Breaking News

Tag Archives: Punjab News Live

 ਪੰਜਾਬ ‘ਚ ਅੱਜ ਤਿੰਨ ਟੋਲ ਪਲਾਜ਼ਾ ਹੋਣਗੇ ਬੰਦ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ 3 ਟੋਲ ਪਲਾਜ਼ੇ ਬੰਦ ਕਰਨਗੇ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਬੈਠਕ ਕੀਤੀ ਹੈ। ਇਨ੍ਹਾਂ ਟੋਲ ਪਲਾਜ਼ਾ ‘ਚ 2 ਹੁਸ਼ਿਆਰਪੁਰ ਜ਼ਿਲ੍ਹੇ ਅਤੇ 1 ਨਵਾਂਸ਼ਹਿਰ ‘ਚ ਹਨ। …

Read More »

ਸ਼ੂਗਰ ਮਿੱਲ ‘ਚ ਗੰਨਾ ਲੈ ਕੇ ਪੁੱਜੇ ਕਿਸਾਨ ਨਾਲ ਕਰਮਚਾਰੀਆਂ ਨੇ ਕੀਤੀ ਕੁੱਟਮਾਰ, ਵੀਡੀਓ ਵਾਇਰਲ

ਗੁਰਦਾਸਪੁਰ: ਦੇਰ ਰਾਤ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ ‘ਚ ਗੰਨੇ ਦੀ ਟਰਾਲੀ ਨੂੰ ਲੈ ਕੇ ਇਕ ਕਿਸਾਨ ਅਤੇ ਮਿੱਲ ਦੇ ਸੁਰੱਖਿਆ ਕਰਮੀਆਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਸੁਰੱਖਿਆ ਕਰਮੀਆਂ ਨੇ ਕਿਸਾਨ ਦੀ ਬੁਰੀ ਤਰ੍ਹਾਂ ਕੁਟਮਾਰ ਕੀਤੀ ਜਿਸ ਦੀ ਵੀਡੀਓ ਸੋਸ਼ਿਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ …

Read More »

ਪੰਜਾਬ ‘ਚ 27 ਫ਼ਰਵਰੀ ਤੋਂ ਹੋਵੇਗੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ: ਪਲਸ ਪੋਲੀਓ ਮੁਹਿੰਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਵਿੱਚ ਇਹ ਮੁਹਿੰਮ ਆਉਣ ਵਾਲੀ 27 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਨੂੰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ 0 ਤੋਂ 5 ਸਾਲ ਦੇ 31,08,660 ਨੋਨਿਹਾਲਾ …

Read More »

ਬਿਹਾਰ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਚਰਨਜੀਤ ਚੰਨੀ ਦਾ ਆਇਆ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਬਿਆਨ ਕਾਫ਼ੀ ਚਰਚਾ ਵਿੱਚ ਹੈ। ਜਿਸ ਨੂੰ ਲੈ ਕੇ ਬਿਹਾਰ ‘ਚ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ। ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੀ ਬਿਆਨ ਸਾਹਮਣੇ ਆਇਆ ਹੈ। …

Read More »

ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਪਾਰਟੀ ਨੇ 2017 ‘ਚ ਵੀ ਰਲ-ਮਿਲ ਲੜੀਆਂ ਸਨ ਚੋਣਾ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ,” ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ ਲਹਿਰ ਨੂੰ ਰੋਕਣ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਬਾਦਲ ਆਪਸ ਵਿੱਚ ਰਲ਼ ਕੇ ਵਿਧਾਨ ਸਭਾ ਦੀਆਂ ਚੋਣਾ ਲੜ ਰਹੇ ਹਨ ਤਾਂਕਿ ਆਮ ਆਦਮੀ …

Read More »

