ਗੁਰਦਾਸਪੁਰ: ਚੋਣ ਪ੍ਰਚਾਰ ਬੰਦ ਹੁੰਦੇ ਹੀ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੱੜਪ ਹੋ ਗਈ। ਇਸ ਦੌਰਾਨ ਇੱਕ ਨੌਜਵਾਨ ਕਰਨਬੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਵਰਕਰਾਂ …
Read More »ਚੋਣਾਂ ਤੋਂ ਪਹਿਲਾਂ ਚਰਨਜੀਤ ਚੰਨੀ ਤੇ ਸਿੱਧੂ ਮੂਸੇਵਾਲਾ ਵਿਰੁੱਧ ਮਾਮਲਾ ਦਰਜ
ਮਾਨਸਾ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਨੀ ਅਤੇ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਅਸਲ ‘ਚ ਬੀਤੇ ਦਿਨੀਂ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ …
Read More »ਕਾਂਗਰਸ ਨੇ ਕੇਵਲ ਢਿੱਲੋਂ ਤੇ ਤਰਸੇਮ ਡੀਸੀ ਤੋਂ ਬਾਅਦ ਹੁਣ ਅਮਰੀਕ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ
ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਬਾਹਰ ਕਰ ਦਿੱਤਾ ਹੈ। ਇਸ ਵਾਰ ਸਮਰਾਲਾ ਤੋਂ ਕਾਂਗਰਸ ਵੱਲੋਂ ਸਾਬਕਾ ਮੰਤਰੀ ਸਵਰਗੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਟਿਕਟ ਦੇਣ ਮਗਰੋਂ ਢਿੱਲੋਂ ਆਜ਼ਾਦ ਚੋਣ ਲੜ ਰਹੇ ਹਨ। ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਢਿੱਲੋਂ …
Read More »ਨਵਜੋਤ ਸਿੱਧੂ ਨੇ ਆਪ ਬੈਰੀਕੇਡ ਹਟਾ ਕੇ ਖੁੱਲ੍ਹਵਾਇਆ ਅਧੂਰਾ ਐਲੀਵੇਟਿਡ ਰੋਡ
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਚੋਣ ਜ਼ਾਬਤੇ ਦੌਰਾਨ ਹੀ ਭੰਡਾਰੀ ਪੁਲ ਐਕਸਟੈਨਸ਼ਨ `ਤੇ ਅਧੂਰੀ ਐਲੀਵੇਟਿਡ ਸੜਕ ਨੂੰ ਵਾਹਨਾਂ ਲਈ ਖੁਲ੍ਹਵਾ ਦਿੱਤਾ। ਇਸ ਦੀ ਸੜਕ ਅਜੇ ਕੱਚੀ ਹੈ ਅਤੇ ਅਗਲੇ ਕੁਝ ਦਿਨਾਂ `ਚ ਇਸ `ਤੇ ਲੁਕ ਪਾਈ ਜਾਵੇਗੀ। ਸਿੱਧੂ ਨੇ ਨਵੇਂ …
Read More »ਸਿੱਧੂ ਦੀ ਭੈਣ ਸੁਮਨ ਤੂਰ ਨੇ ਕੌਮੀ ਮਹਿਲਾ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ
ਨਵੀਂ ਦਿੱਲੀ: ਵਿਧਾਨ ਸਭਾ ਦੀਆਂ ਵੋਟਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਇੱਕ ਵਾਰ ਫਿਰ ਸਾਹਮਣੇ ਆਈ ਹੈ। ਸੁਮਨ ਤੂਰ ਵਲੋਂ ਨਵੀਂ ਦਿੱਲੀ ‘ਚ ਨਵਜੋਤ ਸਿੱਧੂ ਖਿਲਾਫ ਕੌਮੀ ਮਹਿਲਾ ਕਮਿਸ਼ਨ ਕੋਲ ਰਾਈਟ ਟੂ-ਲਿਵ ਵਿਦ ਡਿਗਨਿਟੀ, ਮਾਣਹਾਨੀ, ਮਾਨਸਿਕ ਤਸ਼ੱਦਦ, ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਨੇ …
Read More »ਸਾਰੀਆਂ ਵਿਰੋਧੀ ਪਾਰਟੀਆਂ ‘ਆਪ’ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ, ਉਨ੍ਹਾਂ ਨੂੰ ਹਰਾਉਣ ਲਈ ਹੁਣ ਇਕੱਠਾ ਹੋਣਾ ਪੈਣਾ: ਕੇਜਰੀਵਾਲ
