Breaking News

Tag Archives: Punjab News Live

ਵੱਡੀ ਵਾਰਦਾਤ: ਅੰਮ੍ਰਿਤਸਰ ‘ਚ ਨਿਹੰਗਾਂ ਨੇ ਵੱਢਿਆ ਨੌਜਵਾਨ ਦਾ ਗੁੱਟ!

ਅੰਮ੍ਰਿਤਸਰ (ਸੁਖਚੈਨ ਸਿੰਘ): ਜ਼ਿਲ੍ਹੇ ‘ਚ ਸਥਿਤ ਨੰਗਲੀ ਪਿੰਡ ਵਿਖੇ ਨਿਹੰਗਾਂ ਦੇ ਪਹਿਰਾਵੇ ‘ਚ ਦੋ ਵਿਅਕਤੀਆਂ ਨੇ ਨੌਜਵਾਨ ਦਾ ਗੁੱਟ ਵੱਢ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਆਨੰਦ ਵਿਸ਼ਵਾਸ ਨਾਮ ਦਾ ਨੌਜਵਾਨ ਫਾਈਨਾਂਸ ਕੰਪਨੀ ਦਾ ਕਰਿੰਦਾ ਸੀ ਤੇ ਉਹ ਪਿੰਡ ‘ਚ ਪੈਸਿਆਂ ਦੀ ਰਿਕਵਰੀ ਲਈ ਗਿਆ ਸੀ। ਇਸੇ ਦੌਰਾਨ ਉਸ ‘ਤੇ ਵਿਅਕਤੀਆਂ ਨੇ …

Read More »

Breaking: ਚਰਨਜੀਤ ਚੰਨੀ ਨਾਲ ਮੀਟਿੰਗ ਕਰਨ ਤੋਂ ਬਾਅਦ ਬਾਹਰ ਆਏ ਬਾਜਵਾ ਦੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ‘ਤੇ 5 ਮੰਤਰੀਆਂ ਤੇ 7 ਵਿਧਾਇਕਾਂ ਦੀ ਮੀਟਿੰਗ ਚੱਲ ਰਹੀ ਹੈ। ਉਧਰੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ। ਬਾਜਵਾ ਨੇ ਮੀਟਿੰਗ ਤੋਂ ਬਾਹਰ ਆਉਣ ਤੋਂ …

Read More »

ਪ੍ਰਤਾਪ ਸਿੰਘ ਬਾਜਵਾ ਦੀ ਸੁਖਦੇਵ ਸਿੰਘ ਢੀਂਡਸਾ ਨਾਲ ਗੁਪਤ ਮੀਟਿੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਲਗਾਤਾਰ ਗਰਮਾ ਰਹੀ ਹੈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੀ ਐਕਟਿਵ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨਾਲ ਅੱਜ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੀ ਰਿਹਾਇਸ਼ ਵਿਖੇ …

Read More »

ਪਰਗਟ ਸਿੰਘ ਨੂੰ ਧਮਕੀ ਦੇਣ ਸਬੰਧੀ ਸੁਨੀਲ ਜਾਖੜ ਦਾ ਵੱਡਾ ਬਿਆਨ, ਮੁੱਖ ਮੰਤਰੀ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਪਾਰਟੀ ਦੇ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਦੀ ਗੱਲ ਅਫਵਾਰ ਹੈ ਅਤੇ ਜ਼ਮੀਨੀ ਪੱਧਰ ਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ। ਜਾਖੜ ਨੇ ਕਿਹਾ ਕਿ ਪਾਰਟੀ ਵਿਧਾਇਕ ਪ੍ਰਗਟ ਸਿੰਘ ਦਾ ਪੂਰਾ ਸਨਮਾਨ ਕਰਦੀ ਹੈ। ਉਨਾਂ ਨੇ ਕਿਹਾ ਕਿ ਇਸ …

Read More »

ਆਕਸੀਜਨ ਦੀ ਲੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਮਿਲੀ ਰਾਹਤ

ਚੰਡੀਗੜ੍ਹ: ਮਹਾਂਮਾਰੀ ਦੇ ਇਸ ਚੁਣੌਤੀਪੂਰਨ ਸਮੇਂ ਵਿੱਚ ਪੰਜਾਬ ਲਈ ਇੱਕ ਰਾਹਤ ਦੀ ਖ਼ਬਰ ਆਈ ਹੈ। ਪੰਜਾਬ ਸਰਕਾਰ ਦੇ ਯਤਨਾਂ ਨੂੰ ਬੂਰ ਪਿਆ ਹੈ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਸਪਲਾਈ ਮਿਲਣੀ ਸ਼ੁਰੂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਵਿਡ ਕੰਟਰੋਲ ਰੂਮ (ਆਕਸੀਜਨ) ਦੇ ਮੈਂਬਰਾਂ …

