ਅੰਮ੍ਰਿਤਸਰ- ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਪਤਨੀ ਨਵਜੋਤ ਕੌਰ ਨਾਲ ਵੋਟ ਪਾਉਣ ਪੁੱਜੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਰੋਧੀ ਚੋਣਾਂ ਜਿੱਤਣ ਲਈ ਪੈਸੇ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਦਾ ਦੇਸ਼ ਭਗਤ ਵਾਲਾ ਮਖੌਟਾ …
Read More »ਰਾਘਵ ਚੱਢਾ ਨੇ ਅਕਾਲੀ ਦਲ ‘ਤੇ ਲਾਏ ਬੂਥ ਕੈਪਚਰਿੰਗ ਦੇ ਇਲਜ਼ਾਮ
ਚੰਡੀਗੜ੍ਹ : ਪੰਜਾਬ ‘ਚ ਵੋਟਿੰਗ ਜਾਰੀ ਹੈ, ਕਈ ਦਿੱਗਜ ਸਿਆਸਤਦਾਨ ਆਪਣੇ ਪਰਿਵਾਰਾਂ ਨਾਲ ਆਪਣੇ ਵੋਟਿੰਗ ਅਧਿਕਾਰ ਦਾ ਇਸਤੇਮਾਲ ਕਰ ਚੁੱਕੇ ਹਨ। ਉਥੇ ਹੀ ਕਈਂ ਥਾਵਾਂ ‘ਤੇ ਵੋਟਿੰਗ ਮਸ਼ੀਨਾਂ ਖਰਾਬ ਹੋਣ ਕਾਰਨ ਵੋਟਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਘਵ ਚੱਢਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਸਾਂਝੀ ਕੀਤੀ …
Read More »ਮੋਗਾ ਤੋਂ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਵੋਟ, ਕਿਹਾ ਸਮਾਂ ਆ ਗਿਆ ਹੈ ਕਿ ਨਾਗਰਿਕ ਜਾਗਰੂਕ ਹੋਣ
ਮੋਗਾ: ਪੰਜਾਬ ਵਿਧਾਨ ਸਭਾ ਚੋਣਾ ਦੀ ਵੋਟਿੰਗ ਦੀ ਸ਼ੁਰੂਆਤ ਅੱਜ ਸਵੇਰੇ ਤੜਕਸਾਰ 8 ਵਜੇ ਤੋਂ ਹੋ ਚੁੱਕੀ ਹੈ। ਕਈ ਦਿੱਗਜ ਉਮਦੀਵਾਰ ਵੀ ਆਪਣੇ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ, ਤੋਂ ਬਾਅਦ ਮੋਗਾ ਤੋਂ ਉਮੀਦਵਾਰ …
Read More »ਸੋਹਣਾ-ਮੋਹਣਾ ਨੇ ਪਹਿਲੀ ਵਾਰ ਕੀਤੀ ਆਪਣੇ ਵੋਟਿੰਗ ਅਧਿਕਾਰ ਦੀ ਵਰਤੋਂ, ਸਰੀਰ ਇੱਕ ਪਰ ਦੋ ਵੱਖਰੇ ਵੋਟਰ
ਮਾਨਾਂਵਾਲਾ: ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ-20 ਅਧੀਨ ਪੈਂਦੇ ਬੂਥ ਨੰਬਰ 101 ‘ਤੇ ਸੋਹਣਾ-ਮੋਹਣਾ ਨੇ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸੋਹਣਾ-ਮੋਹਣਾ ਦੀ ਵੋਟ ਪਵਾਉਣ ਲਈ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ …
Read More »ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦਿੱਗਜ ਆਗੂਆਂ ਦੀ ਪੰਜਾਬ ਦੇ ਵੋਟਰਾਂ ਨੂੰ ਅਪੀਲ
ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ, ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਹੁਣ ਸਰਬਸ਼ਕਤੀਮਾਨ ਅਤੇ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਨ੍ਹਾਂ ਨੇ …
Read More »ਪੰਜਾਬ ਵਿਧਾਨ ਸਭਾ ਚੋਣਾਂ 2022 LIVE: ਪੰਜਾਬ ‘ਚ ਵੋਟਾਂ ਪੈਣ ਦਾ ਸਮਾਂ ਹੋਇਆ ਖਤਮ, EVM ‘ਚ ਕੈਦ ਹੋਈ 1304 ਉਮੀਦਵਾਰਾਂ ਦੀ ਕਿਸਮਤ
