Breaking News

Tag Archives: punjab election

ਮੇਰੀ ਲਈ ਟੋਏ ਪੁੱਟਣ ਵਾਲੇ ਆਪ ਹੀ ਖੂਹ `ਚ ਡਿੱਗੇ: ਸਿੱਧੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ‘ਚ ਇਤਿਹਾਸਕ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ ਸੂਬੇ ਦੀ ਵਾਂਗਡੋਰ ਸੰਭਾਲਣ ਦੀ ਤਿਆਰੀ ਕਰ ਰਹੀ ਹੈ, ਪਰ ਸੱਤਾ ਗੁਆਉਣ ਵਾਲੀ ਕਾਂਗਰਸ ਪਾਰਟੀ ਦੇ ਅੰਦਰ ਚੱਲ ਰਿਹਾ ਕਾਟੋ ਕਲੇਸ਼ ਹਾਲੇ ਵੀ ਬਰਕਰਾਰ ਹੈ। ਕਾਂਗਰਸ ਦੇ ਵੱਡੇ ਆਗੂ ਹਾਰ ਲਈ ਇੱਕ ਦੂਜੇ ਨੂੰ ਜ਼ਿੰਮੇਵਾਰ ਦੱਸ …

Read More »

ਪੰਜਾਬ ਚੋਣ ਨਤੀਜੇ 2022: ਰੁਝਾਨਾਂ ‘ਚ ਸੋਨੂੰ ਸੂਦ ਦੀ ਭੈਣ ਮਾਲਵਿਕਾ ਪਿੱਛੇ, ‘ਆਪ’ ਕੋਲ ਸਪੱਸ਼ਟ ਬਹੁਮਤ

ਚੰਡੀਗੜ੍ਹ- ਪੰਜਾਬ ਵਿੱਚ ਵੋਟਾਂ ਦੀ ਗਿਣਤੀ ਦੇ ਪਹਿਲੇ ਦੋ ਘੰਟਿਆਂ ਵਿੱਚ ਹੀ ਆਮ ਆਦਮੀ ਪਾਰਟੀ (ਆਪ) ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਕਾਂਗਰਸ ਉਮੀਦਵਾਰ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਮੋਗਾ ਵਿਧਾਨ ਸਭਾ ਸੀਟ ਤੋਂ ਪਿੱਛੇ ਚੱਲ ਰਹੀ ਹੈ। ਜਦੋਂ ਕਿ ਪਿਛਲੇ 40 ਸਾਲਾਂ …

Read More »

ਸੀਐਮ ਚੰਨੀ ਦੋਵੇਂ ਸੀਟਾਂ ਤੋਂ ਪਿੱਛੇ

ਨਿਊਜ਼ ਡੈਸਕ- ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਰੁਝਾਨ ਆ ਗਏ ਹਨ। ਇਸ ਵਿੱਚ ਕਿਸੇ ਨੂੰ ਵੀ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ। ਹਾਲਾਂਕਿ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਜਾਪਦੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਸਮੇਤ ਕਈ ਦਿੱਗਜ ਆਗੂ ਪਿੱਛੇ ਚੱਲ ਰਹੇ ਹਨ। ਸੀਐਮ ਚਰਨਜੀਤ ਚੰਨੀ ਭਦੌੜ …

Read More »

Punjab Election Results 2022: ਪੰਜਾਬ ‘ਚ ਆਪ ਨੇ 92 ਸੀਟਾਂ ਨਾਲ ਹਾਸਲ ਕੀਤੀ ਜਿੱਤ

Election Results BJP-2 SAD+BSP-4 CONGRESS-18 AAP-92 OTH-1 ਚੰਡੀਗੜ੍ਹ: ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਨੇ ਇਕ ਪਾਸੜ ਜਿੱਤ ਹਾਸਲ ਕਰਦੇ ਹੋਏ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਸੱਤਾਧਾਰੀ ਕਾਂਗਰਸ ਪਾਰਟੀ 18 ਸੀਟਾਂ ਨਾਲ ਦੂਜੇ ਨੰਬਰ ‘ਤੇ  ਹੈ। ਬਾਕੀ ਸੀਟਾਂ ਵਿੱਚ ਅਕਾਲੀ ਦਲ ਨੂੰ …

Read More »

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ, ਸੀਐਮ ਚੰਨੀ ਨੇ ਗੁਰਦੁਆਰੇ ਵਿੱਚ ਟੇਕਿਆ ਮੱਥਾ