ਜਲਾਲਾਬਾਦ/ਅਬੋਹਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਪਾਣੀ ਦੀ ਸਮੱਸਿਆ ਨੂੰ ਖ਼ਤਮ ਕਰਨ ਦਾ ਭਰੋਸਾ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਖਬਰ ਮਿਲੀ ਹੈ ਕਿ ਇੱਥੋਂ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। …
Read More »ਚੰਨੀ ਦੇ ਬਿਆਨ ਨੂੰ ਲੈ ਕੇ ਪ੍ਰਵਾਸੀ ਭਾਈਚਾਰੇ ਵੱਲੋਂ ਕਾਂਗਰਸ ਦਾ ਬਾਈਕਾਟ
ਮੋਗਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਪਿਆ ਘਮਾਸਾਣ ਰੁਕਣ ਦਾ ਨਾਮ ਨਹੀ ਲੈ ਰਿਹਾ। ਚੰਨੀ ਦੇ ਬਿਆਨ ਨੂੰ ਲੈ ਕੇ ਮੋਗਾ ਵਿਖੇ ਪ੍ਰਵਾਸੀ ਭਾਈਚਾਰੇ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। ਹਾਲਾਂਕਿ ਚਰਨਜੀਤ ਸਿੰਘ ਚੰਨੀ ਖਿਲਾਫ ਮਾਮਲਾ ਵੀ ਦਰਜ਼ ਹੋ ਚੁੱਕਾਂ ਪਰ ਫਿਰ ਵੀ ਚਰਨਜੀਤ …
Read More »ਮੈਂ ਦੁਨੀਆ ਦਾ ਸਭ ਤੋਂ ‘ਸਵੀਟ ਅੱਤ ਵਾਦੀ’, ਜੋ ਹਸਪਤਾਲ ਬਣਵਾਉਂਦਾ ਹੈ ਤੇ ਲੋਕਾਂ ਦੀ ਸੇਵਾ ਕਰਦਾ ਹੈ: ਕੇਜਰੀਵਾਲ
ਚੰਡੀਗੜ੍ਹ: ਸ਼ਾਇਰ ਕੁਮਾਰ ਵਿਸ਼ਵਾਸ ਵਲੋਂ ਲਾਏ ਗਏ ਦੋਸ਼ਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲੀ ਵਾਰ ਤੇ ਚੁੱਪੀ ਤੋੜੀ ਹੈ। ਕੇਜਰੀਵਾਲ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਸ਼ਾਇਦ ਕੋਈ ਹਾਸਰਸ ਕਵੀ ਹਨ, ਉਹ ਕੁਝ ਵੀ ਕਹਿ ਦਿੰਦੇ ਹਨ ਤੇ ਜਿਸਨੂੰ ਮੋਦੀ ਤੇ ਰਾਹੁਲ ਗਾਂਧੀ ਨੇ ਗੰਭੀਰਤਾ …
Read More »ਪ੍ਰਿਅੰਕਾ ਗਾਂਧੀ ਦਾ ਜਿੱਤ ਦਾ ਦਾਅਵਾ ਖੋਖਲਾ, ਪੰਜਾਬ ‘ਚ ਸਰਕਾਰ ਬਣਾਉਣ ਦਾ ਸੁਪਨਾ ਨਹੀਂ ਹੋਣਾ ਪੂਰਾ: ਮਜੀਠੀਆ
ਅੰਮ੍ਰਿਤਸਰ: ਬਸਪਾ ਉਮੀਦਵਾਰ ਬਿਕਰਮ ਮਜੀਠੀਆ ਨੇ ਵੇਰਕਾ ਵਿਧਾਨ ਸਭਾ ਹਲਕੇ `ਚ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਲੰਮੇ ਹਥੀਂ ਲਿਆ। ਮਜੀਠੀਆ ਨੇ ਕਿਹਾ ਕਿ `ਆਪ` ਸੁਪਰੀਮੋ ਕੇਜਰੀਵਾਲ ਵੱਲੋਂ ਆਪਣੀ ਪਾਰਟੀ ਦੇ ਵਿਧਾਇਕਾਂ ਦੀ ਗਾਰੰਟੀ ਲਈ ਨਹੀਂ ਲਈ ਜਾ ਰਹੀ ਅਤੇ ਗੱਲ ਉਹ ਪੰਜਾਬ ਦੇ ਲੋਕਾ ਨੂੰ …
Read More »51 ਹਜ਼ਾਰ ਨੂੰ ਲੈ ਕੇ ਚੰਨੀ ਤੇ ਕੇਜਰੀਵਾਲ ਵਿਚਾਲੇ ਛਿੜੀ ਟਵਿੱਟਰ ਵਾਰ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ: ਪੰਜਾਬ ‘ਚ ਜਿਵੇਂ ਚੋਣਾਂ ਦਾ ਨੇੜ੍ਹੇ ਆ ਰਿਹਾ ਹੀ, ਉਸੇ ਤਰ੍ਹਾਂ ਹੀ ਸਿਆਸੀ ਬਿਆਨਬਾਜ਼ੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਚਰਨਜੀਤ ਸਿੰਘ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 51 ਹਜ਼ਾਰ ਨੂੰ ਲੈ ਕੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਚਰਨਜੀਤ ਚੰਨੀ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ‘ਤੇ …
Read More »