ਬਾਹਰੀ ਸੂਬਿਆਂ ਤੋਂ ਪੰਜਾਬ ਆਉਣ ਵਾਲਿਆਂ ਲਈ RT-PCR ਦੀ ਨੈਗੇਟਿਵ ਰਿਪੋਰਟ ਜ਼ਰੂਰੀ ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ 15 ਸਤੰਬਰ ਤੱਕ ਲਈ ਜਾਰੀ ਕੀਤੇ ਗਏ ਹਨ। ਪਹਿਲਾਂ ਦੀ ਤਰ੍ਹਾਂ ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਚਾਹੇ ਉਹ ਸੜਕ ਰਾਹੀਂ …
Read More »