ਫਗਵਾੜਾ/ਜਲੰਧਰ: ਅੱਜ ਫਗਵਾੜਾ ਦਫਤਰ ਵਿਖੇ ਬਹੁਜਨ ਸਮਾਜ ਪਾਰਟੀ ਤੇ ਸ਼ਿਰੋਮਣੀ ਅਕਾਲੀ ਦਲ ਦੀ ਸਾਂਝੀ ਰੱਖੀ ਗਈ ਜਿਸ ਵਿੱਚ ਬਸਪਾ ਸੂਬਾ ਪ੍ਰਧਾਨ ਅਤੇ ਗਠਜੋੜ ਦੇ ਸਾਂਝੇ ਉਮੀਦਵਾਰ ਸਰਦਾਰ ਜਸਵੀਰ ਸਿੰਘ ਗੜ੍ਹੀ ਪਹੁੰਚੇ। ਮੀਟਿੰਗ ਵਿੱਚ ਸੂਬਾ ਪ੍ਰਧਾਨ ਵਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਖਾਸ ਦਿਸ਼ਾ ਨਿਰਦੇਸ਼ ਦਿੱਤੇ ਗਏ। 10 ਮਾਰਚ ਦੇ …
Read More »ਪੰਜਾਬ ਵਿਧਾਨਸਭਾ ਚੋਣਾਂ 2022 ਦੇ ਨਤੀਜੇ ਭਲਕੇ, ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
ਚੰਡੀਗੜ੍ਹ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ …
Read More »ਐਗਜ਼ਿਟ ਪੋਲ ‘ਤੇ ਕਿਸੇ ਵੀ ਪੰਜਾਬੀ ਨੂੰ ਨਹੀਂ ਭਰੋਸਾ, ਲੱਗਣੀ ਚਾਹੀਦੀ ਹੈ ਪਾਬੰਦੀ: ਸੁਖਬੀਰ ਬਾਦਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ਦੇ ਸਿਸਟਮ ਨੂੰ ਬੈਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਪੋਲਜ਼ ’ਤੇ ਕਿਸੇ ਵੀ ਪੰਜਾਬੀ ਨੂੰ ਭਰੋਸਾ …
Read More »ਮੌੜ ਮੰਡੀ ਬੰਬ ਧਮਾਕੇ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ: ਸਾਲ 2017 ‘ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਮੌੜ ਮੰਡੀ ’ਚ ਹੋਏ ਬੰਬ ਧਮਾਕੇ ਮਾਮਲੇ ’ਚ ਹੁਣ ਤਕ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਹੈ। …
Read More »ਯੂਕਰੇਨ ‘ਚ ਫਸੇ ਪਠਾਨਕੋਟ ਦੇ 3 ਵਿਦਿਆਰਥੀ, ਮਾਪੇ ਚਿੰਤਾ ’ਚ
ਪਠਾਨਕੋਟ: ਯੂਕਰੇਨ ‘ਚ ਫਸੇ ਬੱਚਿਆਂ ਨੂੰ ਲੈ ਕੇ ਮਾਪੇ ਚਿੰਤਾ ਵਿਚ ਹਨ। ਪਰਿਵਾਰਕ ਮੈਂਬਰ ਆਪਣੇ ਬੱਚਿਆਂ ਨੂੰ ਫੋਨ ਤੇ ਵੀਡੀਓ ਕਾਲ ਰਾਹੀਂ ਜੁੜੇ ਹੋਏ ਹਨ। ਪਠਾਨਕੋਟ ‘ਚ ਵੀ ਕੁਝ ਅਜਿਹੇ ਪਰਿਵਾਰ ਸਾਹਮਣੇ ਆਏ ਹਨ, ਜਿਨ੍ਹਾਂ ਦੇ ਬੱਚੇ ਪੜਾਈ ਕਰਨ ਲਈ ਯੂਕਰੇਨ ਗਏ ਸਨ, ਪਰ ਹੁਣ ਤਣਾਅਪੂਰਨ ਸਥਿਤੀ ਕਾਰਨ ਬੱਚੇ ਉੱਥੇ …
Read More »ਸ਼ੂਗਰ ਮਿੱਲ ‘ਚ ਗੰਨਾ ਲੈ ਕੇ ਪੁੱਜੇ ਕਿਸਾਨ ਨਾਲ ਕਰਮਚਾਰੀਆਂ ਨੇ ਕੀਤੀ ਕੁੱਟਮਾਰ, ਵੀਡੀਓ ਵਾਇਰਲ
ਗੁਰਦਾਸਪੁਰ: ਦੇਰ ਰਾਤ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ ‘ਚ ਗੰਨੇ ਦੀ ਟਰਾਲੀ ਨੂੰ ਲੈ ਕੇ ਇਕ ਕਿਸਾਨ ਅਤੇ ਮਿੱਲ ਦੇ ਸੁਰੱਖਿਆ ਕਰਮੀਆਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਸੁਰੱਖਿਆ ਕਰਮੀਆਂ ਨੇ ਕਿਸਾਨ ਦੀ ਬੁਰੀ ਤਰ੍ਹਾਂ ਕੁਟਮਾਰ ਕੀਤੀ ਜਿਸ ਦੀ ਵੀਡੀਓ ਸੋਸ਼ਿਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ …
Read More »ਬਿਕਰਮ ਮਜੀਠੀਆ ਨੇ ਮੁਹਾਲੀ ਕੋਰਟ ‘ਚ ਕੀਤਾ ਆਤਮ ਸਮਰਪਣ
ਮੁਹਾਲੀ: ਡਰੱਗ ਮਾਮਲੇ ‘ਚ ਫਸੇ ਬਿਕਰਮ ਮਜੀਠੀਆ ਆਪਣੇ ਵਕੀਲਾਂ ਨਾਲ ਅਦਾਲਤ ਪਹੁੰਚੇ, ਜਿਥੇ ਉਨ੍ਹਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮਜੀਠੀਆ ਨੂੰ ਰੈਗੂਲਰ ਜ਼ਮਾਨਤ ਪਟੀਸ਼ਨ ਦਾਇਰ ਕਰਨੀ ਪਵੇਗੀ। ਹੁਣ ਉਨ੍ਹਾਂ ਦੀ ਜ਼ਮਾਨਤ ਮੰਗ ‘ਤੇ ਸੁਣਵਾਈ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਕੀਲ ਉਨ੍ਹਾਂ ਦੀ ਕਸਟਡੀ ਮੰਗ ਰਹੇ …
Read More »ਚੋਣਾਂ ਦਾ ਪੂਰਨ ਬਾਈਕਾਟ ਕਰਨ ਵਾਲੇ ਪਿੰਡਾਂ ਦਾ ਧਰਨਾ ਜਾਰੀ, ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ
ਹੁਸ਼ਿਆਰਪੁਰ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਪੈ ਚੁੱਕੀਆ ਹਨ ਤੇ ਹੁਣ 10 ਮਾਰਚ ਨੂੰ ਨਤੀਜੇ ਆਉਣੇ ਹਨ। ਜਿੱਥੇ ਇੱਕ ਪਾਸੇ 20 ਫਰਵਰੀ ਨੂੰ ਪੂਰਾ ਪੰਜਾਬ ਲੋਕਤੰਤਰ ਦਾ ਸਭ ਤੋਂ ਵੱਡਾ ਵੋਟਾਂ ਦਾ ਤਿਉਹਾਰ ਮਨਾ ਰਿਹਾ ਸੀ। ਉੱਥੇ ਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੋ ਅਜਿਹੇ ਪਿੰਡ ਵੀ ਹਨ, ਜਿਨ੍ਹਾਂ ਵੱਲੋਂ …
Read More »ਯੂਪੀ ‘ਚ 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਸ਼ੁਰੂ
ਯੂਪੀ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਹੋਣੀ ਹੈ । ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ, ਰਾਏਬਰੇਲੀ, ਪੀਲੀਭੀਤ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਫਤਿਹਪੁਰ, ਬਾਂਦਾ ਅਤੇ ਉਨਾਵ ਦੀਆਂ 59 ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰ ‘ਚ …
Read More »ਪੰਜਾਬ ‘ਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਨਹੀਂ ਬਣੇਗੀ ਸਰਕਾਰ: ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ, ਭਾਜਪਾ ਵਾਲੇ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜੀ ਮਜ਼ਬੂਤ ਗੱਠਜੋੜ ਕਰ ਲੈਣ। ਮਾਨ …
Read More »