Breaking News

Tag Archives: Punjab government

ਸੜਕ ਤੋਂ ਹਾਈਕੋਰਟ ਤੱਕ ਅੰਮ੍ਰਿਤਪਾਲ ਬਾਰੇ ਸਵਾਲ !

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਸੜਕ ਤੋਂ ਹਾਈਕੋਰਟ ਤੱਕ ਸਵਾਲ ਉੱਠ ਰਹੇ ਹਨ। ਇਸ ਮਾਮਲੇ ਵਿੱਚ ਅੱਜ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਟਿੱਪਣੀ ਸਾਹਮਣੇ ਆਈ ਹੈ। ਕੇਜਰੀਵਾਲ ਨੇ ਇਸ ਮਾਮਲੇ …

Read More »

‘ਬੰਦੀ ਸਿੰਘਾਂ’ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ‘ਚ ਪ੍ਰਕਾਸ਼ ਸਿੰਘ  ਬਾਦਲ ਨੇ ਕੀਤੇ ਦਸਤਖ਼ਤ

ਚੰਡੀਗੜ੍ਹ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਜਲਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ …

Read More »

ਪੰਜਾਬ ਦੇ ਕਾਲਜਾਂ ਨੂੰ ਕਿਉਂ ਵੱਜਣ ਜਿੰਦਰੇ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਇਕ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਅਤੇ ਪੂੰਜੀ ਨਿਵੇਸ਼ ਦੇ ਬਹੁਤ ਵੱਡੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਤਕਨੀਕੀ ਸਿੱਖਿਆ ਨਾਲ ਸੰਬੰਧਿਤ ਪੰਜਾਬ ਦੇ 140 ਕਾਲਜਾਂ ਨੂੰ ਜਿੰਦਰੇ ਵੱਜ ਚੁੱਕੇ ਹਨ। ਮੁੱਖ ਮੰਤਰੀ …

Read More »

ਮਰਹੂਮ ਅਦਾਕਾਰ ਦੀਪ ਸਿੱਧੂ ਬਾਰੇ ਭਾਈ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਵੱਡਾ ਬਿਆਨ

ਨਿਊਜ਼ ਡੈਸਕ: ਦੀਪ ਸਿੱਧੂ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ ਨੂੰ ਅੱਜ ਇੱਕ ਸਾਲ ਪੂਰਾ ਹੋ ਚੁੱਕਿਆ ਹੈ।  ਅੱਜ ਦੇ ਦਿਨ ਯਾਨੀ ਕਿ  15 ਫਰਵਰੀ ਨੂੰ ਹਰਿਆਣਾ-ਦਿੱਲੀ ਸਰਹੱਦ ‘ਤੇ ਸੋਨੀਪਤ ਨੇੜੇ ਸੜਕ ਹਾਦਸੇ ‘ਚ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ ਸੀ।ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ …

Read More »

 ਪੰਜਾਬ ‘ਚ ਅੱਜ ਤਿੰਨ ਟੋਲ ਪਲਾਜ਼ਾ ਹੋਣਗੇ ਬੰਦ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ 3 ਟੋਲ ਪਲਾਜ਼ੇ ਬੰਦ ਕਰਨਗੇ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਬੈਠਕ ਕੀਤੀ ਹੈ। ਇਨ੍ਹਾਂ ਟੋਲ ਪਲਾਜ਼ਾ ‘ਚ 2 ਹੁਸ਼ਿਆਰਪੁਰ ਜ਼ਿਲ੍ਹੇ ਅਤੇ 1 ਨਵਾਂਸ਼ਹਿਰ ‘ਚ ਹਨ। …

Read More »

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।  ਸਾਰੇ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਕੜਾਕੇ ਦੀ …

Read More »

ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ

ਮੁਹਾਲੀ: ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਚ ਰੇਤਾ-ਬੱਜਰੀ ਵੇਚਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।  ਜਿਸਦੇ ਲਈ ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਰਸਮੀ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਨਵੀ …

Read More »

ਪੰਜਾਬ ਸਰਕਾਰ ਵੱਲੋਂ ਪੰਜ ਕਾਰਡੀਅਕ ਕੇਅਰ ਸੈਂਟਰ ਖੋਲ੍ਹੇ ਜਾਣਗੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਲ ਸਬੰਧੀ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ 5 ਕਾਰਡੀਅਕ ਕੇਅਰ ਸੈਂਟਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ  …

Read More »

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ‘ਚ ਨਿੱਤਰੀਆਂ ਪੰਜਾਬ ਸਰਕਾਰ ਤੇ ਵਿਰੋਧੀ ਧਿਰਾਂ

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਮੁਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿੱਚ ਨਿੱਤਰੀਆਂ ਹਨ। ਦਸ ਦਈਏ ਕਿ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ …

Read More »

ਕਿਸਾਨਾਂ ਨੂੰ ਕਣਕ ਦਾ ਮਿਆਰੀ ਬੀਜ, ਖਾਦ ਤੇ ਦਵਾਈਆਂ ਵਾਜਬ ਮੁੱਲ ‘ਤੇ ਦੇਵੇਗੀ ਪੰਜਾਬ ਸਰਕਾਰ: ਕੁਲਦੀਪ ਸਿੰਘ ਧਾਲੀਵਾਲ

 ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਣਕ ਦਾ ਮਿਆਰੀ ਬੀਜ, ਖਾਦ ਅਤੇ ਦਵਾਈਆਂ ਵਾਜਬ ਮੁੱਲ ‘ਤੇ ਕਿਸਾਨਾਂ ਨੂੰ ੳਪਲੱਬਧ ਕਰਵਾਈਆਂ ਜਾਣਗੀਆਂ। ਪਨਸੀਡ, ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਣਕ ਦੇ ਨਕਲੀ ਬੀਜ ਦਾ ਇਕ ਵੀ …

Read More »