ਚਾਈਨਾ ਡੋਰ ਕਾਰਨ 4 ਸਾਲਾ ਬੱਚੀ ਦੀ ਹੋਈ ਮੌਤ

ਫਿਰੋਜ਼ਪੁਰ: ਫਿਰੋਜ਼ਪੁਰ ‘ਚ ਅੱਜ ਉਸ ਸਮੇ ਮਾਤਮ ਛਾ ਗਿਆ ਜਦੋਂ 4 ਸਾਲ ਦੀ ਬੱਚੀ ਦੀ ਚਾਈਨਾ ਡੋਰ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਚੀ ਬੀਤੇ ਦਿਨ ਆਪਣੀ ਮਾਂ ਨਾਲ ਸਕੂਟਰੀ ਤੇ ਬੈਠ ਕੇ ਸਕੂਲ ਤੋਂ ਵਾਪਸ ਆ ਰਹੀ ਸੀ ਅਤੇ ਚਾਈਨਾ ਡੋਰ ਬੱਚੀ ਦੀ ਗਰਦਨ ਦੇ ਦੁਆਲੇ ਫਸ ਜਾਨ …

Read More »

ਕਿਸਾਨ ਆਗੂ ਚੜੂਨੀ ਨੇ ਭਾਜਪਾ ਖਿਲਾਫ ਪ੍ਰਚਾਰ ਕਰਨ ਦਾ ਕੀਤਾ ਐਲਾਨ

ਕਰਨਾਲ: ਪੰਜਾਬ ਸਣੇ ਪੰਜ ਰਾਜਾਂ ‘ਚ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਤੇ ਸਾਰੀ ਪਾਰਟੀਆਂ ਸੱਤਾ ਨੂੰ ਹਥਿਆਉਣ ਲਈ ਜ਼ੋਰ ਅਜ਼ਮਾਇਸ਼ ਵਿੱਚ ਲੱਗੀਆਂ ਹੋਈਆਂ ਹਨ। ਜਿੱਥੇ ਇੱਕ ਪਾਸੇ ਪਾਰਟੀਆਂ ਵੱਲੋਂ ਵੱਖ-ਵੱਖ ਢੰਗ ਨਾਲ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵਿਚਾਲੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵਿਧਾਨ …

Read More »

ਅਕਾਲੀ ਦਲ ਨੂੰ ਵੱਡਾ ਝਟਕਾ, ਦਰਬਾਰਾ ਸਿੰਘ ਗੁਰੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 ਤੋਂ ਪਹਿਲਾਂ ਉਮੇਰਦਵਾਰਾਂ ਵਲੋਂ ਆਪਣੇ-ਆਪਣੇ ਹਲਕਿਆਂ ’ਚ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕਈ ਆਗੂ ਹੋਰਨਾਂ ਦੂਜੀ ਪਾਰਟੀ ਚ ਸ਼ਾਮਲ ਵੀ ਹੋ ਰਹੇ ਹਨ। ਅੱਜ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਆਗੂ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। …

Read More »

ਪਠਾਨਕੋਟ ‘ਚ ਦੇਰ ਰਾਤ ਭਾਜਪਾ ਦੀ ਜਨਸਭਾ ‘ਚ ਝੜਪ, ਅਸ਼ਵਨੀ ਸ਼ਰਮਾ ਨੇ ਪੰਜਾਬ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

ਪਠਾਨਕੋਟ : ਪਠਾਨਕੋਟ ‘ਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਜਨਸਭਾ ਦੌਰਾਨ ਹੰਗਾਮਾ ਉਸ ਸਮੇਂ ਤਣਾਅਪੂਰਨ ਦਾ ਮਾਹੌਲ ਬਣ ਗਿਆ ਜਦੋਂ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਦੀ ਰੈਲੀ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦਰਅਸਲ ਭਾਜਪਾ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਸਾਂਝਾ ਕੀਤਾ ਆਪਣਾ ਸਿਆਸੀ ਤਜਰਬਾ, ਦੱਸਿਆ ਇਸ ਵਾਰ ਕਿਸਦੀ ਬਣੇਗੀ ਸਰਕਾਰ

ਲੰਬੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ ਤਾਂ ਇਸ ਦੌਰਾਨ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੀ ਵੱਡਾ ਦਾਅਵਾ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹਲਕੇ ਵਿੱਚ ਚੋਣ ਪ੍ਰਚਾਰ …

Read More »