ਊਨਾ: ਹਿਮਾਚਲ ਪ੍ਰਦੇਸ਼ ਦੇ ਊਨਾ ਦੀ ਇੱਕ ਪਟਾਕਾ ਫੈਕਟਰੀ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਦੌਰਾਨ ਕਈ ਮਜ਼ਦੂਰਾਂ ਦੇ ਜ਼ਿੰਦਾ ਸੜ ਜਾਣ ਦਾ ਖਦਸ਼ਾ ਹੈ। ਮੌਕੇ ‘ਤੇ ਬੁਰੀ ਤਰ੍ਹਾਂ ਝੁਲਸੀਆਂ ਹੋਈਆਂ ਮ੍ਰਿਤਕ ਦੇਹਾਂ ਵੀ ਮਿਲੀਆਂ। ਹਾਦਸੇ ‘ਚ ਕਈ ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ …
Read More »ਦੀਪ ਸਿੱਧੂ ਨੂੰ ਫਰਿਜ਼ਨੋ ਨਿਵਾਸੀਆਂ ਨੇ ਦਿੱਤੀ ਸਰਧਾਜ਼ਲੀ, ਦੀਪ ਦੀ ਸੋਚ ਨੂੰ ਅੱਗੇ ਤੋਰਨ ਦਾ ਕੀਤਾ ਵਾਅਦਾ
ਫਰਿਜ਼ਨੋ (ਕੁਲਵੰਤ ਉੱਭੀ ਧਾਲੀਆਂ): ਬੀਤੇ ਸਾਲਾ ਦੌਰਾਨ ਭਾਰਤ ਵਿੱਚ ਸਰਕਾਰ ਵੱਲੋਂ ਕਿਰਸਾਨੀ ਸੰਬੰਧੀ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ ਲੋਕਾਂ ਵਲੋਂ ਕੀਤੀ ਵਿਰੋਧਤਾ ਅਤੇ ਸੰਘਰਸ਼ ਨੇ ਬਹੁਤ ਸਾਰੇ ਨਵੇਂ ਲੀਡਰਾ ਨੂੰ ਜਨਮ ਦਿੱਤਾ। ਇਸ ਸੰਘਰਸ਼ ਵਿੱਚ ਜਿੱਥੇ ਹਰ ਕਿੱਤੇ ਨਾਲ ਸਬੰਧਤ ਲੋਕਾਂ ਨੇ ਡਟ ਕੇ ਸਾਥ ਦਿੱਤਾ। ਉੱਥੇ ਕਈ …
Read More »ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਨਾਲ ਵੋਟਾਂ ਪਾਉਣ ਲਈ ਧੰਨਵਾਦ
ਚੰਡੀਗੜ੍ਹ: ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ। ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ …
Read More »ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ 21 ਫਰਵਰੀ ਨੂੰ ਛੁੱਟੀ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ 21 ਫਰਵਰੀ ਨੂੰ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਹ ਆਦੇਸ਼ ਵਧੀਕ ਮੁੱਖ ਚੋਣ ਅਫਸਰ ਬੀ. ਨਿਵਾਸ ਨੇ ਜਾਰੀ ਕੀਤੇ ਹਨ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ …
Read More »ਫਤਿਹਗੜ੍ਹ ਸਾਹਿਬ ‘ਚ ਵੋਟਾਂ ਦੌਰਾਨ 2 ਧਿਰਾਂ ਵਿਚਾਲੇ ਟਕਰਾਅ, ਛਾਉਣੀ ‘ਚ ਤਬਦੀਲ ਪੋਲਿੰਗ ਬੂਥ ਪੁਲਸ
ਫਤਿਹਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਗੁੱਟ ਆਪਸ ਚ ਭਿੜ ਗਏ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ। ਗੁਰਕੀਰਤ ਸਿੰਘ ਅਤੇ …
