵੱਡੀ ਖ਼ਬਰ, ਹਿੰਦੁਸਤਾਨ ਸਰਕਾਰ ਨੇ ਕਾਲੀਆਂ ਸੂਚੀਆਂ ਖਤਮ ਕੀਤੀਆਂ

ਚੰਡੀਗੜ੍ਹ : ਚੋਣ ਅਖਾੜਾ ਬਿਲਕੁਲ ਭਖ ਗਿਆ ਹੈ ਤੇ ਇਸ ਮਹੌਲ ‘ਚ ਸਿੱਖਾਂ ਨੂੰ ਇੱਕ ਬਹੁਤ ਵੱਡੀ ਖੁਸ਼ੀ ਦੀ ਖ਼ਬਰ ਮਿਲੀ ਹੈ।  ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਭਾਰਤ ਸਰਕਾਰ ਨੇ ਅੱਤਵਾਦ ਦੇ ਕਾਲੇ ਦੌਰ ਦੀ ਦੇਣ ਵਿਵਾਦਿਤ ਕਾਲੀ ਸੂਚੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਦਰਅਸਲ …

Read More »

ਸਿਆਸੀ ਪਾਰਟੀਆਂ ਡੇਰਾ ਸੱਚਾ ਸੌਦਾ ਤੋਂ ਦੂਰ ਰਹਿ ਕੇ ਹੁਕਮਨਾਮੇਂ ਦੀ ਪਾਲਣਾ ਕਰਨ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਵੱਲੋਂ ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈਣ ਜਾਂ ਨਾ ਲੈਣ ਸਬੰਧੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਰਾਜਨੀਤਕ ਪਾਰਟੀਆਂ ਡੇਰਾ ਸਿਰਸਾ ਮੁਖੀ …

Read More »

ਆਪਣੇ ਛੋਟੇ ਭਰਾ ਗੁਰਦਾਸ ਬਾਦਲ ਦਾ ਹਾਲ ਜਾਨਣ ਪੀਜੀਆਈ ਪੁੱਜੇ ‘ਵੱਡੇ ਬਾਦਲ’ ਹੋਏ ਭਾਵੁਕ

ਚੰਡੀਗੜ੍ਹ: ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਛੋਟੇ ਭਰਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ਜਾਨਣ ਲਈ ਅੱਜ ਪੀਜੀਆਈ ਪੁੱਜੇ। ਜਿੱਥੇ ਉਨ੍ਹਾਂ ਨੇ ਆਪਣੇ ਛੋਟੇ ਭਰਾ ਗੁਰਦਾਸ ਬਾਦਲ ਦਾ ਹਾਲਚਾਲ ਪੁੱਛਿਆ ਤੇ ਉਨ੍ਹਾਂ ਦੀ ਸਿਹਤ ਲਈ ਵਾਹਿਗੁਰੂ ਅੱਗੇ …

Read More »