Read More »

ਪੰਜਾਬ ਦੀ ਸਿਆਸਤ ‘ਚ ਸਿਆਸੀ ਪਾੜੇ ਦਾ ਵਾਧਾ ‘ਤੇ ਪੰਥਕ ਸਿਆਸਤ ਵਿੱਚ ਨਿਘਾਰ, ਮਾੜੇ ਦਿਨਾਂ ਦੀ ਨਿਸ਼ਾਨੀ

ਬੇਸ਼ੱਕ ਪੰਥ ਪ੍ਰਸਤ ਲੋਕਾਂ ਨੇ ਪੰਥਕ ਸੋਚ ‘ਤੇ ਜਜਬੇ ਨੂੰ ਬਰਕਰਾਰ ਰੱਖਣ ਦਾ ਪੁਰਜੋਰ ਯਤਨ ਵਿੱਢਿਆ ਹੋਇਆ ਹੈ ,ਪਰ ਸਿਆਸੀ ਸਮੀਕਰਨ ਸੋਚ ਤੋਂ ਉਲਟ ਆ ਰਹੇ ਹਨ ਤੇ ਇਥੇ ਬਹੁਤੇ ਦੂਰਅੰਦੇਸ਼ੀ ਵੀ ਫੇਲ ਸਾਬਿਤ ਹੋ ਰਹੇ ਹਨ। ਲੋਕ ਲਹਿਰ ਦੇ ਹਾਮੀ ‘ਤੇ ਲੋਕਾਂ ਪੱਖੀ ਗੱਲ ਕਰਨ ਵਾਲੇ ਜਿੰਨਾਂ ਚਿਰ ਝੂਠਾ …

Read More »

ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ 6 ਵਿਅਕਤੀਆਂ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ

ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ 6 ਵਿਅਕਤੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸ ਦਈਏ ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਦਿਨੀਂ ਬੇਅਦਬੀ ਕਾਂਡ …

Read More »

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਤੇ ਨਵਜੋਤ ਸਿੰਘ ਸਿੱਧੂ ਦੀ ਬਾਦਲਾਂ ਨੂੰ ਸਿੱਧੀ ਲਲਕਾਰ

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਇੱਕ ਟਵੀਟ ਲਿਖਿਆ, ‘ਮੈਂ 6 ਨਵੰਬਰ 2018 ਤੋਂ ਬਾਦਲਾਂ ਨੂੰ, ‘ਉਨ੍ਹਾਂ ‘ਤੇ ਲੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਬਾਰੇ …

Read More »

ਮੁੜ ਭਖਿਆ ਚੰਨੀ ਵਲੋਂ ਮਹਿਲਾ ਅਧਿਕਾਰੀ ਨੂੰ ਇਤਰਾਜ਼ਯੋਗ ਮੈਸੇਜ ਭੇਜਣ ਦਾ ਮਾਮਲਾ

ਚੰਡੀਗੜ੍ਹ: ਸਾਲ 2018 ‘ਚ ਇੱਕ ਮਹਿਲਾ ਅਫਸਰ ਵੱਲੋਂ Me too ਦੇ ਤਹਿਤ ਚਰਨਜੀਤ ਚੰਨੀ ਦੇ ਖਿਲਾਫ ਛੇੜਛਾੜ ਦੇ ਇਲਜ਼ਾਮ ਲਗਾਏ ਗਏ ਸਨ, ਜਿਸ ਦਾ ਮੁੱਦਾ ਇੱਕ ਵਾਰ ਫਿਰ ਭੱਖ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਮੁਖੀ ਮਨੀਸ਼ਾ ਗੁਲਾਟੀ ਵੱਲੋਂ ਇਸ ਮਾਮਲੇ ਸਬੰਧੀ ਫਾਈਲਾਂ ਮੁੜ ਖੋਲ੍ਹ ਦਿੱਤੀਆਂ ਗਈਆਂ ਹਨ। ਮਨੀਸ਼ਾ ਗੁਲਾਟੀ …

Read More »

ਭਾਰੀ ਮਾਤਰਾ ‘ਚ ਹਥਿਆਰਾਂ ਸਮੇਤ ਅੱਤਵਾਦੀ ਗ੍ਰਿਫਤਾਰ ! ਵੱਡੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਦੀ ਰਚੀ ਜਾ ਸੀ ਸਾਜ਼ਿਸ਼?

ਅੰਮ੍ਰਿਤਸਰ : ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੁਲਿਸ ਵੱਲੋਂ ਖਾਲਿਸਤਾਨ ਜਿੰਦਾਬਾਦ ਫੋਰਸ ਨਾਲ ਸਬੰਧਿਤ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਿਕ ਇਨ੍ਹਾਂ ਵਿਅਕਤੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। …

Read More »