Read More »ਵਿਰੋਧੀ ਪਾਰਟੀਆਂ ਲੈ ਰਹੀਆਂ ਨੇ ਡੇਰੇ ਤੋਂ ਸਮਰਥਨ, ਬਰਾਤ ਜਿੰਨੀ ਮਰਜ਼ੀ ਵੱਡੀ ਹੋਵੇ, ਪਿੰਡ ਤੋਂ ਘੱਟ ਹੀ ਹੁੰਦੀ: ਚੰਨੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੋਟਿੰਗ ਜਾਰੀ ਹੈ ਅਤੇ ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ‘ਤੇ ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈਣ ਦੇ ਦੋਸ਼ ਲਗਾਏ ਹਨ। ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ …
Read More »ਅਕਾਲੀ ਦਲ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਬਜ਼ੇ ‘ਚ ਲਈ ਸੋਨੂੰ ਸੂਦ ਦੀ ਕਾਰ ਤਾਂ ਅਦਾਕਾਰ ਨੇ ਵੀ EC ਤੋਂ ਕੀਤੀ ਮੰਗ
ਮੋਗਾ: ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੱਚਰ ਸੂਦ ਦੇ ਭਰਾ ਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਨੇ ਸੋਨੂੰ ਸੂਦ ‘ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸੋਨੂੰ …
Read More »ਪਠਾਨਕੋਟ ‘ਚ ਭਾਜਪਾ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਤਿੱਖੀ ਬਹਿਸ
ਪਠਾਨਕੋਟ: ਪਠਾਨਕੋਟ ‘ਚ ਭਾਜਪਾ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਉਸ ਵੇਲੇ ਬਹਿਸਬਾਜ਼ੀ ਹੋ ਗਈ, ਜਦੋਂ ਅਸ਼ਵਨੀ ਸ਼ਰਮਾ ਵਾਰਡ ਨੰਬਰ 16 ਦੇ ਬੂਥ ਨੰਬਰ-24, 25, 26 ’ਤੇ ਵੋਟ ਪਾਉਣ ਪੁੱਜੇ ਸਨ। ਇਸ ਘਟਨਾ ਦੇ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਪਠਾਨਕੋਟ ਦੇ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਦੀ …
Read More »ਹਲਕਾ ਭਦੌੜ ਤੋਂ ਚੰਨੀ ਖ਼ਿਲਾਫ਼ ਚੋਣ ਲੜ ਰਹੇ ਆਪ ਉਮੀਦਵਾਰ ਦੀ ਗੱਡੀ ‘ਤੇ ਹਮਲਾ
ਬਰਨਾਲਾ : ਜ਼ਿਲ੍ਹਾ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ ’ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ। ਲਾਭ ਸਿੰਘ ਨੇ ਦੱਸਿਆ ਕਿ ਉਹ ਭਦੌੜ ਹਲਕੇ ਵਿਚ ਪੋਲਿੰਗ ਬੂਥ ਦੀ ਚੈਕਿੰਗ ਕਰਕੇ ਵਾਪਸ ਪਰਤ …
Read More »ਇਨ੍ਹਾਂ ਪਿੰਡਾਂ ਵਲੋਂ ਵਿਧਾਨ ਸਭਾ ਚੋਣਾਂ ਦਾ ਪੂਰਨ ਬਾਈਕਾਟ, ਨਹੀਂ ਪਈ ਇੱਕ ਵੀ ਵੋਟ
ਹੁਸ਼ਿਆਰਪੁਰ: ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਦਾ ਪੂਰਨ ਬਾਈਕਾਟ ਕੀਤਾ ਹੈ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਨੇ ਇੱਥੇ ਬੂਥ ਤੱਕ ਨਹੀਂ ਲੱਗਣ ਦਿੱਤੇ। ਵੋਟਰਾਂ ਵੱਲੋਂ ਕੀਤੇ ਬਾਈਕਾਟ ਕਾਰਨ ਇਥੇ ਕਿਸੇ ਵੀ ਵਿਅਕਤੀ ਨੇ ਹੁਣ ਤੱਕ ਵੋਟ ਨਹੀਂ ਪਾਈ। ਸਾਬਕਾ ਜ਼ਿਲ੍ਹਾ ਪ੍ਰੀਸ਼ਦ …
Read More »