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਐਤਵਾਰ ਨੂੰ ਸੂਬੇ ਦੇ ਕੁੱਲ 2.14 ਕਰੋੜ ਵੋਟਰਾਂ ਵਿੱਚੋਂ 71.95 ਫੀਸਦ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਵੋਟਾਂ ਪਾਈਆਂ। ਕੁਲ 15469618 ਵੋਟਰਾਂ ਨੇ ਵੋਟ ਪਾਈ, ਜਿਨਾਂ ਵਿੱਚ 8133930 ਪੁਰਸ਼ ਅਤੇ 7335406 ਔਰਤਾਂ ਜਦਕਿ 282 ਟਰਾਂਸਜੈਡਰ /ਹੋਰ ਸ਼ਾਮਿਲ ਹਨ। ਵੋਟਾਂ …
Read More »ਕਾਂਗਰਸ ਹਾਈਕਮਾਂਡ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਨੂੰ ਪਾਰਟੀ ‘ਚੋਂ ਕੀਤਾ ਬਾਹਰ
ਫ਼ਿਰੋਜ਼ਪੁਰ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਿਧਾਇਕਾਂ ਤੇ ਆਗੂਆਂ ‘ਤੇ ਸਖ਼ਤ ਕਾਰਵਾਈ ਕਰ ਰਹੀ ਹੈ। ਬੀਤੇ ਦਿਨੀਂ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਸ਼ੁੱਕਰਵਾਰ ਨੂੰ ਵੀ ਕੁਝ ਵਿਧਾਇਕਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਗਿਆ ਤੇ ਅੱਜ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ …
Read More »ਚਰਨਜੀਤ ਚੰਨੀ ਖਿਲਾਫ ਹੁਣ ਲੁਧਿਆਣਾ ‘ਚ ਵੀ ਮਾਮਲਾ ਦਰਜ
ਲੁਧਿਆਣਾ: ਚਰਨਜੀਤ ਸਿੰਘ ਚੰਨੀ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮੁਜ਼ਫਰਨਗਰ ‘ਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਹੁਣ ਉਨ੍ਹਾਂ ਖਿਲਾਫ ਲੁਧਿਆਣਾ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਵਕੀਲ ਐਡਵੋਕੇਟ ਗੌਰਵ ਅਰੋੜਾ ਵੱਲੋਂ ਲੁਧਿਆਣਾ …
Read More »ਬਲਬੀਰ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੱਧੂ ਦੇ ਘਰ ਚੋਣ ਕਮਿਸ਼ਨ ਦੀ ਰੇਡ
ਚੰਡੀਗੜ੍ਹ: ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਭਰਾ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਮੁਹਾਲੀ ਸਥਿਤ ਰਿਹਾਇਸ਼ ਬੀਤੀ ਰਾਤ ਨਾਜਾਇਜ਼ ਸ਼ਰਾਬ ਮਿਲਣ ਦੀ ਸੂਚਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਆਪਣੀ ਟੀਮ ਨਾਲ ਛਾਪਾ ਮਾਰਿਆ। ਇਸ ਤੋਂ ਇਲਾਵਾ ਮੌਕੇ ‘ਤੇ ਥਾਣਾ ਸੋਹਾਣਾ ਦੇ ਐੱਸਐੱਚਓ ਅਤੇ ਫੇਜ਼-11 ਥਾਣੇ ਦੇ ਐੱਸਐੱਚਓ …
Read More »ਚੰਡੀਗੜ੍ਹ ਦੇ ਡੀਐਸਪੀ ਵਲੋਂ ਨਵਜੋਤ ਸਿੱਧੂ ਖਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਜਿੱਥੇ ਭਲਕੇ ਵੋਟਾਂ ਪੈਣੀਆਂ ਹਨ, ਉੱਥੇ ਹੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਖਿਲਾਫ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ …
Read More »