ਬੇਸ਼ੱਕ ਪੰਥ ਪ੍ਰਸਤ ਲੋਕਾਂ ਨੇ ਪੰਥਕ ਸੋਚ ‘ਤੇ ਜਜਬੇ ਨੂੰ ਬਰਕਰਾਰ ਰੱਖਣ ਦਾ ਪੁਰਜੋਰ ਯਤਨ ਵਿੱਢਿਆ ਹੋਇਆ ਹੈ ,ਪਰ ਸਿਆਸੀ ਸਮੀਕਰਨ ਸੋਚ ਤੋਂ ਉਲਟ ਆ ਰਹੇ ਹਨ ਤੇ ਇਥੇ ਬਹੁਤੇ ਦੂਰਅੰਦੇਸ਼ੀ ਵੀ ਫੇਲ ਸਾਬਿਤ ਹੋ ਰਹੇ ਹਨ। ਲੋਕ ਲਹਿਰ ਦੇ ਹਾਮੀ ‘ਤੇ ਲੋਕਾਂ ਪੱਖੀ ਗੱਲ ਕਰਨ ਵਾਲੇ ਜਿੰਨਾਂ ਚਿਰ ਝੂਠਾ …
Read More »ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ 6 ਵਿਅਕਤੀਆਂ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ
ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ 6 ਵਿਅਕਤੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸ ਦਈਏ ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਦਿਨੀਂ ਬੇਅਦਬੀ ਕਾਂਡ …
Read More »ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਤੇ ਨਵਜੋਤ ਸਿੰਘ ਸਿੱਧੂ ਦੀ ਬਾਦਲਾਂ ਨੂੰ ਸਿੱਧੀ ਲਲਕਾਰ
ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਇੱਕ ਟਵੀਟ ਲਿਖਿਆ, ‘ਮੈਂ 6 ਨਵੰਬਰ 2018 ਤੋਂ ਬਾਦਲਾਂ ਨੂੰ, ‘ਉਨ੍ਹਾਂ ‘ਤੇ ਲੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਬਾਰੇ …
Read More »ਮੁੜ ਭਖਿਆ ਚੰਨੀ ਵਲੋਂ ਮਹਿਲਾ ਅਧਿਕਾਰੀ ਨੂੰ ਇਤਰਾਜ਼ਯੋਗ ਮੈਸੇਜ ਭੇਜਣ ਦਾ ਮਾਮਲਾ
ਚੰਡੀਗੜ੍ਹ: ਸਾਲ 2018 ‘ਚ ਇੱਕ ਮਹਿਲਾ ਅਫਸਰ ਵੱਲੋਂ Me too ਦੇ ਤਹਿਤ ਚਰਨਜੀਤ ਚੰਨੀ ਦੇ ਖਿਲਾਫ ਛੇੜਛਾੜ ਦੇ ਇਲਜ਼ਾਮ ਲਗਾਏ ਗਏ ਸਨ, ਜਿਸ ਦਾ ਮੁੱਦਾ ਇੱਕ ਵਾਰ ਫਿਰ ਭੱਖ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਮੁਖੀ ਮਨੀਸ਼ਾ ਗੁਲਾਟੀ ਵੱਲੋਂ ਇਸ ਮਾਮਲੇ ਸਬੰਧੀ ਫਾਈਲਾਂ ਮੁੜ ਖੋਲ੍ਹ ਦਿੱਤੀਆਂ ਗਈਆਂ ਹਨ। ਮਨੀਸ਼ਾ ਗੁਲਾਟੀ …
Read More »