ਚੰਡੀਗੜ੍ਹ- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਹਾਲਾਂਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਪੰਜਾਬ ਵਿੱਚ ਘੱਟ ਵੋਟਿੰਗ ਹੋਈ ਹੈ। 20 ਫਰਵਰੀ ਨੂੰ ਸੂਬੇ ‘ਚ ਲਗਭਗ 71.95 ਫੀਸਦੀ ਵੋਟਾਂ ਪਈਆਂ ਸਨ। ਜਦੋਂ ਕਿ ਇਸ ਤੋਂ ਪਹਿਲਾਂ ਹੋਈਆਂ ਚੋਣਾਂ ਦਾ ਅੰਕੜਾ ਇਸ ਤੋਂ ਵੱਧ …

Read More »

ਬਸਪਾ- ਅਕਾਲੀ ਗਠਜੋੜ ਦੀ ਸਰਕਾਰ ਬਣਨ ਤੇ ਸੂਬੇ ਦੀ ਤਸਵੀਰ ਬਦਲਣ ਦਾ ਕੰਮ ਪਹਿਲ ਦੇ ਆਧਾਰ ਤੇ ਕਰਾਂਗੇ : ਜਸਵੀਰ ਗੜ੍ਹੀ

ਫਗਵਾੜਾ/ਜਲੰਧਰ: ਅੱਜ ਫਗਵਾੜਾ ਦਫਤਰ ਵਿਖੇ ਬਹੁਜਨ ਸਮਾਜ ਪਾਰਟੀ ਤੇ ਸ਼ਿਰੋਮਣੀ ਅਕਾਲੀ ਦਲ ਦੀ ਸਾਂਝੀ ਰੱਖੀ ਗਈ ਜਿਸ ਵਿੱਚ ਬਸਪਾ ਸੂਬਾ ਪ੍ਰਧਾਨ ਅਤੇ ਗਠਜੋੜ ਦੇ ਸਾਂਝੇ ਉਮੀਦਵਾਰ ਸਰਦਾਰ ਜਸਵੀਰ ਸਿੰਘ ਗੜ੍ਹੀ ਪਹੁੰਚੇ। ਮੀਟਿੰਗ ਵਿੱਚ ਸੂਬਾ ਪ੍ਰਧਾਨ ਵਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਖਾਸ ਦਿਸ਼ਾ ਨਿਰਦੇਸ਼ ਦਿੱਤੇ ਗਏ। 10 ਮਾਰਚ ਦੇ …

Read More »

ਪੰਜਾਬ ਵਿਧਾਨਸਭਾ ਚੋਣਾਂ 2022 ਦੇ ਨਤੀਜੇ ਭਲਕੇ, ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ …

Read More »

ਐਗਜ਼ਿਟ ਪੋਲ ‘ਤੇ ਕਿਸੇ ਵੀ ਪੰਜਾਬੀ ਨੂੰ ਨਹੀਂ ਭਰੋਸਾ, ਲੱਗਣੀ ਚਾਹੀਦੀ ਹੈ ਪਾਬੰਦੀ: ਸੁਖਬੀਰ ਬਾਦਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ਦੇ ਸਿਸਟਮ ਨੂੰ ਬੈਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਪੋਲਜ਼ ’ਤੇ ਕਿਸੇ ਵੀ ਪੰਜਾਬੀ ਨੂੰ ਭਰੋਸਾ …

Read More »

ਮੌੜ ਮੰਡੀ ਬੰਬ ਧਮਾਕੇ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ: ਸਾਲ 2017 ‘ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਮੌੜ ਮੰਡੀ ’ਚ ਹੋਏ ਬੰਬ ਧਮਾਕੇ ਮਾਮਲੇ ’ਚ ਹੁਣ ਤਕ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਹੈ। …

Read More »

ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਵੱਡਾ ਦਾਅਵਾ

ਨਿਊਜ਼ ਡੈਸਕਤ- ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਸਾਰੀਆਂ ਸਿਆਸੀ ਧਿਰਾਂ ਦਾਅਵਾ ਕਰ ਰਹੀਆਂ ਹਨ ਕਿ ਇਸ ਵਾਰ ਸਰਕਾਰ ਉਨ੍ਹਾਂ ਦੀ ਹੀ ਬਣੇਗੀ। ਅਜਿਹੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। …

Read More »